ਪੜਚੋਲ ਕਰੋ

'ਆਪ' ਨੇ ਮੋਗਾ 'ਚ ਅਡਾਨੀ ਐਗਰੋ ਦੇ ਬਾਹਰ ਹੱਲਾ ਬੋਲਿਆ

ਬਰਨਾਲਾ ਦੇ ਵਿਧਾਇਕ ਮੀਤ ਹੇਅਰ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸਮੇਤ ਕਈ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਅਡਾਨੀ-ਅੰਬਾਨੀ GO BACK ਦੇ ਨਾਹਰਿਆਂ ਨਾਲ ਆਮ ਆਦਮੀ ਪਾਰਟੀ ਨੇ ਮੋਗਾ ਨੇੜੇ ਬਣੇ ਅਡਾਨੀ ਐਗਰੋ ਦੇ ਬਾਹਰ ਹੱਲਾ ਬੋਲਿਆ।

ਮੋਗਾ: ਪੰਜਾਬ ਭਰ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਤੇ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਤਿੰਨਾਂ ਖੇਤੀ ਬਿੱਲਾਂ 'ਤੇ ਮੋਹਰ ਲਾ ਦਿੱਤੀ ਗਈ ਹੈ। ਇਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਸਿਆਸੀ ਪਾਰਟੀਆਂ ਵੀ ਮੈਦਾਨ 'ਚ ਨਿੱਤਰੀਆਂ ਹਨ। ਇਸ ਤਹਿਤ ਅੱਜ ਮੋਗਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਿੰਡ ਡਗਰੂ ਵਿੱਚ ਬਣੇ ਵਿਸ਼ਾਲ ਅਡਾਨੀ ਗਰੁੱਪ ਸ਼ੈਲਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।

ਬਰਨਾਲਾ ਦੇ ਵਿਧਾਇਕ ਮੀਤ ਹੇਅਰ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸਮੇਤ ਕਈ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਅਡਾਨੀ-ਅੰਬਾਨੀ GO BACK ਦੇ ਨਾਹਰਿਆਂ ਨਾਲ ਆਮ ਆਦਮੀ ਪਾਰਟੀ ਨੇ ਮੋਗਾ ਨੇੜੇ ਬਣੇ ਅਡਾਨੀ ਐਗਰੋ ਦੇ ਬਾਹਰ ਹੱਲਾ ਬੋਲਿਆ। ਅਡਾਨੀ ਐਗਰੋ ਦੀਆਂ ਕੰਧਾਂ 'ਤੇ ਅਡਾਨੀ-ਅੰਬਾਨੀ GO BACK ਲਿਖਿਆ ਗਿਆ। ਅਡਾਨੀ ਦੇ ਬੋਰਡ ਉੱਤੇ ਪਹਿਲਾਂ ਕਾਲਖ ਪੋਥੀ ਤੇ ਫਿਰ ਗੁੱਸੇ 'ਚ ਆਏ ਵਰਕਰਾਂ ਨੇ ਬੋਰਡ ਤੋੜ ਦਿੱਤਾ।

ਕੈਪਟਨ ਦਾ ਦਾਅਵਾ, ਕੇਂਦਰੀ ਖੇਤੀਬਾੜੀ ਮੰਤਰੀ ਨੇ ਬੋਲਿਆ ਝੂਠ

ਮੀਤ ਹੇਅਰ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦਾ ਸਿਆਸੀ ਫਾਇਦਾ ਲੈਣ ਲਈ ਕਿਸਾਨਾਂ ਨਾਲ ਨਹੀਂ ਜੁੜ ਰਹੇ, ਸਗੋਂ ਇੱਕ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਲਈ ਕਿਸਾਨੀ ਬਚਾਉਣ ਲਈ ਕਿਸਾਨਾਂ ਦਾ ਸਮਰਥਨ ਕਰ ਰਹੀ ਹਨ।

ਅਕਾਲੀ ਦਲ ਦੇ ਜਾਣ ਨਾਲ NDA 'ਚੋਂ ਡਿੱਗਿਆ ਆਖਰੀ ਸਤੰਭ- ਸ਼ਿਵਸੇਨਾ ਪਰਾਲੀ ਸਾੜਨ ਨਾਲ ਵਧੇਗਾ ਕੋਰੋਨਾ ਦਾ ਖਤਰਾ, ਹਾਈਕੋਰਟ 'ਚ ਰੋਕ ਲਈ ਪਟੀਸ਼ਨ ਦਾਇਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget