ਪੜਚੋਲ ਕਰੋ

'ਆਪ' ਪੰਜਾਬ ਜਨਰਲ ਸਕੱਤਰ ਹਰਚੰਦ ਬਰਸਟ ਨੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

Punjab News : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅੱਜ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸਾਰੇ ਵਿੰਗ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਸੋਮਵਾਰ ਨੂੰ ਹੋਈ ਸੰਗਠਨ ਦੀ ਇਸ ਮੀ

Punjab News : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅੱਜ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸਾਰੇ ਵਿੰਗ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਸੋਮਵਾਰ ਨੂੰ ਹੋਈ ਸੰਗਠਨ ਦੀ ਇਸ ਮੀਟਿੰਗ ਵਿੱਚ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਤੋਂ ਇਲਾਵਾ 'ਆਪ' ਪੰਜਾਬ ਦੇ ਸਕੱਤਰ ਡਾ ਸੰਨੀ ਆਹਲੂਵਾਲੀਆ ਅਤੇ ਸਕੱਤਰ ਸ਼ਮਿੰਦਰ ਸਿੰਘ ਖਿੰਡਾ ਵੀ ਮੌਜੂਦ ਰਹੇ। ਮੀਟਿੰਗ ਦੇ ਮੁੱਖ ਏਜੰਡੇ ਤਹਿਤ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਲਈ ਸਾਰੇ ਵਿੰਗ ਅਹੁਦੇਦਾਰਾਂ ਨੂੰ ਉਤਸ਼ਾਹਿਤ ਕੀਤਾ ਗਿਆ।

 ਇਹ ਵੀ ਪੜ੍ਹੋ : ਨਿਰਮਲਾ ਸੀਤਾਰਮਨ ਕੇਂਦਰੀ ਕਰਮਚਾਰੀਆਂ ਨੂੰ ਦੇ ਸਕਦੇ ਨੇ ਵੱਡਾ ਤੋਹਫਾ, ਕਰ ਸਕਦੀ ਹਨ ਇਹ ਵੱਡਾ ਐਲਾਨ!

ਇਸ ਦੇ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਜਲੰਧਰ ਜ਼ਿਮਨੀ ਚੋਣ ਲਈ ਰੂਪ ਰੇਖਾ ਉਲੀਕਣ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਹਰਚੰਦ ਸਿੰਘ ਬਰਸਟ ਵੱਲੋਂ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਕਿਹਾ ਗਿਆ ਕਿ ਪਾਰਟੀ ਦੇ ਹਰ ਵਿੰਗ ਦਾ ਮਕਸਦ ਆਮ ਲੋਕਾਂ ਲਈ ਕੰਮ ਕਰਨਾ ਹੈ ਅਤੇ ਇਸੇ ਕੰਮ ਦੇ ਆਧਾਰ 'ਤੇ ਉਨ੍ਹਾਂ ਨੂੰ ਪਾਰਟੀ ਵਿੱਚ ਅਹੁਦੇ ਦਿੱਤੇ ਜਾਂਦੇ ਹਨ। ਉਨ੍ਹਾਂ ਵਿੰਗ ਪ੍ਰਧਾਨਾਂ ਨੂੰ ਆਪਣੇ ਪੱਧਰ 'ਤੇ ਵੀ ਮੀਟਿੰਗਾਂ ਕਰਕੇ ਆਮ ਲੋਕਾਂ ਦੇ ਮਸਲਿਆਂ ਦੇ ਹੱਲ ਅਤੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਸੱਦਾ ਦਿੱਤਾ।

ਇਸ ਮੀਟਿੰਗ ਵਿੱਚ ਸਾਬਕਾ ਕਰਮਚਾਰੀ ਵਿੰਗ ਦੇ ਪ੍ਰਧਾਨ ਹਰਭਜਨ ਸਿੰਘ ਈਟੀਓ, ਟਰਾਂਸਪੋਰਟ ਵਿੰਗ ਪ੍ਰਧਾਨ ਦਲਬੀਰ ਸਿੰਘ ਟੌਂਗ, ਟ੍ਰੇਡ ਵਿੰਗ ਰਮਨ ਮਿੱਤਲ ਅਤੇ ਅਨਿਲ ਠਾਕੁਰ, ਕਿਸਾਨ ਵਿੰਗ ਪ੍ਰਧਾਨ ਗੁਰਜੀਤ ਗਿੱਲ, ਵਪਾਰ ਮੰਡਲ ਪ੍ਰਧਾਨ ਵਿਨੀਤ ਵਰਮਾ, ਬੀ ਸੀ ਵਿੰਗ ਪ੍ਰਧਾਨ ਹਰਜੋਤ ਸਿੰਘ ਹਡਾਨਾ, ਐੱਸ ਸੀ ਵਿੰਗ ਪ੍ਰਧਾਨ ਅਮਰੀਕ ਸਿੰਘ ਬਾਂਗੜ, ਯੂਥ ਵਿੰਗ ਤੋਂ ਜਨਰਲ ਸਕੱਤਰ ਪਰਮਿੰਦਰ ਗੋਲਡੀ, ਮਹਿਲਾ ਵਿੰਗ ਤੋਂ ਬਲਜਿੰਦਰ ਕੌਰ ਟੁੰਗਵਾਲੀ, ਬੌਧਿਕ ਵਿੰਗ ਤੋਂ ਜਗਤਾਰ ਸਿੰਘ ਸੰਘੇੜਾ, ਘੱਟ ਗਿਣਤੀ ਵਿੰਗ ਤੋਂ ਅਬਦੁਲ ਬਾਰੀ ਸਲਮਾਨੀ, ਸਾਬਕਾ ਫੌਜੀ ਸੈੱਲ ਤੋਂ ਕਰਨਲ ਹਰਜਿੰਦਰ ਸਿੰਘ ਸਰਾਏ, ਸਪੋਰਟਸ ਵਿੰਗ ਤੋਂ ਸੁਰਿੰਦਰ ਸਿੰਘ ਸੋਢੀ ਅਤੇ ਲੀਗਲ ਵਿੰਗ ਦੇ ਜਸਟਿਸ ਜੋਰਾ ਸਿੰਘ ਸ਼ਾਮਲ ਹੋਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

Embed widget