ਪੜਚੋਲ ਕਰੋ

'ਆਪ' ਵਿਧਾਇਕਾਂ ਨੇ ਪੀਐਮ ਨਿਵਾਸ 'ਤੇ ਹੱਲਾ ਬੋਲਕੇ ਦਿੱਲੀ ਪੁਲਿਸ ਨੂੰ ਇੰਝ ਪਾਈਆਂ ਭਾਜੜਾਂ

ਪੁਲਿਸ ‘ਤੇ ਪੂਰੇ ਖੂਫੀਆ ਤੰਤਰ ਨੂੰ ਝਕਾਨੀ ਦੇ ਕੇ ਮੋਦੀ ਦੇ ਘਰ ਤੱਕ ਪੁੱਜਣ 'ਚ ਸਫਲ ਹੋਏ 'ਆਪ' ਆਗੂ, ਪੁਲਿਸ ਨੇ ਆਗੂਆਂ ਹਿਰਾਸਤ ‘ਚ ਲਿਆ

ਨਵੀਂ ਦਿੱਲੀ/ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਨਿਵਾਸ 'ਤੇ ਹੱਲਾ ਬੋਲਿਆ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਦੇਸ਼ ਦੇ ਸਭ ਤੋਂ ਵੱਧ ਸੁਰੱਖਿਆ ਵਾਲੇ ਖੇਤਰ 'ਚ 'ਆਪ' ਵਿਧਾਇਕਾਂ ਦੇ ਅਚਾਨਕ ਰੋਸ ਪ੍ਰਦਰਸ਼ਨ ਨੂੰ ਦੇਖ ਦਿੱਲੀ ਦੇ ਪੁਲਿਸ-ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਆਪ' ਵਿਧਾਇਕਾਂ ਨੇ ਪੀਐਮ ਨਿਵਾਸ 'ਤੇ ਹੱਲਾ ਬੋਲਕੇ ਦਿੱਲੀ ਪੁਲਿਸ ਨੂੰ ਇੰਝ ਪਾਈਆਂ ਭਾਜੜਾਂ ਦੱਸ ਦਈਏ ਕਿ ਭਾਰੀ ਗਿਣਤੀ 'ਚ ਤੈਨਾਤ ਦਿੱਲੀ ਪੁਲਿਸ ਨੂੰ ਹੱਥਾਂ 'ਚ ਤਖਤੀਆਂ ਲੈ ਕੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ 'ਆਪ' ਵਿਧਾਇਕਾਂ ਨੂੰ ਹਿਰਾਸਤ 'ਚ ਲੈਣ ਲਈ ਕਾਫੀ ਜੱਦੋਜਹਿਦ ਕਰਨੀ ਪਈ। ਇਨ੍ਹਾਂ ਵਿਧਾਇਕਾਂ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ (ਸਾਰੇ ਵਿਧਾਇਕ) ਸ਼ਾਮਲ ਸੀ। ਆਪ' ਵਿਧਾਇਕਾਂ ਨੇ ਪੀਐਮ ਨਿਵਾਸ 'ਤੇ ਹੱਲਾ ਬੋਲਕੇ ਦਿੱਲੀ ਪੁਲਿਸ ਨੂੰ ਇੰਝ ਪਾਈਆਂ ਭਾਜੜਾਂ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਅਣਦੇਖਿਆ ਅਤੇ ਅਣਸੁਣਿਆ ਕਰ ਰਹੀ ਕੇਂਦਰ ਦੀ ਗੁੰਗੀ-ਬਹਿਰੀ ਸਰਕਾਰ ਨੂੰ ਜਗਾਉਣ ਲਈ ਪ੍ਰਧਾਨ ਮੰਤਰੀ ਦੇ ਦਰ 'ਤੇ ਪੁੱਜੇ ਅਤੇ ਕਿਸਾਨਾਂ ਦੀ ਆਵਾਜ਼ ਪ੍ਰਧਾਨ ਮੰਤਰੀ ਦੇ ਕੰਨਾਂ ਤੱਕ ਪਹੁੰਚਾਉਣ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਿਸ ਦੌਰਾਨ ਦਿੱਲੀ ਪੁਲਿਸ ਵੱਲੋਂ ਸਾਰੇ 'ਆਪ' ਵਿਧਾਇਕਾਂ ਨੂੰ ਹਿਰਾਸਤ 'ਚ ਲੈ ਕੇ ਪਹਿਲਾਂ ਚਾਣਕਿਆ ਪੁਰੀ ਪੁਲਿਸ ਥਾਣੇ ਅਤੇ ਫਿਰ ਹਰੀ ਨਗਰ ਪੁਲਿਸ ਥਾਣੇ 'ਚ ਰੱਖਿਆ ਗਿਆ। ਬਾਅਦ ‘ਚ ਬੁਰਾੜੀ ਗਰਾਊਂਡ 'ਚ ਲੈ ਜਾ ਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇਸ਼ ਅਤੇ ਪੰਜਾਬ ਦੇ ਅੰਨਦਾਤਾ ਨਾਲ ਡਟ ਕੇ ਖੜੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget