ਪੜਚੋਲ ਕਰੋ

'ਆਪ' ਵਿਧਾਇਕਾਂ ਕੈਪਟਨ ਅੱਗੇ ਰੱਖੀ ਕਸੂਤੀ ਮੰਗ, MLA ਹੋਸਟਲ 'ਚ ਕੀਤਾ ਪ੍ਰਦਰਸ਼ਨ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਕਸੂਤੀ ਮੰਗ ਰੱਖੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਕਸੂਤੀ ਮੰਗ ਰੱਖੀ ਹੈ। ਆਪ ਵਿਧਾਇਕਾਂ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਜਾਂ ਤਾਂ ਕਿਸਾਨਾਂ ਨੂੰ ਐਮਐਸਪੀ ਦੇਣ ਜਾਂ ਆਪਣੇ ਅਹੁਦੇ ਤੋਂ ਅਸਤੀਫ਼ਾ।ਉਨ੍ਹਾਂ ਕਿਹਾ, "ਜਨਤਾ ਨੂੰ ਡਰਾਮੇਬਾਜ਼ੀ ਨਹੀਂ ਐਮਐਸਪੀ ਚਾਹੀਦੀ ਹੈ।" ਬੁੱਧਵਾਰ ਨੂੰ 'ਆਪ' ਪੰਜਾਬ ਦੇ ਵਿਧਾਇਕਾਂ ਨੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ MLA ਹੋਸਟਲ 'ਚ ਰੋਸ ਪ੍ਰਦਰਸ਼ਨ ਕੀਤਾ। ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਮਾਨ ਨੇ ਕਿਹਾ ਕਿ "ਅੱਜ ਕਿਸਾਨਾਂ ਦੀ ਅਹਿਮ ਮੰਗ ਐਮਐਸਪੀ ਹੈ, ਹੁਣ ਐਮਐਸਪੀ ਚਾਹੇ ਮੋਦੀ ਦੇਵੇ ਜਾਂ ਕੈਪਟਨ। ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਦੇਣ ਦੀ ਬਜਾਏ ਕੈਪਟਨ ਇੱਧਰ-ਉੱਧਰ ਜਾ ਕੇ ਡਰਾਮੇਬਾਜ਼ੀ ਕਰ ਰਹੇ ਹਨ।" ਭਗਵੰਤ ਮਾਨ ਨੇ ਕਿਹਾ ਕਿ "ਕੈਪਟਨ ਨੂੰ ਤੁਰੰਤ ਕਿਸਾਨ ਜਥੇਬੰਦੀ ਨਾਲ ਮੁਲਾਕਾਤ ਕਰਕੇ ਐਮਐਸਪੀ ਦਾ ਭਰੋਸਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੈਪਟਨ ਨੂੰ ਕੇਂਦਰ ਸਰਕਾਰ ਨਾਲ ਵੀ ਗੱਲ ਕਰਕੇ ਜ਼ਰੂਰੀ ਸਾਮਾਨ ਦੀ ਸਪਲਾਈ ਸ਼ੁਰੂ ਕਰਵਾਉਣੀ ਚਾਹੀਦੀ ਹੈ।"

ਟਾਪ ਹੈਡਲਾਈਨ

Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget