ਪੜਚੋਲ ਕਰੋ

ਆਪ ਦੀ ਪ੍ਰੋ. ਬਲਜਿੰਦਰ ਫੇਰ ਸੁਰਖੀਆਂ ‘ਚ ਕਾਰਨ ਜਾਣ ਹੋ ਜਾਓਗੇ ਹੈਰਾਨ

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਇੱਕ ਵਾਰ ਫਿਰ ਵਿਵਾਦਾਂ ‘ਚ ਆ ਗਈ ਹੈ।

ਬਠਿੰਡਾ: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਇੱਕ ਵਾਰ ਫਿਰ ਵਿਵਾਦਾਂ ‘ਚ ਆ ਗਈ ਹੈ। ਬਲਜਿੰਦਰ ਕੌਰ ਦੇ ਪਿਤਾ ਦਰਸ਼ਨ ਸਿੰਘ ‘ਤੇ ਕਿਸੇ ਨਾਲ ਸਮਝੌਤਾ ਕਰ ਪੈਸੇ ਲੈਣ ਦੇ ਲੱਗੇ ਗੰਭੀਰ ਆਰੋਪ ਲੱਗਿਆ ਹੈ। ਪਿੰਡ ਜੰਬਰ ਬਸਤੀ ਦੀ ਮਹਿਲਾ ਦੇ ਪਤੀ ਆਰੋਪੀ ਜਗਤਾਰ ਸਿੰਘ ਨੇ ਪੁੱਛ ਪੜਤਾਲ ‘ਚ ਦਰਸ਼ਨ ਸਿੰਘ ਜਗਾ ਰਾਮ ਤੀਰਥ ਦਾ ਨਾਂ ਲਿਆ। ਆਪ ਦੀ ਪ੍ਰੋ. ਬਲਜਿੰਦਰ ਫੇਰ ਸੁਰਖੀਆਂ ‘ਚ ਕਾਰਨ ਜਾਣ ਹੋ ਜਾਓਗੇ ਹੈਰਾਨ ਤਲਵੰਡੀ ਸਾਬੋ ਤੋਂ ਡੀਐੱਸਪੀ ਨੇ ਦਰਜ ਮਾਮਲੇ ਵਿੱਚ ਜਾਂਚ ਕਰਨ ਦੇ ਲਈ ਪ੍ਰੋਫੈਸਰ ਬਲਜਿੰਦਰ ਕੌਰ ਦੇ ਪਿਤਾ  ਦਰਸ਼ਨ ਸਿੰਘ ਨੂੰ ਨੋਟਿਸ ਭੇਜ ਕੇ ਤਫ਼ਤੀਸ਼ ਵਿੱਚ ਸ਼ਾਮਿਲ ਹੋਣ ਦੇ ਲਈ ਕਿਹਾ। ਉਧਰ ਪੀੜਤਾ ਨੇ ਕਿਹਾ ਕਿ ਸਮਝੌਤੇ ਵੇਲੇ ਦਰਸ਼ਨ ਸਿੰਘ ਖੁਦ ਮੌਕੇ ‘ਤੇ ਮੌਜੂਦ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਪੰਜਾਬ ਦੇ 15 ਵਿਭਾਗ CBI ਦੀ ਰਡਾਰ 'ਤੇ, ਟਰਾਂਸਫਰ-ਪੋਸਟਿੰਗ ਭ੍ਰਿਸ਼ਟਾਚਾਰ ਦੀ ਜਾਂਚ ਤੇਜ਼
ਪੰਜਾਬ ਦੇ 15 ਵਿਭਾਗ CBI ਦੀ ਰਡਾਰ 'ਤੇ, ਟਰਾਂਸਫਰ-ਪੋਸਟਿੰਗ ਭ੍ਰਿਸ਼ਟਾਚਾਰ ਦੀ ਜਾਂਚ ਤੇਜ਼
ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨੇ-ਚਾਂਦੀ ਲਗਾਤਾਰ ਗਿਰਾਵਟ ਤੋਂ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨੇ-ਚਾਂਦੀ ਲਗਾਤਾਰ ਗਿਰਾਵਟ ਤੋਂ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Embed widget