ਪੜਚੋਲ ਕਰੋ

Lok Sabha: ਪੰਜਾਬ 'ਚ AAP ਦੇ ਕਿਹੜੇ ਹੋਣਗੇ ਉਮੀਦਵਾਰ, ਅੱਜ ਦਿੱਲੀ 'ਚ ਹੋਣ ਜਾਰੀ ਮੀਟਿੰਗ, 13 ਸੀਟਾਂ 'ਤੇ ਅੱਜ ਹੋ ਸਕਦਾ ਚਿਹਰਿਆਂ ਦਾ ਐਲਾਨ !

Lok Sabha Election: ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਅਜਿਹੇ ਵਿੱਚ ਕਾਂਗਰਸ ਅਤੇ ਆਪ ਨੂੰ ਵੀ 13 ੳਮੀਦਵਾਰ ਚਾਹੀਦੇ ਹਨ। ਇਸ ਨੂੰ ਲੈ ਕੇ 'ਆਪ' ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ ਹੋਣ

Lok Sabha Election: ਕਾਂਗਰਸ ਤੇ ਆਮ ਆਦਮੀ ਪਾਰਟੀ I.N.D.I.A ਗਠਜੋੜ ਤਹਿਤ ਚੋਣ ਲੜ ਰਹੇ ਹਨ। ਪਰ ਇਹ ਗਠਜੋੜ ਪੰਜਾਬ ਵਿੱਚ ਨਹੀਂ ਹੋਇਆ ਹੈ। ਕਾਂਗਰਸ ਤੇ ਆਪ ਚੰਡੀਗੜ੍ਹ, ਹਰਿਆਣਾ, ਗੁਜਰਾਤ, ਦਿੱਲੀ, ਗੋਆ 'ਚ ਇੱਕਠੇ ਚੋਣ ਲੜ ਰਹੇ ਹਨ। ਸੀਟਾਂ ਦੀ ਵੰਡ ਵੀ ਤੈਅ ਹੋ ਗਈ ਹੈ। ਹੁਣ ਪੰਜਾਬ ਵਿੱਚ ਵੱਖੋ ਵੱਖ ਚੋਣ ਲੜਨ ਦੇ ਫੈਸਲੇ ਕਾਰਨ ਕਾਂਗਰਸ ਤੇ ਆਪ ਆਪੋ ਆਪਣੇ ਉਮੀਦਵਾਰ ਲੱਭ ਰਹੇ ਹਨ।

ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਅਜਿਹੇ ਵਿੱਚ ਕਾਂਗਰਸ ਅਤੇ ਆਪ ਨੂੰ ਵੀ 13 ੳਮੀਦਵਾਰ ਚਾਹੀਦੇ ਹਨ। ਇਸ ਨੂੰ ਲੈ ਕੇ 'ਆਪ' ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ। 

ਪਾਰਟੀ ਦੀ ਕੋਸ਼ਿਸ਼ ਹੈ ਕਿ ਪਹਿਲ ਦੇ ਆਧਾਰ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇ, ਤਾਂ ਜੋ ਉਮੀਦਵਾਰਾਂ ਨੂੰ ਵੀ ਆਪਣੇ ਸਰਕਲਾਂ 'ਚ ਜਾ ਕੇ ਲੋਕਾਂ ਨਾਲ ਜੁੜਨ ਦਾ ਮੌਕਾ ਮਿਲੇ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਪਾਰਟੀ 13-0 ਨਾਲ ਚੋਣਾਂ ਜਿੱਤੇਗੀ।

'ਆਪ' ਵੱਲੋਂ ਸੂਬੇ ਦੀਆਂ 13 ਲੋਕ ਸਭਾ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰਨ ਤੋਂ ਪਹਿਲਾਂ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਤਹਿਤ ਹਰੇਕ ਹਲਕੇ ਤੋਂ 3 ਸੰਭਾਵਿਤ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਸਰਵੇ ਟੀਮਾਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇ ਰਹੀਆਂ ਹਨ। 

ਸਰਵੇਖਣ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਵੇਲੇ ਜਲੰਧਰ ਲੋਕ ਸਭਾ ਸੀਟ 'ਆਪ' ਕੋਲ ਹੈ। ਉਥੋਂ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਹਨ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਪਾਰਟੀ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਉਮੀਦਵਾਰ ਬਣਾਏਗੀ।

ਇਸ ਵਾਰ 'ਆਪ' ਕੁਝ ਮੰਤਰੀਆਂ ਅਤੇ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ 'ਚ ਉਮੀਦਵਾਰ ਬਣਾਉਣ ਦੀ ਰਣਨੀਤੀ ਬਣਾ ਰਹੀ ਹੈ। ਉਮੀਦ ਹੈ ਕਿ ਪਾਰਟੀ ਨੂੰ ਇਸ ਦਾ ਫਾਇਦਾ ਹੋਵੇਗਾ। ਦੂਜੇ ਪਾਸੇ ਪਾਰਟੀ ਦੇ 92 ਵਿਧਾਇਕ ਹਨ। ਅਜਿਹੇ 'ਚ ਪਾਰਟੀ ਨੂੰ ਕਿਸੇ ਤਰ੍ਹਾਂ ਦੇ ਸੰਕਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਜੇਕਰ ਆਪਣੇ ਵਿਧਾਇਕਾਂ ਨੂੰ ਲੋਕ ਸਭਾ ਵੀ ਭੇਜਣਾ ਪੈ ਜਾਵੇ।

ਇਸ ਕਾਰਨ ਪਾਰਟੀ ਇਸ ਪ੍ਰਯੋਗ ਨੂੰ ਅਪਣਾ ਸਕਦੀ ਹੈ। ਇਸ ਦੇ ਨਾਲ ਹੀ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੂੰ ਪਹਿਲਾਂ ਹੀ ਤਿਆਰ ਰਹਿਣ ਦੇ ਆਦੇਸ਼ ਦਿੱਤੇ ਗਏ ਸਨ। ਉਨ੍ਹਾਂ ਨੂੰ ਆਪਣੇ ਸਰਕਲ 'ਤੇ ਫੋਕਸ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget