ਪੜਚੋਲ ਕਰੋ

ਟਿਊਬਵੈੱਲਾਂ 'ਤੇ ਬਿਲ ਲਾਗੂ ਕਰਨ ਦੀ ਯੋਜਨਾ ਦਾ 'ਆਪ' ਵਲੋਂ ਸਖ਼ਤ ਵਿਰੋਧ, ਕਿਹਾ ਕਿਸਾਨਾਂ ਦੀ ਸੰਘੀ ਘੁੱਟਣ 'ਤੇ ਤੁਲੀ ਕੈਪਟਨ ਸਰਕਾਰ

ਆਪ ਨੇ ਟਿਊਬਵੈੱਲਾਂ ਨੂੰ ਜਾਰੀ ਮੁਫ਼ਤ ਬਿਜਲੀ ਸਹੂਲਤ ਬੰਦ ਕਰਕੇ ਇੱਕ ਨਵੀਂ ਸਕੀਮ ਹੇਠ ਬਿਲ ਲਾਗੂ ਕਰਨ ਲਈ ਪੰਜਾਬ ਕੈਬਨਿਟ ਵੱਲੋਂ ਵਿਚਾਰੀ ਗਈ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀਬਾੜੀ ਖੇਤਰ ਦੇ ਟਿਊਬਵੈੱਲਾਂ ਨੂੰ ਜਾਰੀ ਮੁਫ਼ਤ ਬਿਜਲੀ ਸਹੂਲਤ ਬੰਦ ਕਰਕੇ ਇੱਕ ਨਵੀਂ ਸਕੀਮ ਹੇਠ ਬਿਲ ਲਾਗੂ ਕਰਨ ਲਈ ਪੰਜਾਬ ਕੈਬਨਿਟ ਵੱਲੋਂ ਵਿਚਾਰੀ ਗਈ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਖੇਤੀ ਵਿਰੋਧੀ ਅਤੇ ਕਿਸਾਨ ਮਾਰੂ ਕਦਮ ਕਰਾਰ ਦਿੱਤ, ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ ਥੱਲੇ ਆ ਕੇ ਕੈਪਟਨ ਸਰਕਾਰ ਨੇ ਇਹ ਫ਼ੈਸਲਾ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਨਾ ਕੇਵਲ ਕਾਂਗਰਸ ਸਗੋਂ ਅਕਾਲੀ ਦਲ (ਬਾਦਲ) ਅਤੇ ਭਾਜਪਾ ਵੀ ਇਸ ਅੰਨਦਾਤਾ ਵਿਰੋਧੀ ਗੁਸਤਾਖ਼ੀ ਦਾ ਅੰਜਾਮ ਭੁਗਤਣ ਲਈ ਤਿਆਰ ਰਹਿਣ। ਭਗਵੰਤ ਮਾਨ ਸ਼ੁੱਕਰਵਾਰ ਨੂੰ ਬਿਜਲੀ ਦੇ ਇਸ ਭਖਵੇਂ ਮੁੱਦੇ 'ਤੇ ਰਾਜਧਾਨੀ ਚੰਡੀਗੜ੍ਹ 'ਚ ਮੀਡੀਆ ਦੇ ਰੂਬਰੂ ਹੋਏ।ਭਗਵੰਤ ਮਾਨ ਨੇ ਕਿਹਾ, 
