ਪੜਚੋਲ ਕਰੋ

AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਬਠਿੰਡਾ ਜੇਲ੍ਹ ਤੋਂ ਹੋਏ ਰਿਹਾਅ , ਹਾਈਕੋਰਟ ਤੋਂ ਮਿਲੀ ਜ਼ਮਾਨਤ

AAP MLA Pathanmajra Bail : ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ ਬਠਿੰਡਾ ਜੇਲ੍ਹ ਤੋਂ ਰਿਹਾਅ ਹੋ ਕੇ ਬਾਹਰ ਆ ਗਏ ਹਨ

AAP MLA Pathanmajra Bail : ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ ਬਠਿੰਡਾ ਜੇਲ੍ਹ ਤੋਂ ਰਿਹਾਅ ਹੋ ਕੇ ਬਾਹਰ ਆ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਪਠਾਨ ਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਅਤੇ ਦਿੱਲੀ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ।

ਮੇਰੇ ਖ਼ਿਲਾਫ਼ ਦਰਜ ਸਾਰੇ ਕੇਸ ਗਲਤ:  ਪਠਾਨ ਮਾਜਰਾ

ਪਠਾਨ ਮਾਜਰਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਪੂਰੀ ਤਰ੍ਹਾਂ ਗਲਤ ਹਨ। ਖ਼ਾਸ ਕਰਕੇ ਮਾਈਨਿੰਗ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਗਵਾਹ ਨਹੀਂ ਮਿਲਿਆ। ਉਨ੍ਹਾਂ ਆਪਣੇ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵੀ ਗੱਲ ਕੀਤੀ। ਮਾਜਰਾ ਨੇ ਕਿਹਾ ਕਿ ਉਹ ਹਮੇਸ਼ਾ ਆਪਣੇ ਹਲਕੇ ਦੇ ਵਿਕਾਸ ਲਈ ਆਵਾਜ਼ ਉਠਾਉਂਦੇ ਰਹੇ ਹਨ, ਪਰ ਉਨ੍ਹਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਉਹ ਆਪਣੇ ਹਲਕੇ ਦਾ ਵਿਕਾਸ ਨਹੀਂ ਕਰਵਾ ਸਕੇ।

ਇੱਕ ਸਾਲ ਜੇਲ੍ਹ ਵਿੱਚ ਰੱਖਿਆ, ਪਰ ਕੁਝ ਸਾਬਤ ਨਹੀਂ ਹੋਇਆ

ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਕਰੀਬ ਇੱਕ ਸਾਲ ਤੱਕ ਜੇਲ੍ਹ ਵਿੱਚ ਰੱਖਿਆ ਗਿਆ ਪਰ ਉਨ੍ਹਾਂ ਖ਼ਿਲਾਫ਼ ਕੁਝ ਵੀ ਗਲਤ ਸਾਬਤ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਜੇ ਪਾਰਟੀ ਨੂੰ ਉਨ੍ਹਾਂ 'ਤੇ ਕੋਈ ਸ਼ੱਕ ਸੀ ਤਾਂ ਉਹ ਸਿੱਧੀ ਗੱਲਬਾਤ ਕਰ ਸਕਦੀ ਸੀ। ਆਪਣੀ ਇਮਾਨਦਾਰੀ ਦਾ ਜ਼ਿਕਰ ਕਰਦਿਆਂ ਮਾਜਰਾ ਨੇ ਕਿਹਾ ਕਿ ਅੱਜ ਵੀ ਕਈ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਸੰਪਰਕ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਗੁਰੂ ਘਰ ਜਾ ਕੇ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਹੀ ਆਪਣੀ ਅਗਲੀ ਰਣਨੀਤੀ ਬਾਰੇ ਫ਼ੈਸਲਾ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget