ਪੜਚੋਲ ਕਰੋ

'ਆਪ' ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੇਚੀ ਮੂੰਗਫਲੀ

ਚੰਡੀਗੜ੍ਹ: ਆਪਸੀ ਧੜੇਬੰਦੀ ਦਾ ਸ਼ਿਕਾਰ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਇਜਲਾਸ ਮੌਕੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਜਲਾਸ ਛੋਟਾ ਰੱਖਣ ਤੇ ਬੇਰੁਜ਼ਗਾਰੀ ਦੂਰ ਕਰਨ 'ਚ ਅਸਫਲ ਹੋਈ ਕੈਪਟਨ ਸਰਕਾਰ ਵਿਰੁੱਧ 'ਆਪ' ਨੇ ਵਾਕਆਊਟ ਕਰਦਿਆਂ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਾਂਗਰਸ ਵੱਲੋਂ ਕੀਤੇ ਘਰ-ਘਰ ਰੁਜ਼ਗਾਰ ਨੂੰ ਪੂਰਾ ਨਾ ਕਰਨ 'ਤੇ ਵਿਧਾਨ ਸਭਾ ਦੇ ਬਾਹਰ ਮੂੰਗਫਲੀ ਦੀ ਸਟਾਲ ਲਾਈ। ਬਰਨਾਲਾ ਦੇ ਵਿਧਾਇਕ ਮੀਤ ਹੇਅਰ ਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ ਵਿਧਾਨ ਸਭਾ ਸੈਸ਼ਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਮੂੰਗਫਲੀ ਦੇ ਸਟਾਲ 'ਤੇ ਬੈਠੇ। ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਕੀਤੇ ਨੌਕਰੀ ਦੇਣ ਦੇ ਵਾਅਦਿਆਂ ਦੇ ਸਰਕਾਰ ਖਰੀ ਨਹੀਂ ਉੱਤਰੀ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਮੂੰਗਫਲੀ ਵੇਚ ਕੇ ਰੁਜ਼ਗਾਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਇੱਕ ਦਿਨ ਦਾ ਸੈਸ਼ਨ ਰੱਖ ਕੇ ਪੰਜਾਬ ਦੇ ਮੁੱਦਿਆਂ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਹਾਲਾਂਕਿ, ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵੀ ਇਸੇ ਮੁੱਦੇ 'ਤੇ ਵਿਧਾਨ ਸਭਾ ਵਿੱਚ ਪ੍ਰਦਰਸ਼ਨ ਕੀਤਾ ਪਰ ਸਿਆਸੀ ਵਖਰੇਵੇਂ ਪੈਦਾ ਹੋਣ ਕਾਰਨ 'ਆਪ' ਨੇ ਉਨ੍ਹਾਂ ਨਾਲ ਰਲ ਕੇ ਪ੍ਰਦਰਸ਼ਨ ਕਰਨ ਤੋਂ ਵੀ ਪਾਸਾ ਹੀ ਵੱਟਿਆ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget