ਪੜਚੋਲ ਕਰੋ

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ 'ਆਪ' ਵਿਧਾਇਕ ਜਰਨੈਲ ਸਿੰਘ

ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਦਿੱਲੀ ਸਰਕਾਰ ਵੱਲੋਂ ਕਿਸਾਨਾਂ ਲਈ ਲੰਗਰ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਵਾਂ, ਪਖਾਨੇ, ਸਾਫ ਸਫਾਈ, ਐਂਬੂਲੈਂਸ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਚੰਡੀਗੜ੍ਹ: ਕੜਾਕੇ ਦੀ ਠੰਢ ਦਾ ਟਾਕਰਾ ਕਰਦੇ ਹੋਏ ਦਿੱਲੀ-ਹਰਿਆਣਾ ਦੀ ਸੀਮਾ 'ਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਵੀ ਦਿਨ-ਰਾਤ ਕਿਸਾਨਾਂ ਦੀ ਸੇਵਾ ਵਿੱਚ ਬਰਾਬਰ ਡਟੇ ਹੋਏ ਹਨ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਦੂਤ ਵਜੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ ਕਿਸਾਨਾਂ ਨਾਲ ਹੀ ਟਰਾਲੀਆਂ ਵਿੱਚ ਰਾਤਾਂ ਕੱਟ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਇਕੱਲੇ ਨਹੀਂ ਦਿੱਲੀ ਸਮੇਤ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਹੋਰ ਰਾਜਾਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਵੱਡੀ ਗਿਣਤੀ ਵਿਚ ਸਿੰਘੂ, ਟਿੱਕਰੀ, ਗਾਜ਼ੀਆਬਾਦ ਤੇ ਦੂਜੇ ਬਾਰਡਰਾਂ 'ਤੇ ਚੱਲ ਰਹੇ ਅੰਦੋਲਨ ਵਿੱਚ ਨਾ ਕੇਵਲ ਹਿੱਸਾ ਲੈ ਰਹੇ ਹਨ, ਬਲਕਿ ਸੇਵਾਦਾਰ ਵਜੋਂ ਸੇਵਾਵਾਂ ਦੇ ਰਹੇ ਹਨ। ਮਾਲਵੇ ਦੇ ਤਿੰਨ ਕਿਸਾਨੀ ਲੀਡਰ, ਕਿਵੇਂ ਲੰਘਿਆ ਸੰਘਰਸ਼ਾਂ ਚੋਂ ਕਿਸਾਨੀ ਜੀਵਨ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਆਪ ਕਿਸਾਨਾਂ ਦੇ ਸਮਰਥਨ 'ਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਧਰਨਾ ਸਥਾਨਾਂ 'ਤੇ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀਆਂ ਵੱਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਦਿੱਲੀ ਦੀ ਕੇਜਰੀਵਾਲ ਸਰਕਾਰ ਨਾਲ ਰਾਬਤਾ ਬਣਾ ਕੇ ਇੱਕ ਪੁਲ ਦਾ ਕੰਮ ਕਰ ਰਹੀਆਂ ਹਨ। ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿੰਘੂ ਤੇ ਟਿੱਕਰੀ ਬਾਰਡਰ 'ਤੇ 'ਆਪ' ਦੇ ਸੇਵਾਦਾਰਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਕਿਸੇ ਤਰ੍ਹਾਂ ਦੀ ਰਾਜਨੀਤੀ ਕਰਨ ਦਾ ਨਹੀਂ। ਉਨ੍ਹਾਂ ਕਿਹਾ ਕਿ ਸਾਡਾ ਪੇਟ ਭਰਨ ਲਈ ਅੰਨ ਪੈਦਾ ਕਰਨ ਵਾਲੇ ਅੰਨਦਾਤਾ 'ਤੇ ਕੇਂਦਰ ਸਰਕਾਰ ਵੱਲੋਂ ਖੋਟੀ ਨੀਅਤ ਨਾਲ ਪਾਈ ਮੁਸੀਬਤ ਸਮੇਂ ਨਾਲ ਖੜਨ ਦਾ ਹੈ। 'ਭਾਰਤ ਬੰਦ' ਦਾ ਅਸਰ ਵੇਖ ਸਰਕਾਰ ਨੇ ਘੜੀ ਨਵੀਂ ਰਣਨੀਤੀ, ਕਾਹਲੀ 'ਚ ਬੁਲਾਈ ਮੀਟਿੰਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget