ਪੜਚੋਲ ਕਰੋ

'ਆਪ' ਵਿਧਾਇਕ ਕੰਵਰ ਸੰਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ

ਖਰੜ ਤੋਂ 'ਆਪ' ਵਿਧਾਇਕ ਕੰਵਰ ਸੰਧੂ ਨੇ ਵੀਰਵਾਰ ਨੂੰ ਫੇਸਬੁੱਕ 'ਤੇ ਲਾਈਵ ਵੀਡੀਓ ਰਾਹੀਂ ਇਹ ਐਲਾਨ ਕੀਤਾ ਹੈ ਕਿ ਉਹ ਇਸ ਵਾਰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ੍ਹਨਗੇ।

ਚੰਡੀਗੜ੍ਹ: ਖਰੜ ਤੋਂ 'ਆਪ' ਵਿਧਾਇਕ ਕੰਵਰ ਸੰਧੂ ਨੇ ਵੀਰਵਾਰ ਨੂੰ ਫੇਸਬੁੱਕ 'ਤੇ ਲਾਈਵ ਵੀਡੀਓ ਰਾਹੀਂ ਇਹ ਐਲਾਨ ਕੀਤਾ ਹੈ ਕਿ ਉਹ ਇਸ ਵਾਰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ੍ਹਨਗੇ। ਉਨ੍ਹਾਂ ਨੂੰ ਲੰਬੇ ਸਮੇਂ ਤੋਂ ਪਾਰਟੀ ਵਿੱਚੋਂ ਸਸਪੈਂਡ ਕੀਤਾ ਹੋਇਆ ਹੈ। ਸੰਧੂ ਨੇ ਸਪਸ਼ੱਟ ਤੌਰ 'ਤੇ ਕਿਹਾ ਕਿ ਉਹ ਪੁਰਾਣੀਆਂ ਰਿਵਾਇਤੀ ਪਾਰਟੀਆਂ ਵਿੱਚ ਸ਼ਾਮਲ ਨਹੀਂ ਹੋਣਗੇ।

ਕੰਵਰ ਸੰਧੂ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਤੀਜੇ ਬਦਲ ਦੀ ਉਡੀਕ ਵਿੱਚ ਸੀ ਪਰ ਉਹਨਾਂ ਨੂੰ ਅਜਿਹਾ ਕੋਈ ਬਦਲ ਨਹੀਂ ਮਿਲਿਆ।ਇਸ ਲਈ ਉਨ੍ਹਾਂ ਨੇ ਚੋਣਾਂ ਤੋਂ ਆਪਣੇ ਪੈਰ ਪਛਾਂਹ ਖਿੱਚਣ ਦਾ ਫੈਸਲਾ ਕੀਤਾ ਹੈ ਅਤੇ ਚੋਣਾਂ ਨਾ ਲੜ੍ਹਨ ਦਾ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਉਹ ਪੰਜਾਬ ਭਵਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਨੂੰ ਮਿਲਣ ਪਹੁੰਚੇ ਸੀ। ਜਿਸ ਤੋਂ ਬਾਅਦ ਰਾਜਨੀਤਕ ਗਲਿਆਰਿਆਂ 'ਚ ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਹਾਲਾਂਕਿ ਹੁਣ ਖੁਦ ਕੰਵਰ ਸੰਧੂ ਨੇ ਇਹਨਾਂ ਸਾਰੀਆਂ ਚਰਚਾਵਾਂ ਨੂੰ ਰੋਕ ਲਾ ਦਿੱਤੀ ਹੈ। 

ਉਧਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬੀਆਂ ਲਈ ਦੋ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫਤ ਤੇ ਬਿਹਤਰ ਸਿੱਖਿਆ ਦਿੱਤੀ ਜਾਵੇ। ਗਰੀਬ ਬੱਚਿਆਂ ਨੂੰ ਮੁਫਤ ਸਿੱਖਿਆ ਦੇਵਾਂਗੇ। ਉਨ੍ਹਾਂ ਨੇ ਪੰਜਾਬੀਆਂ ਨੂੰ ਦੂਜੀ ਗਰੰਟੀ ਦਿੱਤੀ ਕਿ ਪੰਜਾਬ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ  ਦਿਤੇ ਗਏ ਬਿਆਨ 'ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਰੰਗ ਕਾਲਾ ਹੋ ਸਕਦਾ ਹੈ ਪਰ ਨੀਤ ਸਾਫ ਹੈ। ਉਹ ਨਾ ਝੂਠੇ ਵਾਅਦੇ ਕਰਦੇ ਹਨ ਤੇ ਨਾ ਹੀ ਝੂਠੇ ਐਲਾਨ ਕਰਦੇ ਹਨ। ਕੇਜਰੀਵਾਲ ਐਤਵਾਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚੇ ਸੀ। ਜਿੱਥੋਂ ਉਹ ਸਿੱਧੇ ਪਠਾਨਕੋਟ 'ਚ ਆਮ ਆਦਮੀ ਪਾਰਟੀ ਵੱਲੋਂ ਕੱਢੀ ਗਈ ਤਿਰੰਗਾ ਯਾਤਰਾ 'ਚ ਹਿੱਸਾ ਲੈਣ ਲਈ ਰਵਾਨਾ ਹੋ ਗਏ। 

ਜ਼ਿਕਰਯੋਗ ਹੈ ਕਿ ਕੇਜਰੀਵਾਲ ਐਤਵਾਰ ਨੂੰ ਪਠਾਨਕੋਟ 'ਚ ਚੌਥੀ ਗਾਰੰਟੀ ਦਾ ਐਲਾਨ ਵੀ ਕਰਨਗੇ। ਇਹ ਐਲਾਨ ਸਿੱਖਿਆ ਨਾਲ ਸਬੰਧਿਤ ਹੀ ਹੋਵੇਗਾ। ਇਸ ਤੋਂ ਬਾਅਦ ਉਹ ਸ਼ਾਮ ਨੂੰ ਹੀ ਦਿੱਲੀ ਲਈ ਵਾਪਸ ਰਵਾਨਾ ਹੋ ਜਾਣਗੇ।

ਟਾਪ ਹੈਡਲਾਈਨ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget