ਪੜਚੋਲ ਕਰੋ

AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ

Punjab News: ਆਮ ਆਦਮੀ ਪਾਰਟੀ ਸ਼ਨੀਵਾਰ ਨੂੰ ਫਰਜ਼ੀ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ। ਇਹ ਵਿਰੋਧ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਖਿਲਾਫ ਹੋਵੇਗਾ।

Punjab News: ਆਮ ਆਦਮੀ ਪਾਰਟੀ ਸ਼ਨੀਵਾਰ ਨੂੰ ਫਰਜ਼ੀ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ। ਇਹ ਵਿਰੋਧ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਖਿਲਾਫ ਹੋਵੇਗਾ। ਪਾਰਟੀ ਦਾ ਦੋਸ਼ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਜਾਅਲੀ ਵੀਡੀਓ ਦੀ ਵਰਤੋਂ ਕਰਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਸੂਬੇ ਭਰ ਵਿੱਚ ਸੜਕਾਂ 'ਤੇ ਉਤਰਨਗੇ। ਜਾਣਕਾਰੀ ਮੁਤਾਬਕ, ਪੰਜਾਬ ਦੇ ਸਾਰੇ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਮੋਹਾਲੀ ਸ਼ਾਮਲ ਹਨ, ਵਿੱਚ ਸਵੇਰੇ 10 ਤੋਂ 11 ਵਜੇ ਤੱਕ ਪ੍ਰਦਰਸ਼ਨ ਕੀਤੇ ਜਾਣਗੇ। ਪਾਰਟੀ ਵਰਕਰ ਵਿਰੋਧ ਪ੍ਰਦਰਸ਼ਨ ਕਰਨ ਲਈ ਵੱਖ-ਵੱਖ ਥਾਵਾਂ 'ਤੇ ਇਕੱਠੇ ਹੋਣਗੇ।

ਦੱਸ ਦਈਏ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਫੋਟੋ 'ਤੇ ਸ਼ਰਾਬ ਦੇ ਛਿੱਟੇ ਛਿੜਕਦੇ ਹੋਇਆਂ ਦੇਖਿਆ ਜਾ ਸਕਦਾ ਹੈ। ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਸ ਵੀਡੀਓ ਦੀ ਜਾਂਚ ਕਰਵਾਈ ਗਈ ਤਾਂ ਰਿਪੋਰਟਾਂ ਵਿੱਚ ਇਹ ਸੱਚੀ ਆਈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਮਾਨ ਨੂੰ ਪੰਥ ਦੋਖੀ ਕਰਾਰ ਦਿੱਤਾ ਗਿਆ।  ਇਸ ਤੋਂ ਬਾਅਦ ਤੋਂ ਹੀ ਵਿਵਾਦ ਭੱਖਦਾ ਜਾ ਰਿਹਾ ਹੈ। 

ਉੱਥੇ ਹੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਵੀਡੀਓ ਝੂਠੀ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿੱਚ ਜਿਹੜਾ ਵਿਅਕਤੀ ਹੈ, ਉਹ ਸੀਐਮ ਮਾਨ ਨਹੀਂ ਹਨ, ਇਹ ਉਨ੍ਹਾਂ ਦਾ ਸਰੀਰ ਨਹੀਂ ਹੈ, ਉਨ੍ਹਾਂ ਨੇ ਵੀ ਵੀਡੀਓ ਦੀ 1191 ਐਂਗਲਾਂ ਤੋਂ ਜਾਂਚ ਕਰਵਾਈ ਹੈ। ਇਸ ਤਹਿਤ ਹੀ ਅੱਜ ਆਮ ਆਦਮੀ ਪਾਰਟੀ ਦੇ ਵਰਕਰ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਉਤਰਨਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget