ਪੜਚੋਲ ਕਰੋ

'ਆਪ' ਵਿਧਾਇਕ ਗੱਜਣਮਾਜਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, 11 ਮਹੀਨੇ ਬਾਅਦ ਜੇਲ੍ਹ ਤੋਂ ਆਉਣਗੇ ਬਾਹਰ

Punjab News: ਆਮ ਆਦਮੀ ਪਾਰਟੀ (AAP) ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

Punjab News: ਆਮ ਆਦਮੀ ਪਾਰਟੀ (AAP) ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ 11 ਮਹੀਨਿਆਂ ਬਾਅਦ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਉਹ ਬਾਅਦ ਦੁਪਹਿਰ 3.30 ਵਜੇ ਜੇਲ੍ਹ ਤੋਂ ਰਿਹਾਅ ਹੋਣਗੇ। ਇਸ ਦੇ ਨਾਲ ਹੀ ਜੇਲ੍ਹ ਤੋਂ ਬਾਹਰ ਆਉਣ 'ਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਰਹਿਣਗੇ।

ਇਸ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਲੰਟੀਅਰ ਵੀ ਹਾਜ਼ਰ ਰਹਿਣਗੇ। ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ 32 ਲੱਖ ਰੁਪਏ ਦੀ ਨਕਦੀ, ਕੁਝ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਗਈ ਸੀ। ਹਾਲਾਂਕਿ, ਉਹ ਜ਼ਮਾਨਤ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਲੈਕੇ ਸੁਪਰੀਮ ਕੋਰਟ ਤੱਕ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਅਰਜ਼ੀ ਵਾਪਸ ਲੈ ਲਈ ਸੀ। 'ਆਪ' ਵਿਧਾਇਕ ਗੱਜਣ ਮਾਜਰਾ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਨਾਭਾ ਜੇਲ੍ਹ 'ਚ ਬੰਦ ਹਨ।

ਹਾਲਾਂਕਿ, ਕੁਝ ਸਮਾਂ ਪਹਿਲਾਂ ਹੀ ਉਹ ਜੇਲ੍ਹ ਵਿੱਚ ਫਿਸਲ ਕੇ ਡਿੱਗ ਗਏ ਸਨ। ਫਿਰ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ। ਇਸ ਤੋਂ ਬਾਅਦ ਜਦੋਂ ਉਹ ਬਿਮਾਰ ਹੋ ਗਏ ਤਾਂ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਸ ਸਮੇਂ ਵਿਰੋਧੀ ਪਾਰਟੀਆਂ ਨੇ ਸਵਾਲ ਚੁੱਕੇ ਸਨ ਕਿ ਸਰਕਾਰ ਉਨ੍ਹਾਂ ਨੂੰ ਬਿਮਾਰੀ ਦੇ ਬਹਾਨੇ ਹਸਪਤਾਲ 'ਚ ਦਾਖਲ ਕਰਵਾ ਕੇ ਵੀਆਈਪੀ ਟ੍ਰੀਟਮੈਂਟ ਦੇ ਰਹੀ ਹੈ। ਹਾਲਾਂਕਿ ਮਾਮਲਾ ਭੱਖਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget