ਪੜਚੋਲ ਕਰੋ

'ਆਪ' ਵਿਧਾਇਕ ਕਾਫਲੇ ਲੈ ਕੇ ਟਰੈਕਟਰ ਪਰੇਡ 'ਚ ਹੋਣਗੇ ਸ਼ਾਮਲ, ਭਗਵੰਤ ਮਾਨ ਨੇ ਕੀਤਾ ਐਲਾਨ

ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੇਸ਼ ਦੀ ਜਨਤਕ ਸਪੰਤੀ ਪਹਿਲਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੀ, ਹੁਣ ਲੋਕਾਂ ਦੀਆਂ ਜ਼ਮੀਨਾਂ ਖੋਹਣ ਦੇ ਲਈ ਕਾਲੇ ਕਾਨੂੰਨ ਲਿਆ ਕੇ ਮੁੱਠੀ ਭਰ ਲੋਕਾਂ ਦੇ ਗੁਲਾਮ ਬਣਾਉਣ ਦੀਆਂ ਚਾਲਾਂ ਚੱਲ ਰਹੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ (Republic Day Prade) ਮੌਕੇ 26 ਜਨਵਰੀ ਨੂੰ ਦਿੱਲੀ ’ਚ ਕੀਤੀ ਜਾ ਰਹੀ ਟਰੈਕਟਰ ਪਰੇਡ (Tractor Prade) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ‘ਆਪ’ ਦੇ ਵਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਜਥੇ ਦੀ ਅਗਵਾਈ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਕਿਸੇ ਰਾਜਨੀਤਕ ਧਿਰ ਵਜੋਂ ਨਹੀਂ, ਸਗੋਂ ਪਾਰਟੀ ਦੇ ਵਾਲੰਟੀਅਰ ਇੱਕ ਕਿਸਾਨ, ਕਿਰਤੀ ਹੋਣ ਦੇ ਨਾਤੇ ਇਸ ’ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਆਮ ਵਿਅਕਤੀਆਂ ਦੀ ਪਾਰਟੀ ਹੈ, ਜੋ ਜ਼ਿਆਦਾਤਰ ਕਿਸਾਨ ਤੇ ਕਿਰਤੀ ਹਨ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਿਆ ਹੈ, ਜਿਸ ’ਚ ਐਨੀ ਵੱਡੀ ਗਿਣਤੀ ਲੋਕ ਸ਼ਾਮਲ ਹੋਣ ਤੇ ਇਕ ਯੋਜਨਾਬੱਧ ਤਰੀਕੇ ਨਾਲ ਸ਼ਾਂਤਮਈ ਹੁੰਦਾ ਲੰਬਾ ਚੱਲਿਆ ਹੋਵੇ। ਇਹ ਵੀ ਪੜ੍ਹੋਆਮ ਆਦਮੀ ਪਾਰਟੀ ਚਾਹੁੰਦੀ ਚੋਣਾਂ 'ਚ ਪੈਰਾ ਮਿਲਟਰੀ ਫੋਰਸ ਦੀ ਤਾਇਨਾਤੀ ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਨਹੀਂ ਹੈ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਵੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਕੱਢਣ ਦਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ, ਜਿਸ ਨੂੰ ਸਰਕਾਰ ਖੋਹਣ ਦਾ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਜਿਸ ਤਰਾਂ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਸੰਵਿਧਾਨਕ ਹੱਕਾਂ ਉੱਤੇ ਡਾਕੇ ਮਾਰਦੀ ਹੋਈ ਸੰਵਿਧਾਨ ਦੇ ਵਿਰੁੱਧ ਕੰਮ ਕਰ ਰਹੀ ਹੈ, ਉਹ ਦੇਸ਼ ਦੇ ਲਈ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਆਪਣੀ ਹਿਟਲਰਸ਼ਾਹੀ ਉੱਤੇ ਹੀ ਚਲਦਿਆਂ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਤਰਾਂ ਤਰਾਂ ਦੀਆਂ ਚਾਲਾਂ ਚੱਲ ਰਹੀ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੇਸ਼ ਦੀ ਜਨਤਕ ਸਪੰਤੀ ਪਹਿਲਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੀ, ਹੁਣ ਲੋਕਾਂ ਦੀਆਂ ਜ਼ਮੀਨਾਂ ਖੋਹਣ ਦੇ ਲਈ ਕਾਲੇ ਕਾਨੂੰਨ ਲਿਆ ਕੇ ਮੁੱਠੀ ਭਰ ਲੋਕਾਂ ਦੇ ਗੁਲਾਮ ਬਣਾਉਣ ਦੀਆਂ ਚਾਲਾਂ ਚੱਲ ਰਹੇ ਹਨ। ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਗਈ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਅਡਾਨੀ-ਅੰਬਾਨੀ ਦੇ ਲਈ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ। ਉਨਾਂ ਕਿਹਾ ਕਿ ਰਾਜਨੀਤੀ ਪਾਰਟੀ ਤੋਂ ਉਪਰ ਉਠਕੇ ਦੇਸ਼ ਦੇ ਅੰਨਦਾਤਾ ਦੇ ਸੰਘਰਸ਼ ਵਿੱਚ ਸਮਰਥਨ ਕਰਨਾ ਸਾਡਾ ਮੁੱਢਲਾ ਫਰਜ ਬਣਦਾ ਹੈ, ਜਿਸ ਨੂੰ ਅਸੀਂ ਨਿਭਾਉਣ ਦੇ ਲਈ ਹਰ ਸੰਭਵ ਯਤਨ ਕਰਦੇ ਹੋਏ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਡਟੇ ਹੋਏ ਹਾਂ। ਉਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀਅਲ ਰਵੱਈਆ ਛੱਡਕੇ ਤੁਰੰਤ ਕਿਸਾਨਾਂ ਦੀ ਮੰਗ ਮੰਨਦੇ ਹੋਏ ਤਿੰਨੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਇਹ ਵੀ ਪੜ੍ਹੋਕਿਸਾਨ ਅੰਦੋਲਨ 'ਚ ਨਵਾਂ ਮੋੜ, ਹੁਣ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਾਉਣ ਦਾ ਐਲਾਨ, ਅੰਨਾ ਹਜ਼ਾਰੇ 30 ਜਨਵਰੀ ਤੋਂ ਰੱਖਣਗੇ ਮਰਨ ਵਰਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget