ਪੜਚੋਲ ਕਰੋ
(Source: ECI/ABP News)
ਪੀਜੀਆਈ 'ਚ ਜੇਰੇ ਇਲਾਜ ਬ੍ਰਹਮਪੁਰਾ ਨੂੰ ਮਿਲਣ ਪਹੁੰਚੇ 'ਆਪ' ਵਿਧਾਇਕ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇਲਾਜ ਕਰਵਾ ਰਹੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸਾਬਕਾ ਵਜ਼ੀਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਹਾਲ ਜਾਣਿਆ।
![ਪੀਜੀਆਈ 'ਚ ਜੇਰੇ ਇਲਾਜ ਬ੍ਰਹਮਪੁਰਾ ਨੂੰ ਮਿਲਣ ਪਹੁੰਚੇ 'ਆਪ' ਵਿਧਾਇਕ aap mla s went pgi to see ranjit singh brahmpura ਪੀਜੀਆਈ 'ਚ ਜੇਰੇ ਇਲਾਜ ਬ੍ਰਹਮਪੁਰਾ ਨੂੰ ਮਿਲਣ ਪਹੁੰਚੇ 'ਆਪ' ਵਿਧਾਇਕ](https://static.abplive.com/wp-content/uploads/sites/5/2019/09/21151015/aap.jpg?impolicy=abp_cdn&imwidth=1200&height=675)
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇਲਾਜ ਕਰਵਾ ਰਹੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸਾਬਕਾ ਵਜ਼ੀਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਹਾਲ ਜਾਣਿਆ।
'ਆਪ' ਦੇ ਲੀਡਰਾਂ 'ਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਮਹਿਲਾ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸ਼ਾਮਲ ਸਨ।
ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਥੇਦਾਰ ਬ੍ਰਹਮਪੁਰਾ ਦੀ ਸਿਹਤ 'ਚ ਕਾਫ਼ੀ ਸੁਧਾਰ ਹੈ। ਸੰਧਵਾਂ ਨੇ ਸਮੁੱਚੀ ਆਮ ਆਦਮੀ ਪਾਰਟੀ ਵੱਲੋਂ ਜਥੇਦਾਰ ਬ੍ਰਹਮਪੁਰਾ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਕ੍ਰਿਕਟ
ਆਟੋ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)