ਪੜਚੋਲ ਕਰੋ

'ਆਪ' ਦਾ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ ਧਰਨਾ

ਜਲੰਧਰ: ਆਮ ਆਦਮੀ ਪਾਰਟੀ ਦੇ ਵਰਕਰਾਂ ਖ਼ਿਲਾਫ ਕੇਸ ਦਰਜ ਕਰਨ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਵਰਕਰਾਂ ਸਮੇਤ ਸ਼ਾਹਕੋਟ 'ਚ ਧਰਨਾ ਦਿੱਤਾ ਹੈ। 'ਆਪ' ਮੁਤਾਬਕ ਪੁਲਿਸ ਨੇ ਵਰਕਰਾਂ 'ਤੇ ਵੱਡਾ ਲਾਠੀਚਾਰਜ ਕੀਤਾ ਹੈ। ਦਰ ਅਸਲ ਲੋਹੀਆਂ ਬਲਾਕ 'ਚ ਪਿੰਡਾਂ  'ਚ ਗੰਦਾ ਪਾਣੀ ਆਉਣ ਕਾਰਨ ਸ਼ੁੱਕਰਵਾਰ ਨੂੰ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਦੇ ਵਿਰੋਧ 'ਚ ਪਿੰਡ ਵਾਲਿਆਂ ਤੇ 'ਆਪ' ਵਰਕਰਾਂ ਨੇ ਧਰਨਾ ਪ੍ਰਦਰਸ਼ਨ ਕੀਤਾ। ਪੁਲਿਸ ਨੇ ਹੁਣ ਛੇ ਵਰਕਰਾਂ ਤੇ 12 ਹੋਰ ਲੋਕਾਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕਹਿ ਕੇ ਕੇਸ ਦਰਜ ਕੀਤਾ ਹੈ  ਕਿ ਇਹ ਲੋਕ ਸਰਕਾਰੀ ਕੰਮ 'ਚ ਰੁਕਾਵਟ ਪਾ ਰਹੇ ਸਨ ਤੇ ਇਨ੍ਹਾਂ ਨੇ ਗੱਡੀਆਂ ਦੇ ਸੀਸ਼ੇ ਵੀ ਤੋੜੇ ਹਨ। ਧਰਨੇ 'ਚ ਸ਼ਾਮਿਲ ਲੀਡਰਾਂ ਨੇ ਸਰਕਾਰ ਤੇ ਪੁਲਿਸ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ।ਉਨ੍ਹਾਂ ਏਡੀਸੀਪੀ ਪਰਮਿੰਦਰ ਸਿੰਘ ਭੰਡਾਲ ਤੋਂ ਸਾਰੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। 'ਆਪ' ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਪੰਜ ਦਿਨ ਦਾ ਅਲਟੀਮੇਟਮ ਦਿੱਤਾ ਹੈ ਤੇ ਜੇ ਪੰਜ ਦਿਨਾਂ 'ਚ ਇਨਸਾਫ ਨਾ ਮਿਲਿਆ ਤਾਂ ਉਹ ਫਿਰ ਪ੍ਰਦਰਸ਼ਨ ਕਰਨਗੇ।

ਟਾਪ ਹੈਡਲਾਈਨ

ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ

ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ

 Punjab 'ਚ 27 ਅਗਸਤ ਨੂੰ ਨਹੀਂ ਹੋਵੇਗੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ , ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲਿਆ ਫੈਸਲਾ

Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026

 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ

Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?

Embed widget