ਪੜਚੋਲ ਕਰੋ

ਆਪ ਪੰਜਾਬ ਨੂੰ ਮਿਲਿਆ ਨਵਾਂ ਸੂਬਾ ਕਾਰਜਕਾਰੀ ਪ੍ਰਧਾਨ, ਹੋਰ ਅਹੁਦਿਆਂ ਦੀ ਵੀ ਹੋਈ ਵੰਡ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਕੇ 'ਤੇ ਨਵ-ਨਿਯੁਕਤ ਹੋਏ ਆਗੂਆਂ ਨੇ ਉਨ੍ਹਾਂ ਉੱਪਰ ਵਿਖਾਏ ਭਰੋਸੇ ਅਤੇ ਯਕੀਨ ਲਈ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਮੇਸ਼ਾ ਪੰਜਾਬ ਦੀ ਤਰੱਕੀ ਲਈ ਤਤਪਰ ਰਹਿਣਗੇ।

Punjab News: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਾਰਟੀ ਵੱਲੋਂ ਵੱਖ-ਵੱਖ ਅਹੁਦਿਆਂ ਉੱਪਰ ਸੂਬੇ ਦੇ ਨੌਜਵਾਨ ਅਤੇ ਪੁਰਾਣੇ ਆਗੂਆਂ ਨੂੰ ਨਿਯੁਕਤ ਕਰ ਦਿੱਤਾ ਗਿਆ। ਆਪਣੀ ਜ਼ਿੰਮੇਵਾਰੀ ਸੰਭਾਲਣ ਜਾ ਰਹੇ ਸਮੂਹ ਅਹੁਦੇਦਾਰਾਂ ਨੂੰ 'ਆਪ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਵਧਾਈ ਦਿੱਤੀ ਅਤੇ ਨਾਲ ਹੀ ਨਸੀਹਤ ਦਿੰਦਿਆਂ ਪਾਰਟੀ ਅਤੇ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

'ਆਪ ਵੱਲੋਂ ਪੰਜਾਬ ਇਕਾਈ ਦੇ ਸੰਗਠਿਤ ਢਾਂਚੇ ਦਾ ਵਿਸਤਾਰ ਕਰਦਿਆਂ ਪੰਜਾਬ ਦੇ ਹਰ ਘਰ ਤੱਕ ਪਾਰਟੀ ਅਤੇ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੰਮਾਂ ਨੂੰ ਪਹੁੰਚਾਉਣ ਲਈ ਵੱਖ-ਵੱਖ ਅਹੁਦਿਆਂ ਉੱਪਰ ਨਿਯੁਕਤੀ ਕੀਤੀ ਗਈ ਹੈ। ਜਿਸ ਵਿੱਚ  ਬੁੱਧ ਰਾਮ ਨੂੰ ਸੂਬੇ ਦੇ ਵਰਕਿੰਗ ਪ੍ਰੈਜ਼ੀਡੈਂਟ,  ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਟੇਟ ਵਾਈਸ ਪ੍ਰੈਜ਼ੀਡੈਂਟ, ਜਸਵੀਰ ਸਿੰਘ ਰਾਜਾ ਗਿੱਲ ਸਟੇਟ ਵਾਈਸ ਪ੍ਰੈਜ਼ੀਡੈਂਟ, ਜਗਦੀਪ ਸਿੰਘ ਕਾਕਾ ਬਰਾੜ ਸਟੇਟ ਵਾਈਸ ਪ੍ਰੈਜ਼ੀਡੈਂਟ, ਤਰੁਣਪ੍ਰੀਤ ਸਿੰਘ ਸੋਂਧ ਸਟੇਟ ਵਾਈਸ ਪ੍ਰੈਜ਼ੀਡੈਂਟ, ਜਗਰੂਪ ਸਿੰਘ ਸੇਖਵਾਂ ਸੂਬਾ ਜਰਨਲ ਸੈਕਟਰੀ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਸੂਬੇ ਦੇ ਯੂਥ ਵਿੰਗ ਦਾ ਪ੍ਰਧਾਨ ਚੁਣਿਆ ਗਿਆ ਹੈ।

ਪਾਰਟੀ ਆਗੂਆਂ ਦੇ ਮੁਤਾਬਕ, ਉਪਰੋਕਤ ਨਿਯੁਕਤ ਹੋਏ ਅਹੁਦੇਦਾਰ ਪਾਰਟੀ ਅਤੇ ਪੰਜਾਬ ਪ੍ਰਤੀ ਹਮੇਸ਼ਾ ਦਿਨ-ਰਾਤ ਮਿਹਨਤ ਕਰਨ ਲਈ ਜਾਣੇ ਜਾਂਦੇ ਹਨ। ਇਨ੍ਹਾਂ ਦੇ ਇਸੇ ਜ਼ਜ਼ਬੇ ਨੂੰ ਵੇਖਦਿਆਂ ਪਾਰਟੀ ਨੇ ਅੱਜ ਇਨ੍ਹਾਂ ਸ਼ਖ਼ਸੀਅਤਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਦੂਜੇ ਪਾਸੇ ਇਸ ਮੌਕੇ 'ਤੇ ਨਵ-ਨਿਯੁਕਤ ਹੋਏ ਆਗੂਆਂ ਨੇ ਉਨ੍ਹਾਂ ਉੱਪਰ ਵਿਖਾਏ ਭਰੋਸੇ ਅਤੇ ਯਕੀਨ ਲਈ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਮੇਸ਼ਾ ਪੰਜਾਬ ਦੀ ਤਰੱਕੀ ਲਈ ਤਤਪਰ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget