ਪੜਚੋਲ ਕਰੋ

ਨਵਾਂ ਸਾਲ ਚੜ੍ਹਦਿਆਂ ਹੀ 'ਆਪ' ਵਿੱਢੇਗੀ 'ਮਿਸ਼ਨ ਪੰਜਾਬ', ਰਾਘਵ ਚੱਢਾ ਕੱਲ੍ਹ ਤੋਂ ਪੰਜਾਬ ਦੌਰੇ 'ਤੇ

'ਆਪ' ਆਗੂਆਂ ਨੇ ਕਿਹਾ ਕਿ ਪਹਿਲੇ ਦਿਨ ਦੇ ਦੌਰੇ ਦੌਰਾਨ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਮਾਂਝੇ ਖੇਤਰ ਦੇ ਪਾਰਟੀ ਆਗੂਆਂ, ਸੂਬਾ ਆਗੂਆਂ ਤੇ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਉੱਤੇ ਵਿਚਾਰ ਚਰਚਾ ਕਰਨਗੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁਕਤ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨਵੇਂ ਸਾਲ ਮੌਕੇ ਦੋ ਰੋਜ਼ਾ ਪੰਜਾਬ ਦੌਰੇ ਉੱਤੇ ਆ ਰਹੇ ਹਨ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪਹਿਲੀ ਜਨਵਰੀ ਨੂੰ ਸਹਿ ਇੰਚਾਰਜ ਰਾਘਵ ਚੱਢਾ ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਪੁੱਜ ਕੇ ਸਭ ਤੋਂ ਪਹਿਲਾਂ 11.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਣਗੇ ਤੇ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਨਗੇ। ਉਹ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਪੰਜਾਬ, ਪੰਜਾਬੀਅਤ ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨਗੇ। ਇਸ ਤੋਂ ਪਿੱਛੋਂ ਰਾਘਵ ਚੱਢਾ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਪ੍ਰਾਥਨਾ ਕਰਨਗੇ। 'ਆਪ' ਆਗੂਆਂ ਨੇ ਕਿਹਾ ਕਿ ਪਹਿਲੇ ਦਿਨ ਦੇ ਦੌਰੇ ਦੌਰਾਨ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਮਾਂਝੇ ਖੇਤਰ ਦੇ ਪਾਰਟੀ ਆਗੂਆਂ, ਸੂਬਾ ਆਗੂਆਂ ਤੇ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਉੱਤੇ ਵਿਚਾਰ ਚਰਚਾ ਕਰਨਗੇ। ਇਸ ਤੋਂ ਬਿਨਾਂ ਫਰਵਰੀ ਮਹੀਨੇ ਵਿਚ ਆ ਰਿਹਾਂ ਸ਼ਹਿਰੀ ਚੋਣਾਂ ਸਬੰਧੀ ਵੀ ਰਣਨੀਤੀ ਘੜੀ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget