ਪੜਚੋਲ ਕਰੋ

Punjab News: ਆਪ ਨੇ ਖਿੱਚੀ ਹਰਿਆਣਾ ਚੋਣਾਂ ਦੀ ਤਿਆਰੀ, CM ਮਾਨ ਨੇ ਘੜੀ ਸਾਰੀ ਰਣਨੀਤੀ, ਕਿਹਾ-ਸਾਡੀਆਂ ਤਾਂ ਹਰਿਆਣਾ 'ਚ ਰਿਸ਼ਤੇਦਾਰੀਆਂ ਨੇ ਅਸੀਂ ਤਾਂ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ  ਆਮ ਆਦਮੀ ਪਾਰਟੀ ਨੈਸ਼ਨਲ ਪਾਰਟੀ ਬਣ ਚੁੱਕੀ ਹੈ, ਹੁਣ ਸਾਡੀ ਦੋ ਸੂਬਿਆਂ ਵਿੱਚ ਸਰਕਾਰ ਹੈ ਜਿਸ ਤੋਂ ਬਾਅਦ ਹੁਣ ਆਪ ਹਰਿਆਣਾ ਵਿੱਚ ਵੀ ਚੋਣਾਂ ਲੜੇਗੀ। ਦਿੱਲੀ ਤੇ ਪੰਜਾਬ ਵਿੱਚ ਸਾਡੀ ਸਰਕਾਰ ਹੈ ਤੇ ਅੱਧਾ ਹਰਿਆਣਾ ਪੰਜਾਬ ਤੇ ਅੱਧਾ ਦਿੱਲੀ ਨਾਲ ਲੱਗਦਾ ਹੈ।

Punjab News: ਕੁਝ ਹੀ ਦਿਨਾਂ ਵਿੱਚ ਹਰਿਆਣਾ ਚੋਣਾਂ ਲਈ ਬਿਗੁਲ ਵੱਜ ਜਾਵੇਗਾ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅਹਿਮ ਪ੍ਰੈਸ ਕਾਨਫ਼ਰੰਸ ਕਰਕੇ ਚੋਣ ਜਿੱਤਣ ਦਾ ਦਾਅਵਾ ਕਰ ਦਿੱਤਾ ਹੈ। ਇਸ ਮੌਕੇ ਨਾਅਰਾ ਦਿੱਤਾ ਗਿਆ ਹੈ ਕਿ ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ  ਆਮ ਆਦਮੀ ਪਾਰਟੀ ਨੈਸ਼ਨਲ ਪਾਰਟੀ ਬਣ ਚੁੱਕੀ ਹੈ, ਹੁਣ ਸਾਡੀ ਦੋ ਸੂਬਿਆਂ ਵਿੱਚ ਸਰਕਾਰ ਹੈ ਜਿਸ ਤੋਂ ਬਾਅਦ ਹੁਣ ਆਪ ਹਰਿਆਣਾ ਵਿੱਚ ਵੀ ਚੋਣਾਂ ਲੜੇਗੀ। ਦਿੱਲੀ ਤੇ ਪੰਜਾਬ ਵਿੱਚ ਸਾਡੀ ਸਰਕਾਰ ਹੈ ਤੇ ਅੱਧਾ ਹਰਿਆਣਾ ਪੰਜਾਬ ਤੇ ਅੱਧਾ ਦਿੱਲੀ ਨਾਲ ਲੱਗਦਾ ਹੈ।

ਹਰਿਆਣਾ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੇ ਸੂਬੇ ਵਿੱਚ ਵੀ ਸੱਤਾ ਵਿੱਚ ਆਵੇ। ਹਰਿਆਣਾ ਦੇ ਲੋਕਾਂ ਨੇ ਸਭ ਪਾਰਟੀਆਂ ਨੂੰ ਸਮਾ ਦਿੱਤਾ ਪਰ ਹਰ ਪਾਰਟੀ ਨੇ ਹਰਿਆਣਾ ਨੂੰ ਲੁੱਟਿਆ ਹੈ। ਕੇਜਰੀਵਾਲ ਹਰਿਆਣਾ ਤੋਂ ਆਉਂਦੇ ਹਨ ਤੇ ਪੰਜਾਬ ਤੇ ਦਿੱਲੀ ਦਾ ਕਲਚਰ ਹਰਿਆਣਾ ਨਾਲ ਮਿਲਦਾ ਹੈ। ਉੱਥੇ ਸਾਡੀਆਂ ਰਿਸ਼ਤੇਦਾਰੀਆਂ ਵੀ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਤ ਦਾ ਦਾਅਵਾ ਕੀਤਾ ਹੈ।

ਇਸ ਮੌਕੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਹਰਿਆਣਾ ਵਿੱਚ ਡਬਲ ਇੰਜਨ ਦੀ ਸਰਕਾਰ ਚੱਲ ਰਹੀ ਹੈ ਪਰ ਇਸ ਨੇ ਹਰਿਆਣਾ ਨੂੰ ਕੀ ਦਿੱਤਾ, ਕਿਸਾਨਾਂ ਨੂੰ ਕੁਚਲਿਆ ਗਿਆ, ਬੇਰੁਜ਼ਗਾਰੀ ਵੱਧ ਗਈ ਹੈ, ਸ਼ਹੀਦਾਂ ਦੀ ਗਿਣਤੀ ਵੱਧ ਗਈ ਹੈ। ਇਹ ਅਗਨੀਵੀਰ ਯੋਜਨਾ ਦੀ ਗੱਲ ਕਰਦੇ ਹਨ ਪਰ ਇਨ੍ਹਾਂ ਨੇ ਭਾਰਤ ਦੀ ਸੈਨਾ ਨੂੰ ਠੇਕੇ 'ਤੇ ਦੇ ਦਿੱਤਾ ਹੈ।  ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਲੋਕਾ ਨੂੰ ਆਮ ਆਦਮੀ ਪਾਰਟੀ ਤੋਂ ਉਮੀਦ ਹੈ, ਕੇਜੀਵਾਲ ਨੇ ਦਿੱਲੀ ਵਿੱਚ ਕੰਮ ਕੀਤਾ ਹੈ ਤੇ ਭਗਵੰਤ ਮਾਨ ਨੇ ਪੰਜਾਬ ਵਿੱਚ ਕੰਮ ਕੀਤਾ ਹੈ, ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਬਾਅਦ ਹੁਣ ਹਰਿਆਣਾ ਦੇ ਲੋਕਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਵੀ ਤਰੱਕੀ ਹੋਵੇ। ਇਸ ਲਈ ਆਮ ਆਦਮੀ ਪਾਰਟੀ ਹਰਿਆਣਾ ਚੋਣਾ ਲੜੇਗੀ

ਟਾਪ ਹੈਡਲਾਈਨ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Embed widget