ਪੜਚੋਲ ਕਰੋ

'ਆਪ' ਦਾ ਬਿਜਲੀ ਬਿੱਲਾਂ ਤੇ ਵਿਰੋਧ, ਕਿਹਾ ਬਰਦਾਸ਼ਤ ਨਹੀਂ ਕਰਾਂਗੇ ਅੰਨ੍ਹੀ ਠੱਗੀ

ਪੰਜਾਬ ਦੇ ਪੀਐਸਪੀਸੀਐਲ (ਬਿਜਲੀ ਬੋਰਡ) ਵੱਲੋਂ ਲੌਕਡਾਊਨ ਦੌਰਾਨ ਭੇਜੇ ਗਏ ਬਿਜਲੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕੀਤਾ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪੀਐਸਪੀਸੀਐਲ (ਬਿਜਲੀ ਬੋਰਡ) ਵੱਲੋਂ ਲੌਕਡਾਊਨ ਦੌਰਾਨ ਭੇਜੇ ਗਏ ਬਿਜਲੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸ ਨੂੰ ਗੈਰ ਜਿੰਮੇਵਾਰਨਾ ਅਤੇ ਲੋਟੂ ਕਦਮ ਕਰਾਰ ਦਿੱਤਾ ਹੈ। ਆਪ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕੋਰੋਨਾ ਮਹਾਮਾਰੀ ਅਤੇ ਲੌਕਡਾਊਨ ਕਾਰਨ ਪੈਦਾ ਹੋਏ ਵਿੱਤੀ ਸੰਕਟ ਦੇ ਮੱਦੇਨਜ਼ਰ ਸਰਕਾਰ ਆਮ ਲੋਕਾਂ 'ਤੇ ਰਹਿਮ ਕਰੇ ਅਤੇ ਨਜਾਇਜ਼ ਤਰੀਕੇ ਨਾਲ ਭੇਜੇ ਬਿਜਲੀ ਦੇ ਬਿਲ ਤੁਰੰਤ ਵਾਪਸ ਲੈ ਕੇ 2 ਮਹੀਨਿਆਂ ਦੇ ਬਿੱਲਾਂ ਦੀ ਪੂਰੀ ਮੁਆਫ਼ੀ ਐਲਾਨੇ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਬਗੈਰ ਮੀਟਰ ਰੀਡਿੰਗ ਲਏ ਜਿਸ ਤਰੀਕੇ ਨਾਲ ਬਿਜਲੀ ਦੇ ਬਿਲ ਆਮ ਲੋਕਾਂ, ਦੁਕਾਨਦਾਰਾਂ ਅਤੇ ਕਿਰਾਏਦਾਰਾਂ ਨੂੰ ਭੇਜੇ ਗਏ ਹਨ, ਉਹ ਪੂਰੀ ਤਰਾਂ ਤਰਕਹੀਣ ਅਤੇ ਨਜਾਇਜ਼ ਹਨ। ਪਿਛਲੇ ਸਾਲ ਮਾਰਚ-ਅਪ੍ਰੈਲ ਦੇ ਮਹੀਨਿਆਂ ਦੇ ਮੌਸਮ ਅਤੇ ਤਾਪਮਾਨ ਸਮੇਤ ਬਿਜਲੀ ਦੀ ਖਪਤ ਦੀ ਤੁਲਨਾ ਇਸ ਸਾਲ ਦੇ ਮਾਰਚ-ਅਪ੍ਰੈਲ ਮਹੀਨੇ ਨਾਲ ਨਹੀਂ ਕੀਤੀ ਜਾ ਸਕਦੀ। ਪਿਛਲੇ ਸਾਲ ਮਾਰਚ ਮਹੀਨੇ ਹੀ ਭਾਰੀ ਗਰਮੀ ਪੈਣ ਕਾਰਨ ਪੱਖੇ, ਕੂਲਰ ਅਤੇ ਏ.ਸੀ. ਦੱਬ ਕੇ ਵਰਤੇ ਜਾਣ ਲੱਗੇ ਸਨ, ਪਰੰਤੂ ਇਸ ਸਾਲ ਮਈ ਦੇ ਦੂਜੇ ਹਫ਼ਤੇ ਤੱਕ ਵੀ ਬਿਜਲੀ ਦੀ ਖਪਤ ਪਿਛਲੇ ਸਾਲ ਮੁਕਾਬਲੇ ਕਾਫ਼ੀ ਘੱਟ ਹੈ। ਫਿਰ ਪਿਛਲੇ ਸਾਲ ਦੀ ਤੁਲਨਾ 'ਚ ਬਿਲ ਕਿਵੇਂ ਭੇਜੇ ਜਾ ਸਕਦੇ ਹਨ? 'ਆਪ' ਆਗੂਆਂ ਨੇ ਇਹ ਵੀ ਸਵਾਲ ਉਠਾਇਆ ਕਿ ਅਗਲੇ ਮਹੀਨਿਆਂ ਲਈ ਜਦੋਂ ਬਿਜਲੀ ਮੀਟਰਾਂ ਦੀ ਰੀਡਿੰਗ ਲਈ ਜਾਵੇਗੀ ਤਾਂ ਸਲੈਬ (ਯੂਨਿਟਾਂ ਦੀ ਸੀਮਾ) ਵਧਣ ਨਾਲ ਵੀ ਖਪਤਕਾਰਾਂ ਨੂੰ ਵਾਧੂ ਚੂਨਾ ਨਹੀਂ ਲੱਗੇਗਾ? ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ! ਸਰਹੱਦ 'ਤੇ ਚੀਨ ਨੇ ਫਿਰ ਲਿਆ ਭਾਰਤ ਨਾਲ ਪੰਗਾ, ਲੱਦਾਖ 'ਚ ਲੜਾਕੂ ਜਹਾਜ਼ ਤਾਇਨਾਤ ਪੰਜਾਬ ਪਲਿਸ ਨਹੀਂ ਆ ਰਹੀ ਆਪਣੀਆਂ ਹਰਕਤਾਂ ਤੋਂ ਬਾਜ! ਫਿਰ ਕੀਤਾ ਖਾਕੀ ਨੂੰ ਦਾਗਦਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget