ਪੜਚੋਲ ਕਰੋ

AAP ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਮੁੱਖ ਮੰਤਰੀ ਰਿਲੀਫ਼ ਫੰਡ ’ਚ ਦਿੱਤੀ

Punjab News :  ਸਰਦੂਲਗੜ੍ਹ ਤੋਂ ਆਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਪਹਿਲਕਦਮੀ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕਰਵਾਉਣ

Punjab News :  ਸਰਦੂਲਗੜ੍ਹ ਤੋਂ ਆਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਪਹਿਲਕਦਮੀ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖਿਆ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਕਾਫ਼ੀ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਆਏ ਹੋਏ ਹਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਮੂਸਤੈਦੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਆਪਦਾ ਵਿੱਚ ਫਸੇ ਲੋਕਾਂ ਦਾ ਸਹਿਯੋਗ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਜੰਗੀ ਪੱਧਰ ਉੱਤੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ। 
 
ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਲੋਕ ਹਿੱਤਾਂ ਲਈ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹੋਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ : ਪੈਟਰੋਲ ਪੰਪ ਡਕੈਤੀ ਮਾਮਲਾ : ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਇੱਕ ਦੀ ਮੌਤ, ਦੂਜਾ ਜ਼ਖ਼ਮੀ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget