ਪੜਚੋਲ ਕਰੋ

'ਆਪ' ਨੇ ਮੋੜਿਆ ਕਾਂਗਰਸ ਵੱਲ ਤੋਪਾਂ ਦੀ ਮੂੰਹ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਆਪਣੀਆਂ 'ਤੋਪਾਂ' ਦਾ ਮੂੰਹ ਕਾਂਗਰਸ ਵੱਲ ਮੋੜ ਲਿਆ। 'ਆਪ' ਨੇ ਕਾਂਗਰਸ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ ਹਨ। ਆਮ ਆਦਮੀ ਪਾਰਟੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ 'ਤੇ ਤਾਬੜਤੋੜ ਹਮਲੇ ਕੀਤੇ। 'ਆਪ' ਹੁਣ ਤੱਕ ਸੱਤਾਧਿਰ ਅਕਾਲੀ ਦਲ ਖਿਲਾਫ ਹੀ ਡਟੀ ਹੋਈ ਸੀ। ਹੁਣ 'ਆਪ' ਨੇ ਕਾਂਗਰਸ 'ਤੇ ਗੋਲੇ ਦਾਗਣੇ ਸ਼ੁਰੂ ਕਰ ਦਿੱਤੇ ਹਨ। 'ਆਪ' ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਾਂਗਰਸ ਕਿਸਾਨਾਂ ਤੋਂ ਕਰਜ਼ਾ ਮੁਕਤੀ ਦੇ ਫਾਰਮ ਭਰਵਾ ਕੇ ਉਨ੍ਹਾਂ ਨੂੰ ਗੁੰਮਰਾਹ ਕਰ ਰਹੀ ਹੈ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਕਾਂਗਰਸ ਕਰਜ਼ਾ ਮੁਆਫੀ ਵਿੱਚ ਕਿਸਾਨਾਂ ਨੂੰ ਸਮਰਥਨ ਦੇਣ ਦੀ ਗੱਲ ਕਰ ਰਹੀ ਹੈ ਪਰ ਅਸੀਂ ਕਿਸਾਨਾਂ ਦੇ ਕਰਜ਼ਾ ਮੁਆਫ ਕਰਨ ਦੀ ਸਿੱਧੀ ਗੱਲ ਕਰ ਰਹੇ ਹਾਂ। 'ਆਪ' ਕਨਵੀਨਰ ਨੇ ਕਿਹਾ 29 ਅਕਤੂਬਰ ਤੋਂ ਲੈ ਕੇ 7 ਨਵੰਬਰ ਤੱਕ 'ਆਪ' ਦੀ ਲੀਡਰਸ਼ਿਪ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲੇਗੀ ਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ। 'ਆਪ' ਨੇ ਦਾਅਵਾ ਕੀਤਾ ਕਿ ਕਾਂਗਰਸ ਸਾਡੇ ਫਾਰਮ ਨੂੰ ਕਾਪੀ ਕਰ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਪੈਨਸ਼ਨ ਸਕੀਮ ਵੀ ਲਾਗੂ ਕਰਨ ਦਾ ਦਾਅਵਾ ਕੀਤਾ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਸਾਡੀ ਨਵਜੋਤ ਸਿੰਘ ਨਾਲ ਗੱਲਬਾਤ ਚੱਲ ਰਹੀ ਹੈ। ਜਦੋਂ ਡੀਲ ਫਾਈਨਲ ਹੋ ਜਾਵੇਗੀ ਤੁਹਾਨੂੰ ਦੱਸ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget