ਪੜਚੋਲ ਕਰੋ

ਨਿਰੰਕਾਰੀ ਡੇਰੇ 'ਤੇ ਹਮਲੇ ਮਗਰੋਂ ਬੋਲੀ 'ਆਪ', ਕਿਹਾ, ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਖ਼ਤਰਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਦੇ ਅਦਲੀਵਾਲ ਵਿੱਚ ਨਿਰੰਕਾਰੀ ਡੇਰੇ 'ਤੇ ਹੋਏ ਹਮਲੇ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ। 'ਆਪ' ਲੀਡਰਾਂ ਨੇ ਕਿਹਾ ਕਿ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਸੂਬੇ ਤੇ ਕੇਂਦਰ ਦਾ ਗ੍ਰਹਿ ਮੰਤਰਾਲਾ, ਪੁਲਿਸ-ਪ੍ਰਸ਼ਾਸਨ ਤੇ ਖ਼ੁਫ਼ੀਆ ਏਜੰਸੀਆਂ ਪੂਰੀ ਤਰਾਂ ਫ਼ੇਲ੍ਹ ਹੋ ਚੁੱਕੀਆਂ ਹਨ। ਨਤੀਜਣ ਦੇਸ਼ ਤੇ ਸਮਾਜ ਵਿਰੋਧੀ ਤਾਕਤਾਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ‘ਚ ਕਾਮਯਾਬ ਹੋ ਜਾਂਦੀਆਂ ਹਨ ਜੋ ਦੇਸ਼ ਦੀ ਏਕਤਾ-ਅਖੰਡਤਾ ਤੇ ਆਪਸੀ ਸਦਭਾਵਨਾ ਲਈ ਖ਼ਤਰਨਾਕ ਹਨ। ਆਮ ਆਦਮੀ ਪਾਰਟੀ ਪੰਜਾਬ ਦੀ ਅੱਜ ਚੰਡੀਗੜ੍ਹ ‘ਚ ਹੋਈ ਬੈਠਕ ਦੌਰਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ ਕੋਰ ਕਮੇਟੀ ਮੈਂਬਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੀਆਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦੇ ਕਿਹਾ ਕਿ ਜਾਂ ਤਾਂ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦੀ ਹੈ ਜਾਂ ਫਿਰ ਉਹ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਕਿਸੇ ਹੋਰ ਜ਼ਿੰਮੇਵਾਰ ਮੰਤਰੀ ਨੂੰ ਦੇ ਦੇਣ। ‘ਆਪ’ ਕੋਰ ਕਮੇਟੀ ਨੇ ਇਸ ਘਟਨਾ ਦੀ ਸਮਾਂਬੱਧ ਨਿਆਇਕ ਜਾਂਚ ਦੀ ਮੰਗ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਦਭਾਵਨਾ ਨੂੰ ਹਰ ਪੱਧਰ ‘ਤੇ ਬਰਕਰਾਰ ਰੱਖਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 21 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੇ ਗ਼ੈਰ-ਕਾਨੂੰਨੀ ਹਥਿਆਰ ਵੀ ਬਰਾਮਦ

ਧੁੱਪ ਨਾਲ ਪੈਰ ਹੋ ਜਾਂਦੇ ਕਾਲੇ? ਤਾਂ ਇਨ੍ਹਾਂ ਤਰੀਕਿਆਂ ਨਾਲ ਮਿੰਟਾਂ ‘ਚ ਕਰੋ ਸਾਫ

ਕਿੱਥੇ ਹੋਣਗੇ IPL 2025 ਦੇ ਬਾਕੀ ਮੈਚ, ਦੇਖੋ ਪੂਰਾ ਸ਼ਡਿਊਲ

Punjab News: ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਕੀਤਾ ਚੈਲੰਜ, ਕਿਹਾ-ਜੇ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

ABP Premium

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ 21 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੇ ਗ਼ੈਰ-ਕਾਨੂੰਨੀ ਹਥਿਆਰ ਵੀ ਬਰਾਮਦ
ਅੰਮ੍ਰਿਤਸਰ 'ਚ 21 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੇ ਗ਼ੈਰ-ਕਾਨੂੰਨੀ ਹਥਿਆਰ ਵੀ ਬਰਾਮਦ
ਧੁੱਪ ਨਾਲ ਪੈਰ ਹੋ ਜਾਂਦੇ ਕਾਲੇ? ਤਾਂ ਇਨ੍ਹਾਂ ਤਰੀਕਿਆਂ ਨਾਲ ਮਿੰਟਾਂ ‘ਚ ਕਰੋ ਸਾਫ
ਧੁੱਪ ਨਾਲ ਪੈਰ ਹੋ ਜਾਂਦੇ ਕਾਲੇ? ਤਾਂ ਇਨ੍ਹਾਂ ਤਰੀਕਿਆਂ ਨਾਲ ਮਿੰਟਾਂ ‘ਚ ਕਰੋ ਸਾਫ
ਕਿੱਥੇ ਹੋਣਗੇ IPL 2025 ਦੇ ਬਾਕੀ ਮੈਚ, ਦੇਖੋ ਪੂਰਾ ਸ਼ਡਿਊਲ
ਕਿੱਥੇ ਹੋਣਗੇ IPL 2025 ਦੇ ਬਾਕੀ ਮੈਚ, ਦੇਖੋ ਪੂਰਾ ਸ਼ਡਿਊਲ
Punjab News: ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਕੀਤਾ ਚੈਲੰਜ, ਕਿਹਾ-ਜੇ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ
Punjab News: ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਕੀਤਾ ਚੈਲੰਜ, ਕਿਹਾ-ਜੇ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ
ਕ੍ਰਿਕਟ ‘ਚ ਬੈਟ ਦੇ ਸਾਈਜ ਅਤੇ ਬਣਾਵਟ ਨੂੰ ਲੈਕੇ ਆਹ ਨਿਯਮ, ਪੰਡਯਾ ‘ਤੇ ਵੀ ਸੀ ਇਸ ਗੱਲ ਦਾ ਸ਼ੱਕ

SGPC ਦੇ ਵੱਡੇ ਫ਼ੈਸਲੇ, ਅੰਮ੍ਰਿਤਸਰ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਸਖ਼ਤ, PM ਅਤੇ ਸੁਪਰੀਮ ਕੋਰਟ ਨੂੰ ਲਿਖੇਗੀ ਚਿੱਠੀ

Crime News: ਸਹੁਰੇ ਨੇ ਕੁਹਾੜੀ ਮਾਰਕੇ ਨੂੰਹ ਦਾ ਕੀਤਾ ਕਤਲ, ਸ਼ਰਾਬ ਪੀਣ ਨੂੰ ਲੈ ਕੇ ਦੋਵਾਂ ਵਿਚਾਲੇ ਹੋਇਆ ਸੀ ਝਗੜਾ, ਜਾਣੋ ਪੂਰਾ ਮਾਮਲਾ

BCCI ਨੇ ਜਾਰੀ ਕੀਤਾ Red Alert! IPL 2025 'ਤੇ ਮੈਚ ਫਿਕਸਿੰਗ ਦਾ ਸਾਇਆ; ਆਹ ਬਿਜ਼ਨਸਮੈਨ ਬਹੁਤ ਵੱਡਾ ਚਾਲਬਾਜ

Embed widget