ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ

Punjab News: ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Punjab News: ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ, ਮਿਤੀ 1 ਨਵੰਬਰ, 2026, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਸੀ। ਆਪਣੇ ਅਸਤੀਫੇ ਵਿੱਚ, ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਨੇ 1 ਨਵੰਬਰ, 2026 ਤੋਂ ਅਸਤੀਫਾ ਦੇਣ ਦੀ ਇੱਛਾ ਪ੍ਰਗਟਾਈ ਸੀ।

ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, "ਬਹੁਤ ਹੀ ਸਤਿਕਾਰਯੋਗ ਅੰਮ੍ਰਿਤਸਰ ਦੇ ਮੇਰੇ ਭੈਣ-ਭਰਾਵੋਂ, ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਮੈਂ ਇਸਤੀਫ਼ਾ ਦੇ ਦਿੱਤਾ ਹੈ। ਮੈਂ ਤੁਹਾਡੇ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਵਾਸਤੇ ਆਖ਼ਿਰੀ ਸਾਹ ਤੱਕ ਰਿਣੀ ਰਹਾਂਗਾ। ਤੁਹਾਡੇ ਸਹਿਯੋਗ ਅਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਗਲੀ-ਨਾਲੀ ਅਤੇ ਰਿਬਨ-ਕਟਿੰਗ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਜਕੜੇ ਪੰਜਾਬ ਨੂੰ ਮੁੜ ਉੱਨਤਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਅਸੀਂ ਸਾਰਿਆਂ ਨੇ ਮਿਲ਼ ਕੇ ਇਕਜੁਟ ਪ੍ਰਯਾਸ ਕਰਨਾ ਹੈ।

ਵੈਸੇ ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਬਤੌਰ ਵਿਧਾਇਕ ਆਪਣਾ 90 ਪਰਸੈਂਟ ਟਾਰਗੇਟ ਪੂਰਾ ਕਰ ਲਿਆ ਹੈ; ਜੋ ਕੰਮ ਇੱਕ ਵਿਧਾਇਕ ਨੇ ਕਰਨਾ ਹੁੰਦਾ ਹੈ। ਕੌਂਸਲਰ, ਮੇਅਰ ਅਤੇ ਸਾਂਸਦ ਦੇ ਕੰਮ ਇਸਤੋਂ ਇਲਾਵਾ ਹਨ। ਮੈਂ ਇਲਾਕਾ ਵਾਰ ਆਪਣੇ ਵੱਲੋਂ ਕਰਾਏ ਕੰਮਾਂ ਦਾ ਵੇਰਵਾ ਵੀ ਦਿੱਤਾ ਹੈ ਜੋ ਅਖ਼ਬਾਰ ਅਤੇ ਮੇਰੇ ਫੇਸਬੁੱਕ ਪੇਜ ਤੇ ਮੌਜੂਦ ਹੈ। ਮੇਰੀ ਸੱਭ ਤੋਂ ਵੱਡੀ ਪ੍ਰਾਪਤੀ ਹੈ ਕਿ ਮੈਂ ਰਾਜਨੀਤੀ ਤੋਂ ਮਾਈ-ਬਾਪ ਕਲਚਰ ਨੂੰ ਖਤਮ ਕੀਤਾ ਅਤੇ ਇੱਕ ਜਨਤਾ ਨੂੰ ਆਪਣਾ ਪ੍ਰੇਰਣਾ-ਸਰੋਤ ਸਮਝ ਕੇ ਕੰਮ ਕੀਤਾ।
 
ਪੰਜਾਬ ਵਿਧਾਨ ਸਭਾ ਦੇ ਵਿੱਚ ਮੈਂ ਹਮੇਸ਼ਾ ਅੰਬਰਸਰੀਆਂ ਦੀ ਆਵਾਜ ਬੁਲੰਦ ਕੀਤੀ ਅਤੇ ਪਾਣੀ ਸੀਵਰੇਜ ਤੋਂ ਲੈ ਕੇ ਸਰਕਟ ਹਾਊਸ, ਕੰਪਨੀ ਬਾਗ, ਗੰਦਾ ਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ, ਸਰੂਪ ਰਾਣੀ ਕਾਲਜ ਅਤੇ ਬਰਗਾੜੀ ਬੇਅਦਬੀ ਦੇ ਮੁੱਦੇ ਬੇਬਾਕੀ ਨਾਲ ਰੱਖੇ। ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਦੀ ਵਿਧਾਨ ਸਭਾ ਦੇ ਵਿੱਚ ਗਲੀ ਅਤੇ ਮੁਹੱਲਾ ਦਾ ਨਾਂ ਲੈ ਕੇ ਇਲਾਕੇ ਵਾਰ ਮੁੱਦੇ ਮੇਰੇ ਵਲੋਂ ਉਠਾਏ ਗਏ। ਤੁਹਾਡੇ ਨਾਲ ਮਿਲਕੇ ਅੱਗੇ ਦੀ ਸਟ੍ਰੈਟਜੀ ਬਣਾਕੇ ਇੱਕ ਸਾਫ਼-ਸੁਥਰੀ ਰਾਜਨੀਤੀ ਅਤੇ ਸਵੱਛ ਪ੍ਰਸ਼ਾਸਨ ਸੁਨਿਸ਼ਚਿਤ ਕਰਨਾ ਮੇਰਾ ਉਦੇਸ ਹੋਵੇਗਾ। ਮੇਰਾ ਇਕੋ-ਇਕ ਮਕਸਦ ਹੈ “ਪੰਜਾਬ ਫਸਟ”। ਇਸਤੋਂ ਇਲਾਵਾ ਮੇਰਾ ਕੋਈ ਨਿੱਜੀ ਸਵਾਰਥ ਨਹੀਂ ਹੋਵੇਗਾ।
 
 
 
 

Advertisement

ਟਾਪ ਹੈਡਲਾਈਨ

ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਖੁਦ ਨੂੰ ਲਾਈ ਅੱਗ, ਪੁੱਤ ਨੇ ਕਿਹਾ- ਸੁਪਰਵਾਈਜ਼ਰ ਨੇ ਕਰੰਟ ਲਾ ਕੇ...; ਮੱਚਿਆ ਹੜਕੰਪ
ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਖੁਦ ਨੂੰ ਲਾਈ ਅੱਗ, ਪੁੱਤ ਨੇ ਕਿਹਾ- ਸੁਪਰਵਾਈਜ਼ਰ ਨੇ ਕਰੰਟ ਲਾ ਕੇ...; ਮੱਚਿਆ ਹੜਕੰਪ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Embed widget