ਪੜਚੋਲ ਕਰੋ

ਸਰਕਾਰ ਨੇ ਚੌਥੀ ਵਾਰ ਬਦਲਿਆ ਨਸ਼ਿਆਂ ਖ਼ਿਲਾਫ਼ STF ਦਾ ਮੁਖੀ, 'ਆਪ' ਕੈਪਟਨ ਦੀ ਨੀਅਤ ਤੋਂ ਦੁਖੀ

ਕੁਲਤਾਰ ਸਿੰਘ ਸੰਧਵਾਂ ਨੇ ਸਪਸ਼ਟ ਕਿਹਾ, ਸਾਨੂੰ ਹਰਪ੍ਰੀਤ ਸਿੰਘ ਸਿੱਧੂ ਦੀ ਦਿਆਨਤਦਾਰੀ ਤੇ ਡਿਊਟੀ ਪ੍ਰਤੀ ਦ੍ਰਿੜ੍ਹਤਾ 'ਤੇ ਕੋਈ ਸ਼ੱਕ ਨਹੀਂ, ਪਰ ਕੈਪਟਨ ਅਮਰਿੰਦਰ ਸਿੰਘ ਦੀ ਨੀਅਤ 'ਚ ਖੋਟ ਸਾਫ਼ ਨਜ਼ਰ ਆ ਰਹੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸੂਬਾ ਸਰਕਾਰ ਕੋਲੋਂ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਚੌਥੀ ਵਾਰ ਮੁਖੀ ਬਦਲੇ ਜਾਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਇਲਜ਼ਾਮ ਲਾਇਆ ਹੈ ਕਿ ਸਰਕਾਰ ਤਸਕਰਾਂ ਨੂੰ ਨੱਥ ਪਾਉਣ ਦੀ ਥਾਂ ਸਿਰਫ਼ 'ਦਿਖਾਵੇਬਾਜ਼ੀ' 'ਚ ਡੰਗ ਟਪਾ ਰਹੀ ਹੈ, ਜਦਕਿ ਨਸ਼ਾ ਮਾਫ਼ੀਆ ਨੂੰ ਕੁਚਲਨ ਲਈ ਫ਼ੈਸਲਾਕੁਨ ਐਕਸ਼ਨ (ਕਾਰਵਾਈ) ਦੀ ਜ਼ਰੂਰਤ ਹੈ। ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕੋਰ ਕਮੇਟੀ ਮੈਂਬਰ ਤੇ ਸਾਬਕਾ ਐਮਪੀ ਪ੍ਰੋ. ਸਾਧੂ ਸਿੰਘ ਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਾ ਮਾਫ਼ੀਆ ਵਿਰੁੱਧ ਐਸਟੀਐਫ ਗਠਿਤ ਹੋਇਆਂ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਨਸ਼ਿਆਂ ਦਾ ਰੁਝਾਨ ਰੁਕਣ ਦੀ ਥਾਂ ਹੋਰ ਘਾਤਕ ਰੂਪ ਲੈ ਗਿਆ ਹੈ। ਸਰਕਾਰ ਨੇ ਐਸਟੀਐਫ ਦੀਆਂ ਰਿਪੋਰਟਾਂ 'ਤੇ ਐਕਸ਼ਨ ਲੈਣ ਦੀ ਥਾਂ ਐਸਟੀਐਫ ਮੁਖੀਆਂ ਨੂੰ ਬਦਲਣ 'ਚ ਹੀ ਸਮਾਂ ਲੰਘਾ ਦਿੱਤਾ। 'ਆਪ' ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਹਰਪ੍ਰੀਤ ਸਿੰਘ ਸਿੱਧੂ ਨੂੰ ਹੁਣ ਦੁਬਾਰਾ ਕਿਉਂ ਲਾਇਆ ਗਿਆ ਹੈ ਤੇ ਉਹ ਕਿਹੜੇ ਕਾਰਨ ਸਨ ਜਿਸ ਕਰਕੇ ਪਹਿਲਾ ਤਬਾਦਲਾ ਕੀਤਾ ਗਿਆ ਸੀ? ਕੁਲਤਾਰ ਸਿੰਘ ਸੰਧਵਾਂ ਨੇ ਸਪਸ਼ਟ ਕਿਹਾ, ਸਾਨੂੰ ਹਰਪ੍ਰੀਤ ਸਿੰਘ ਸਿੱਧੂ ਦੀ ਦਿਆਨਤਦਾਰੀ ਤੇ ਡਿਊਟੀ ਪ੍ਰਤੀ ਦ੍ਰਿੜ੍ਹਤਾ 'ਤੇ ਕੋਈ ਸ਼ੱਕ ਨਹੀਂ, ਪਰ ਕੈਪਟਨ ਅਮਰਿੰਦਰ ਸਿੰਘ ਦੀ ਨੀਅਤ 'ਚ ਖੋਟ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕੈਪਟਨ ਸਾਹਿਬ ਲੋਕਾਂ ਨੂੰ ਸਪਸ਼ਟ ਕਰਨਗੇ ਕਿ ਨਸ਼ਿਆਂ ਦੇ ਮਾਮਲੇ 'ਚ ਜਿਸ ਸੀਨੀਅਰ ਪੁਲਿਸ ਅਫ਼ਸਰ ਰਾਜਜੀਤ ਸਿੰਘ ਦੇ ਖ਼ਿਲਾਫ਼ ਹਰਪ੍ਰੀਤ ਸਿੰਘ ਸਿੰਧੂ ਨੇ ਰਿਪੋਰਟ ਦਿੱਤੀ ਸੀ, ਉਸ 'ਤੇ ਕੀ ਐਕਸ਼ਨ ਲਿਆ ਗਿਆ? ਜੇ ਨਹੀਂ ਤਾਂ ਸਰਕਾਰ ਕਿਸ ਦੇ ਦਬਾਅ ਹੇਠ ਹੈ? ਪ੍ਰੋ. ਸਾਧੂ ਸਿੰਘ ਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਇੱਕ ਰਿਪੋਰਟ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਵੀ ਤਿਆਰ ਕੀਤੀ ਸੀ, ਪੰਜਾਬ ਦੇ ਲੋਕ ਉਸ ਬਾਰੇ ਵੀ ਜਾਣਨਾ ਚਾਹੁੰਦੇ ਹਨ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget