ਪੜਚੋਲ ਕਰੋ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP Punjab Women Wing News : ਆਮ ਆਦਮੀ ਪਾਰਟੀ ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਈ ਨਵੇਂ ਅਤੇ ਪੁਰਾਣੇ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ।

CM bhagwant mann
Source : ABPLIVE AI
AAP Punjab Women Wing News : ਆਮ ਆਦਮੀ ਪਾਰਟੀ ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਈ ਨਵੇਂ ਅਤੇ ਪੁਰਾਣੇ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਪਾਰਟੀ ਨੇ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਮਹਿਲਾ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਤਾਕਤ ਮਿਲੇਗੀ ਅਤੇ ਮਹਿਲਾਵਾਂ ਦੀ ਭਾਗੀਦਾਰੀ ਨੂੰ ਵਧਾਵਾ ਦਿੱਤਾ ਜਾਵੇਗਾ।









Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
Advertisement
ਟ੍ਰੈਂਡਿੰਗ ਟੌਪਿਕ





















