ਪੜਚੋਲ ਕਰੋ

'ਆਪ' ਨੇ ਝੋਨੇ ਦੀ ਵਿਕਰੀ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ

ਚੰਡੀਗੜ੍ਹ: ਕਿਸਾਨੀ ਦੀਆਂ ਸਮੱਸਿਆਵਾਂ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤਹਿਤ ਪਾਰਟੀ ਨੇ ਅੱਜ ਜ਼ਿਲ੍ਹਾ ਪੱਧਰ ਉੱਤੇ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਵਿੱਕਰੀ ਨਾ ਹੋਣ ਕਾਰਨ ਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਮੁੱਦੇ ਉੱਤੇ ਗੱਲਬਾਤ ਕੀਤੀ ਤੇ ਧਰਨੇ ਦਿੱਤੇ। ਪਾਰਟੀ ਨੇ ਇਲਜ਼ਾਮ ਲਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮੰਡੀਆਂ ਵਿੱਚ ਝੋਨੇ ਦੀ ਸਹੀ ਵਿਕਰੀ ਨਹੀਂ ਹੋ ਰਹੀ ਤੇ ਨਾ ਹੀ ਫ਼ਸਲ ਦੀ ਅਦਾਇਗੀ ਹੋ ਰਹੀ ਹੈ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਕਿ ਕਿਸਾਨਾਂ ਦੀ ਫ਼ਸਲ ਦੀ ਸਹੀ ਤਰੀਕੇ ਨਾਲ ਖ਼ਰੀਦ ਨਹੀਂ ਹੋ ਰਹੀ ਤੇ ਨਾ ਹੀ ਉਨ੍ਹਾਂ ਨੂੰ ਫ਼ਸਲ ਦੀ ਅਦਾਇਗੀ ਮਿਲ ਰਹੀ ਹੈ। ਇਸ ਕਰਕੇ ਕਿਸਾਨ ਖ਼ੁਦਕੁਸ਼ੀ ਦੇ ਰਾਹ ਤੁਰ ਪਿਆ ਹੈ। ਆਮ ਆਦਮੀ ਪਾਰਟੀ ਅਨੁਸਾਰ ਪੰਜਾਬ ਦਾ ਕਿਸਾਨ ਇਸ ਸਮੇਂ ਸਭ ਤੋਂ ਮਾੜੀ ਹਾਲਤ ਵਿੱਚ ਹੈ। ਫ਼ਸਲ ਦਾ ਸਹੀ ਮੁੱਲ ਨਾ ਮਿਲਣ ਕਾਰਨ ਉਹ ਪਹਿਲਾਂ ਹੀ ਪ੍ਰੇਸ਼ਾਨ ਸੀ। ਦੂਜੇ ਹੁਣ ਪਾਲੀ ਹੋਈ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਉਸ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ। ਲੁਧਿਆਣਾ ਵਿੱਚ ਵੀ 'ਆਪ' ਦੀ ਇਸ ਮੁਹਿੰਮ ਦੀ ਅਗਵਾਈ ਪਾਰਟੀ ਦੇ ਕਿਸਾਨ ਤੇ ਮਜ਼ਦੂਰ ਵਿੰਗ ਦੇ ਜਨਰਲ ਸਕੱਤਰ ਅਹਿਬਾਬ ਸਿੰਘ ਗਰੇਵਾਲ ਨੇ ਕੀਤੀ। ਇਸ ਦੌਰਾਨ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਸਮੱਸਿਆਵਾਂ ਸੁਣੀਆਂ। ਦੂਜੇ ਪਾਸੇ ਜਲੰਧਰ ਵਿੱਚ ਪਾਰਟੀ ਦਾ ਪ੍ਰਦਰਸ਼ਨ ਪ੍ਰੋਗਰਾਮ ਠੁੱਸ ਹੋ ਗਿਆ। ਇੱਥੋਂ ਦੀ ਅਨਾਜ ਮੰਡੀ ਵਿੱਚ ਧਰਨਾ ਦੇਣ ਲਈ ਪਾਰਟੀ ਦੇ ਦੋ ਉਮੀਦਵਾਰ ਤੇ ਜ਼ੋਨ ਇੰਚਾਰਜ ਆਪਣੇ 20 ਸਮਰਥਕਾਂ ਨਾਲ ਪਹੁੰਚੇ। ਪਾਰਟੀ ਨੇ ਸਰਕਾਰ ਵਿਰੁੱਧ ਭੜਾਸ ਕੱਢਣ ਲਈ ਧਰਨਾ ਵੀ ਲਾਇਆ ਤੇ ਅੱਧਾ ਘੰਟਾ ਮਾਈਕ ਉੱਤੇ ਭਾਸ਼ਣ ਵੀ ਦਿੱਤਾ। ਫਿਰ ਕੋਈ ਕਿਸਾਨ ਆਮ ਆਦਮੀ ਪਾਰਟੀ ਦੇ ਧਰਨੇ ਵਿੱਚ ਸ਼ਾਮਲ ਨਹੀਂ ਹੋਇਆ। ਧਰਨੇ ਵਿੱਚ ਪਾਰਟੀ ਦੇ ਜਲੰਧਰ ਵੈਸਟ ਤੋਂ ਉਮੀਦਵਾਰ ਦਰਸ਼ਨ ਲਾਲ ਭਗਤ ਤੇ ਜਲੰਧਰ ਨਾਰਥ ਤੋਂ ਗੁਲਸ਼ਨ ਸ਼ਰਮਾ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਆਖਿਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਤਿਆਰ ਹੈ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget