ਪੜਚੋਲ ਕਰੋ

ਦਿੱਲੀ ਤੋਂ ਬਾਅਦ ਹੁਣ ਪੰਜਾਬ 'ਚ ਆਵੇਗਾ ਕੇਜਰੀਵਾਲ ਮਾਡਲ -'ਆਪ'

ਦਿੱਲੀ ਵਿਧਾਨ ਸਭਾ ਚੋਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਨਿਰਮਾਣ ਮੁਹਿੰਮ ਦੇ ਤਹਿਤ ਕੰਮ ਦੀ ਰਾਜਨੀਤੀ ਨੂੰ ਦੇਸ਼ ਦੇ ਹਰ ਘਰ ਤੱਕ ਲੈ ਕੇ ਜਾਵੇਗੀ ।

ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਚੋਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਨਿਰਮਾਣ ਮੁਹਿੰਮ ਦੇ ਤਹਿਤ ਕੰਮ ਦੀ ਰਾਜਨੀਤੀ ਨੂੰ ਦੇਸ਼ ਦੇ ਹਰ ਘਰ ਤੱਕ ਲੈ ਕੇ ਜਾਵੇਗੀ । ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਰਸਮੀ ਤੌਰ 'ਤੇ ਕੀਤੀ, ਜੋ 23 ਮਾਰਚ ਤੱਕ ਚੱਲੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਸ ਦੇ ਤਹਿਤ ਪਾਰਟੀ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਪੰਜਾਬ ਦੇ ਘਰ-ਘਰ ਪਹੁੰਚਾਏਗੀ, ਨਾਲ ਹੀ ਲੋਕਾਂ ਨੂੰ ਕੰਮ ਦੀ ਰਾਜਨੀਤੀ ਨਾਲ ਜੁੜਨ ਦਾ ਐਲਾਨ ਕੀਤਾ ਜਾਵੇਗਾ। ਜਿਸ ਦੇ ਨਾਲ ਦਿੱਲੀ ਦੀ ਤਰਾਂ ਪੂਰੇ ਪੰਜਾਬ ਵਿੱਚ ਆਮ ਜਨਤਾ ਦੇ ਸਰੋਕਾਰ ਨਾਲ ਜੁੜੇ ਮਸਲਿਆਂ 'ਤੇ ਰਾਜਨੀਤੀ ਹੋ ਸਕੇ। ਇਸ ਮੁਹਿੰਮ ਦੇ ਤਹਿਤ ਲੋਕਾਂ ਦੇ ਸਾਹਮਣੇ ਦਿੱਲੀ ਦੇ ਮਾਡਲ ਅਤੇ ਪੰਜਾਬ ਦੇ ਮਾਡਲ ਦੀ ਤੁਲਨਾ ਨੂੰ ਰੱਖਿਆ ਜਾਵੇਗਾ। ਜਿਸ ਦੇ ਨਾਲ ਉਨ੍ਹਾਂ ਨੂੰ ਪਤਾ ਚੱਲ ਸਕੇਗਾ ਕਿ ਦਿੱਲੀ ਵਿੱਚ 'ਕੰਮ ਦੀ ਰਾਜਨੀਤੀ' ਨੇ ਲੋਕਾਂ ਦੇ ਜੀਵਨ ਵਿੱਚ ਕਿਸ ਤਰਾਂ ਦਾ ਵਿਕਾਸਮੁਖੀ, ਕਲਿਆਣਕਾਰੀ ਅਤੇ ਉਸਾਰੂ ਬਦਲਾਅ ਕੀਤਾ ਹੈ। ਇਸ ਸਮੇਂ ਕੰਮ ਦੀ ਰਾਜਨੀਤੀ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਦੀ ਪੰਜਾਬ ਯੂਨਿਟ ਅੱਜ ਤੋਂ ਘਰ-ਘਰ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਦੱਸੇਗੀ ਅਤੇ ਨਾਲ ਹੀ ਕੰਮ ਦੀ ਰਾਜਨੀਤੀ ਨਾਲ ਜੁੜਨ ਲਈ ਅਪੀਲ ਕਰੇਗੀ।

ਟਾਪ ਹੈਡਲਾਈਨ

Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget