ਪੜਚੋਲ ਕਰੋ

ਲਾਢੋਵਾਲ ਟੋਲ ਪਲਾਜ਼ਾ ਬੰਦ ਕਰਨ ਵਾਲੇ ਕਾਂਗਰਸੀਆਂ ਨੂੰ 'ਆਪ' ਨੇ ਦਿੱਤੀ ਇਹ ਸਲਾਹ

ਚੰਡੀਗੜ੍ਹ: ਲੁਧਿਆਣਾ ਦੇ ਲਾਢੋਵਾਲ ਸਥਿਤ ਟੋਲ ਪਲਾਜ਼ਾ ਨੂੰ ਬੀਤੇ ਕੱਲ੍ਹ ਤੋਂ ਬੰਦ ਕਰਨ ਵਾਲੇ ਕਾਂਗਰਸੀ ਲੀਡਰਾਂ ਨੂੰ ਆਮ ਆਦਮੀ ਪਾਰਟੀ ਡਰਾਮੇਬਾਜ਼ ਕਰਾਰ ਦਿੱਤਾ ਹੈ। 'ਆਪ' ਨੇ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਚੋਣਾਂ ਤੋਂ ਪਹਿਲਾਂ ਅਜਿਹੇ ਸਟੰਟ ਕਰਨ ਦੀ ਥਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਲਗਾਉਣ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਵਿਚ ਕਾਂਗਰਸੀ ਮੰਤਰੀ ਅਤੇ ਸੰਸਦ ਮੈਂਬਰ ਵੱਲੋਂ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਹੰਗਾਮਾ ਕਰਕੇ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਵਿਚ ਕਿਸੇ ਦੀ ਸੁਣਵਾਈ ਨਹੀਂ ਹੈ। ਵਿਰੋਧੀ ਧਿਰ ਦੀ ਉਪ ਨੇਤਾ ਤੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਲੁਧਿਆਣਾ ਲੈਂਡ ਸਕੈਮ ਵਿਚ ਫਸੇ ਕੈਬਿਨੇਟ ਮੰਤਰੀ ਆਸ਼ੂ ਹੁਣ ਮਾਮਲੇ ਤੋਂ ਧਿਆਨ ਭਟਕਾਉਣ ਲਈ ਟੋਲ ਪਲਾਜ਼ਾ 'ਤੇ ਡਰਾਮਾ ਕਰ ਰਹੇ ਹਨ। ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਬਾਦਲ-ਕੈਪਟਨ ਦੀ ਆਪਸੀ ਸਾਂਝ ਕਾਰਨ ਬਾਦਲਾਂ ਵੱਲੋਂ ਸ਼ੁਰੂ ਕੀਤਾ ਟਰਾਂਸਪੋਰਟ ਮਾਫ਼ੀਆ, ਰੇਤ ਮਾਫ਼ੀਆ, ਨਸ਼ਾ ਮਾਫ਼ੀਆ ਆਦਿ ਹੁਣ ਕਾਂਗਰਸੀਆਂ ਦੀ ਭਾਈਵਾਲੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਸ਼ੂ ਤੇ ਬਿੱਟੂ ਨੂੰ ਬਠਿੰਡਾ-ਮਾਨਸਾ ਰੋਡ 'ਤੇ ਸਰਕਾਰ ਵੱਲੋਂ ਲਗਾਏ ਜਾ ਰਹੇ ਟੋਲ 'ਤੇ ਧਰਨਾ ਦੇਣ ਲਈ ਵੀ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਆਗੂ ਇਸ ਸੰਬੰਧੀ ਕੈਪਟਨ ਦੇ ਘਰ ਬਾਹਰ ਧਰਨਾ ਦੇਣ ਲਈ ਤਿਆਰ ਹਨ ਤਾਂ ਉਹ ਉਨ੍ਹਾਂ ਦੇ ਨਾਲ ਧਰਨਾ ਦੇਣ ਲਈ ਬੈਠਣਗੇ। ਰੂਬੀ ਨੇ ਕਿਹਾ ਕਿ ਆਗੂਆਂ ਨੂੰ ਆਪਣੀਆਂ ਰਾਜਨੀਤੀ ਚਮਕਾਉਣ ਦੀ ਥਾਂ ਲੋਕਾਂ ਦੇ ਮੁੱਦਿਆਂ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget