ਪੜਚੋਲ ਕਰੋ

Operation Lotus: AAP ਨੂੰ ਲੱਗੇਗਾ ਇੱਕ ਹੋਰ ਝਟਕਾ, ਆਪ੍ਰੇਸ਼ਨ ਲੋਟਸ ਦੇ ਖੁੱਲ੍ਹ ਗਏ ਅਸਲ ਰਾਜ਼, ਕਿਵੇਂ ਚੰਡੀਗੜ੍ਹ 'ਚ ਮੰਤਰੀ ਦੇ ਘਰ ਰਚਿਆ ਪਲਾਨ

AAP MLA Operation Lotus: ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਸਿਰਫ਼ ਤਿੰਨ ਵਿਧਾਇਕਾਂ ਨੂੰ ਹੀ ਬੀਜੇਪੀ ਜੁਆਇਨ ਕਰਨ ਸਬੰਧੀ ਫੋਨ ਆਏ ਸਨ ਜਦਕਿ ਸਾਰਿਆਂ ਵਿਧਾਇਕਾਂ ਨੂੰ ਡੀਜੀਪੀ ਕੋਲ ਸ਼ਿਕਾਇਤ ਕਰਨ ਲਈ ਕਿਹਾ ਗਿਆ ਸੀ। ਸਾਨੂੰ ਕਿਹਾ ਗਿਆ ਕਿ

Operation Lotus: ਕਹਿੰਦੇ ਹਨ ਕਿ ਘਰ ਦਾ ਭੇਤੀ ਲੰਕਾ ਢਾਹੇ, ਇਹੀ ਹਾਲ ਹੁਣ ਆਮ ਆਦਮੀ ਪਾਰਟੀ ਨਾਲ ਹੋਣ ਵਾਲਾ ਹੈ। ਆਪ ਦੇ ਆਪਣੇ ਹੀ ਘਰ ਦੇ ਭੇਤ ਖੋਲ੍ਹਣ ਲੱਗੇ ਹਨ। ਉਹ ਲੀਡਰ ਜੋ ਹੁਣ ਆਮ ਆਦਮੀ ਪਾਰਟੀ ਨੂੰ ਛੱਡ ਚੁੱਕੇ ਹਨ ਇੱਕ ਇੱਕ ਕਰਕੇ ਰਾਜ਼ ਖੋਲ੍ਹ ਰਹੇ ਹਨ। 

ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਜੋ ਇੱਕ ਦਿਨ ਪਹਿਲਾਂ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਉਹਨਾਂ ਨੇ ਪੰਜਾਬ 'ਚ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਕਈ ਖੁਲਾਸੇ ਕੀਤੇ ਹਨ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਨਵੰਬਰ ਮਹੀਨੇ ਚੰਡੀਗੜ੍ਹ ਬੁਲਾਇਆ ਗਿਆ ਸੀ। ਇੱਕ ਮੰਤਰੀ ਦੇ ਘਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ 13 ਹੋਰ ਵਿਧਾਇਕ ਪਹਿਲਾਂ ਹੀ ਮੌਜੂਦ ਸਨ।

ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਸਿਰਫ਼ ਤਿੰਨ ਵਿਧਾਇਕਾਂ ਨੂੰ ਹੀ ਬੀਜੇਪੀ ਜੁਆਇਨ ਕਰਨ ਸਬੰਧੀ ਫੋਨ ਆਏ ਸਨ ਜਦਕਿ ਸਾਰਿਆਂ ਵਿਧਾਇਕਾਂ ਨੂੰ ਡੀਜੀਪੀ ਕੋਲ ਸ਼ਿਕਾਇਤ ਕਰਨ ਲਈ ਕਿਹਾ ਗਿਆ ਸੀ। ਸਾਨੂੰ ਕਿਹਾ ਗਿਆ ਕਿ ਤੁਹਾਨੂੰ ਕੁਝ ਨਹੀਂ ਕਰਨਾ ਪਵੇਗਾ, ਸਾਰਾ ਕੰਮ ਕੈਬਨਿਟ ਮੰਤਰੀ ਕਰੇਗਾ। 

ਇਸ ਤੋਂ ਬਾਅਦ 10 ਵਿਧਾਇਕਾਂ ਨੇ ਇਸ 'ਤੇ ਸਹਿਮਤੀ ਜਤਾਈ ਪਰ ਬਾਕੀਆਂ ਨੇ ਇਨਕਾਰ ਕਰ ਦਿੱਤਾ। ਫਿਰ ਸੈਕਟਰ-39 ਇੱਕ ਕੈਬਨਿਟ ਮੰਤਰੀ ਦੀ ਕੋਠੀ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਆਪ੍ਰੇਸ਼ਨ ਲੋਟਸ ਦੀ ਖੇਡ ਖੇਡੀ ਗਈ।

ਅੰਗੁਰਾਲ ਨੇ ਕਿਹਾ ਕਿ ਮੇਰੇ ਕੋਲ ਪਾਰਟੀ ਦੇ ਕਈ ਰਾਜ਼ ਹਨ। ਮੈਨੂੰ ਸ਼ੱਕ ਹੈ ਕਿ ਪਾਰਟੀ ਮੈਨੂੰ ਮਰਵਾ ਸਕਦੀ ਹੈ। ਜੇਕਰ ਅਜਿਹਾ ਹੋਇਆ ਤਾਂ ਵੀ ਮੈਂ ਆਪ੍ਰੇਸ਼ਨ ਲੋਟਸ ਦੇ ਸਬੂਤ ਕਿਸੇ ਨੂੰ ਸੌਂਪ ਕੇ ਜਾਵਾਂਗਾ। ਜੇਕਰ ਸਭ ਕੁਝ ਠੀਕ ਰਿਹਾ ਤਾਂ ਮੈਂ ਖੁਦ ਇਸ ਰਾਜ਼ ਨੂੰ ਲੋਕਾਂ ਸਾਹਮਣੇ ਜ਼ਾਹਰ ਕਰਾਂਗਾ। 


ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਬੀਤੇ ਦਿਨ  ਉਨ੍ਹਾਂ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜ ਦਿੱਤਾ ਸੀ। ਅੰ 

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ਼ ਕਰ ਲਿਆ ਹੈ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget