ਪੜਚੋਲ ਕਰੋ

'ਆਪ' ਨੇ ਲੋਕ ਸਭਾ ਚੋਣਾਂ 'ਚ ਨਿਰਾਸ਼ਾਜਨਕ ਰੁਝਾਨ ਮਗਰੋਂ ਚੁੱਕੇ ਚੋਣ ਕਮਿਸ਼ਨ 'ਤੇ ਸਵਾਲ

ਚੀਮਾ ਨੇ ਕਿਹਾ ਕਿ ਮੋਦੀ ਨੂੰ ਕਲੀਨ ਚਿੱਟ ਦੇਣ ