Punjab News: ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Continues below advertisement



ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਹਾਈਕਮਾਂਡ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇਹ ਨਿਯੁਕਤੀ ਕੀਤੀ ਹੈ। ਉਨ੍ਹਾਂ ਬਲਤੇਜ ਪੰਨੂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਵੀ ਦਿੱਤੀ।