ਪੜਚੋਲ ਕਰੋ

ਦੀਵਾਲੀ ਮੌਕੇ 'ਆਪ' ਨੇ ਕੈਪਟਨ ਤਰਫ਼ੋਂ ਨੌਜਵਾਨਾਂ ਨੂੰ ਵੰਡੇ 'ਖਿਡੌਣਾ ਸਮਾਰਟਫ਼ੋਨ'

ਮੋਗਾ: ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਨੌਜਵਾਨ ਨੂੰ ਸਮਾਰਟਫ਼ੋਨ ਦੇਣ ਵਾਅਦੇ ਨੂੰ ਹਾਲੇ ਤਕ ਪੂਰਾ ਕਰਨ 'ਤੇ ਆਮ ਆਦਮੀ ਪਾਰਟੀ ਨੇ ਵਿਅੰਗ ਕੀਤਾ ਹੈ। ਪਾਰਟੀ ਦੇ ਮੋਗਾ ਤੋਂ ਹਲਕਾ ਇੰਚਾਰਜ ਨਵਦੀਪ ਸੰਘਾ ਨੇ ਦੀਵਾਲੀ ਮੌਕੇ ਨੌਜਵਾਨਾਂ ਨੂੰ ਖਿਡੌਣਾ ਸਮਾਰਟਫ਼ੋਨ ਵੰਡੇ ਗਏ। ਸੰਘਾ ਨੇ ਦੱਸਿਆ ਕਿ ਕੈਪਟਨ ਆਪਣੇ ਵਿਦੇਸ਼ੀ ਦੌਰਿਆਂ ਅਤੇ ਅਰੂਸਾ ਨਾਲ ਬਹੁਤ ਜ਼ਿਆਦਾ ਮਸ਼ਰੂਫ ਰਹਿੰਦੇ ਹਨ ਇਸ ਕਰ ਕੇ ਉਨ੍ਹਾਂ ਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਯਾਦ ਦਿਵਾਉਣ ਲਈ ਅੱਜ ਬਾਜ਼ਾਰ ਵਿੱਚ ਗੁਜ਼ਰ ਰਹੇ ਹਰ ਨੌਜਵਾਨਾਂ ਨੂੰ ਡਮੀ ਸਮਾਰਟਫੋ਼ਨ ਦਿੱਤੇ ਹਨ। ਉਨ੍ਹਾਂ ਕਾਂਗਰਸ ਸਰਕਾਰ ਵਿਰੁੱਧ ਭੜਾਸ ਕੱਢਦਿਆਂ ਕਿਹਾ ਕਿ ਕੈਪਟਨ ਵੱਲੋਂ ਦੋ ਸਾਲਾਂ ਦੌਰਾਨ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਅਧਿਆਪਕ, ਕਿਸਾਨ ਅਤੇ ਬੇਰੋਜ਼ਗਾਰ ਨੌਜਵਾਨ ਆਪਣੇ ਘਰਾਂ ਵਿੱਚ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹਨ। ਸੰਘਾ ਨੇ ਕਿਹਾ ਕੇ ਉਹ ਸਮੇਂ ਸਮੇਂ 'ਤੇ ਅਜਿਹੇ ਵਿਅੰਗਾਂ ਰਾਹੀਂ ਕੈਪਟਨ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਂਦੇ ਰਹਿਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Central Government ਦੀ ਪੰਜਾਬ ਨੂੰ ਵੱਡੀ ਸੌਗਾਤ , ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਣ ਦੀ ਮਨਜ਼ੂਰੀ

Sidhu Moosewala ਕਤਲ ਮਾਮਲੇ 'ਚ ਅੱਜ 12 ਗਵਾਹਾਂ ਦੇ ਬਿਆਨ ਦਰਜ , 10 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ 

Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ

Airports Closed News : ਹਵਾਈ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ , ਆਦਮਪੁਰ ਸਮੇਤ 4 ਹਵਾਈ ਅੱਡੇ ਰਹਿਣਗੇ ਬੰਦ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP

Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ

Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਰੈਫਰ

28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ

CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
Boyfriend ਨੂੰ ਮਿਲਣ ਲਈ ਮੱਧ ਪ੍ਰਦੇਸ਼ ਤੋਂ ਲੁਧਿਆਣਾ ਪਹੁੰਚੀ ਲੜਕੀ , ਸਨੈਪਚੈਟ 'ਤੇ ਹੋਇਆ ਸੀ ਪਿਆਰ 

Embed widget