" ਕਿਸਾਨਾਂ ਦੀ ਸੰਘੀ ਘੁੱਟਣ ਵਾਲਾ ਇਹ ਕਦਮ ਕੇਂਦਰ ਸਰਕਾਰ ਕੋਲੋਂ ਪੰਜਾਬ ਦੀ ਕਰਜ਼ਾ ਲੈਣ ਦੀ ਸਮਰੱਥਾ ਸੀਮਾ ਨੂੰ ਵਧਾਉਣ ਲਈ ਪੁੱਟਿਆ ਜਾ ਰਿਹਾ ਹੈ। ਸਹੀ ਅਰਥਾਂ 'ਚ ਇਹ ਦੂਹਰੀ ਤਬਾਹੀ ਹੈ। ਸੂਬੇ ਦੇ ਮੌਜੂਦਾ ਕੁੱਲ ਘਰੇਲੂ ਆਮਦਨੀ (ਜੀਡੀਪੀ) ਮੁਤਾਬਿਕ ਹੁਣ ਪੰਜਾਬ ਸਰਕਾਰ 18000 ਕਰੋੜ ਰੁਪਏ ਦਾ ਕਰਜ਼ਾ ਲੈ ਸਕਦੀ ਹੈ। "
-
" ਜੇਕਰ ਬੰਬੀਆਂ (ਮੋਟਰਾਂ) 'ਤੇ ਡੀਬੀਬੀ ਯੋਜਨਾ ਅਧੀਨ ਬਿਲ ਲਗਾ ਦਿੱਤੇ ਜਾਣਗੇ ਤਾਂ 30000 ਕਰੋੜ ਰੁਪਏ ਤੱਕ ਦਾ ਕਰਜ਼ਾ ਸੂਬਾ ਸਰਕਾਰ ਲੈ ਸਕੇਗੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਬੈਠਕ ਦੌਰਾਨ ਕੇਂਦਰ ਸਰਕਾਰ ਦੀਆਂ ਸ਼ਰਤਾਂ ਅੱਗੇ ਝੁਕਦਿਆਂ ਪੰਜਾਬ ਸਰਕਾਰ ਨੇ 'ਪਾਣੀ 'ਤੇ ਸੈਸ ਦੀ ਵਸੂਲੀ' ਬਾਰੇ ਹਾਮੀ ਭਰ ਦਿੱਤੀ ਹੈ। ਜੋ ਕਿਸਾਨਾਂ ਲਈ ਬੇਹੱਦ ਖ਼ਤਰਨਾਕ ਸਾਬਤ ਹੋਵੇਗੀ। "
-
ਭਗਵੰਤ ਮਾਨ ਨੇ ਮੋਦੀ ਸਰਕਾਰ 'ਚ ਭਾਈਵਾਲ ਬਾਦਲ ਦਲ ਨੂੰ ਵੀ ਆੜੇ ਹੱਥੀ ਲੈਂਦਿਆਂ ਕਿਹਾ ਕਿ, '' ਸੁਖਬੀਰ ਸਿੰਘ ਬਾਦਲ ਕਿਸ ਨੈਤਿਕ ਅਧਿਕਾਰ ਨਾਲ ਪੰਜਾਬ ਕੈਬਨਿਟ ਦੀ ਮੋਟਰਾਂ 'ਤੇ ਬਿਲ ਬਾਰੇ ਹਾਮੀ ਭਰਨ ਦਾ ਵਿਰੋਧ ਕਰ ਰਹੇ ਹਨ? ਜਦਕਿ ਇਹ ਕੇਂਦਰੀ ਕੈਬਨਿਟ (ਮੋਦੀ ਸਰਕਾਰ) ਦਾ ਹੀ ਫ਼ੈਸਲਾ ਹੈ, ਜਿਸ 'ਚ ਬੀਬਾ ਹਰਸਿਮਰਤ ਕੌਰ ਬਾਦਲ ਬੈਠਦੇ ਹਨ। ਜੇਕਰ ਬਾਦਲਾਂ ਨੂੰ ਪੰਜਾਬ ਅਤੇ ਕਿਸਾਨਾਂ ਦੀ ਸੱਚਮੁੱਚ ਫ਼ਿਕਰ ਹੁੰਦੀ ਤਾਂ ਹਰਸਿਮਰਤ ਕੌਰ ਬਾਦਲ ਆਪਣੀ ਕੁਰਸੀ ਦੀ ਪ੍ਰਵਾਹ ਕੀਤੇ ਬਿਨਾਂ ਉਸੇ ਵਕਤ ਇਸ ਕਿਸਾਨ ਮਾਰੂ ਯੋਜਨਾ ਦਾ ਵਿਰੋਧ ਕਰਦੀ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget