ਪੜਚੋਲ ਕਰੋ

‘ਆਪ’ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਾ ਦਿਹਾਂਤ, ਭਲਕੇ ਉਨ੍ਹਾਂ ਦੇ ਪਿੰਡ ਚ ਹੋਵੇਗਾ ਸਸਕਾਰ

‘ਆਮ ਆਦਮੀ ਪਾਰਟੀ’ ਦੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਮੰਗਲਵਾਰ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਿਹਾਂਤ ਹੋ ਗਿਆ।

ਚੰਡੀਗੜ੍ਹ: ਆਮ ਆਦਮੀ ਪਾਰਟੀ’ ਦੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਮੰਗਲਵਾਰ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਿਹਾਂਤ ਹੋ ਗਿਆ।

ਦਰਸ਼ਨ ਸਿੰਘ ਨੂੰ ਹਾਰਟ ਦੀ ਸਮੱਸਿਆ ਕਰਕੇ 22 ਸਤੰਬਰ ਨੂੰ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਉੱਗੋਕੇ ਦੇ ਪਿਤਾ ਦਾ ਪੋਸਟਮਾਰਟਮ ਵੀ ਬਰਨਾਲਾ ਵਿਖ਼ੇ ਕਰਾਉਣ ਬਾਰੇ ਕਿਹਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਸਵੇਰੇ ਉਨ੍ਹਾਂ ਦੇ ਪਿੰਡ ਵਿਖ਼ੇ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਆਮ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਵਿਧਾਇਕ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਵਿਧਾਇਕ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
 
ਦੱਸ ਦੇਈਏ ਕਿ 22 ਸਤੰਬਰ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖ਼ਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ ਨੇ ਇਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਈ ਹੈ ,ਇਸ ਲਈ ਉਨ੍ਹਾਂ ਨੂੰ  DMC ਦੇ ਹੀਰੋ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਹੈ। ਉਸ ਵੇਲੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਵਾਸੀਆਂ ਲਈ ਵੱਡੀ ਖਬਰ, ਹੁਣ ਖਪਤਕਾਰਾਂ ਨੂੰ ਨਵੇਂ ਸਿਰੇ ਤੋਂ ਬਿੱਲ ਮਿਲਣਗੇ, ਹੈਲਪਲਾਈਨ ਨੰਬਰ ਵੀ ਹੋਏਗਾ ਸ਼ੁਰੂ...
ਪੰਜਾਬ ਵਾਸੀਆਂ ਲਈ ਵੱਡੀ ਖਬਰ, ਹੁਣ ਖਪਤਕਾਰਾਂ ਨੂੰ ਨਵੇਂ ਸਿਰੇ ਤੋਂ ਬਿੱਲ ਮਿਲਣਗੇ, ਹੈਲਪਲਾਈਨ ਨੰਬਰ ਵੀ ਹੋਏਗਾ ਸ਼ੁਰੂ...
ਪੰਜਾਬ ਤੋਂ ਵੱਡੀ ਖ਼ਬਰ! ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Embed widget