ਪੜਚੋਲ ਕਰੋ

ਗਰੀਬ ਤੇ ਦਲਿਤ ਬੱਚਿਆਂ ਦੀ ਫੀਸ ਵਧਾਉਣ 'ਤੇ 'ਆਪ' ਦਾ ਗੁੱਸਾ ਫੁੱਟਿਆ, ਹਰਸਿਮਰਤ 'ਤੇ ਚੁੱਕੇ ਸਵਾਲ

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫੈਸਲਾ ਸਿੱਖਿਆ ਦੇ ਅਧਿਕਾਰ (ਆਰਟੀਈ) ਐਕਟ ਦੀ ਵੀ ਉਲੰਘਣਾ ਹੈ। ਵਿਧਾਇਕਾਂ ਨੇ ਕਿਹਾ ਕਿ ਸਰਕਾਰਾਂ ਸਿੱਖਿਆ ਪ੍ਰਦਾਨ ਕਰਨ ਲਈ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਲੋਕਾਂ ਦੀਆਂ ਜੇਬਾਂ ‘ਤੇ ਨਹੀਂ ਸੁੱਟ ਸਕਦੀਆਂ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰੀ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆ ਫ਼ੀਸਾਂ ‘ਚ ਕੀਤੇ ਬੇਤਹਾਸ਼ਾ ਵਾਧੇ ਦੀ ਸਖ਼ਤ ਅਲੋਚਨਾ ਕਰਦੇ ਹੋਏ ਇਸ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। 'ਆਪ' ਨੇ ਇਸ ਵਾਧੇ ਦਾ ਵਿਰੋਧ ਨਾ ਕਰਨ 'ਤੇ ਪੰਜਾਬ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਵੀ ਨੁਕਤਾਚੀਨੀ ਕੀਤੀ।਼ ਸਾਂਝੇ ਪ੍ਰੈਸ ਬਿਆਨ ਰਾਹੀਂ ਪਾਰਟੀ ਦੀ ਸੂਬਾ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਇਸ ਫ਼ੈਸਲੇ ਨੂੰ ਲੋਕ ਵਿਰੋਧੀ ਕਰਾਰ ਦਿੱਤਾ। ‘ਆਪ’ ਆਗੂਆਂ ਨੇ ਕਿਹਾ ਕਿ ਦੋ ਗੁਣਾ ਤੋਂ ਲੈ ਕੇ 24 ਗੁਣਾ ਤਕ ਦੇ ਫ਼ੀਸ ਵਾਧੇ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਗ਼ਰੀਬਾਂ, ਦਲਿਤਾਂ ਅਤੇ ਆਮ ਲੋਕਾਂ ਦੇ ਬੱਚਿਆਂ ਪ੍ਰਤੀ ਬੇਰੁਖ਼ੀ ਨੰਗੀ ਕੀਤੀ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਆਮ ਲੋਕਾਂ ਅਤੇ ਗ਼ਰੀਬਾਂ ਦੇ ਬੱਚੇ ਨਾ ਕਾਂਗਰਸ ਦੇ ਏਜੰਡੇ ‘ਤੇ ਹਨ ਤੇ ਨਾ ਹੀ ਅਕਾਲੀ-ਭਾਜਪਾ ਦੇ ਏਜੰਡੇ ‘ਤੇ ਹਨ। ਫ਼ੀਸਾਂ ‘ਚ ਅੰਨ੍ਹੇਵਾਹ ਵਾਧਾ ਗ਼ਰੀਬਾਂ ਤੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਦੇ ਖੇਤਰ ‘ਚ ਬਰਾਬਰੀ ਦੇ ਮੌਕਿਆਂ ਤੋਂ ਵਾਂਝਾ ਰੱਖਣਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫੈਸਲਾ ਸਿੱਖਿਆ ਦੇ ਅਧਿਕਾਰ (ਆਰਟੀਈ) ਐਕਟ ਦੀ ਵੀ ਉਲੰਘਣਾ ਹੈ। ਵਿਧਾਇਕਾਂ ਨੇ ਕਿਹਾ ਕਿ ਸਰਕਾਰਾਂ ਸਿੱਖਿਆ ਪ੍ਰਦਾਨ ਕਰਨ ਲਈ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਲੋਕਾਂ ਦੀਆਂ ਜੇਬਾਂ ‘ਤੇ ਨਹੀਂ ਸੁੱਟ ਸਕਦੀਆਂ। ‘ਆਪ’ ਵਿਧਾਇਕਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਘੇਰਦਿਆਂ ਕਿਹਾ ਕਿ ਜਦ ਮੋਦੀ ਸਰਕਾਰ ਆਪਣੀਆਂ ਲੋਕ ਹਿਤੈਸ਼ੀ ਜ਼ਿੰਮੇਵਾਰੀਆਂ ਤੋਂ ਭੱਜ ਕੇ ਅਜਿਹੇ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੁੰਦੀ ਹੈ ਤਾਂ ਬੀਬਾ ਬਾਦਲ ਕਿੱਥੇ ਗਿੱਧਾ ਪਾ ਰਹੇ ਹੁੰਦੇ ਹਨ? ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਮੋਦੀ ਸਰਕਾਰ ਸੀਬੀਐਸਈ ਦਾ ਸਾਲਾਨਾ 100 ਕਰੋੜ ਦਾ ਘਾਟਾ ਜਨਰਲ ਵਰਗ ਤੋਂ 750 ਰੁਪਏ ਦੀ ਥਾਂ 1500 ਰੁਪਏ ਤੇ ਐਸਸੀ/ਐਸਟੀ ਵਰਗ ਦੇ ਵਿਦਿਆਰਥੀਆਂ ਤੋਂ 20 ਰੁਪਏ ਦੀ ਥਾਂ 1200 ਰੁਪਏ ਵਸੂਲ ਕੇ ਪੂਰਾ ਨਾ ਕਰੇ ਸਗੋਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਸਿੱਖਿਆ ਨੀਤੀ ਤੋਂ ਸੇਧ ਲੈ ਕੇ ਆਪਣੇ ਸਾਲਾਨਾ ਬਜਟ ‘ਚ ਸਿੱਖਿਆ ਦੇ ਖੇਤਰ ਦਾ ਹਿੱਸਾ ਵਧਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget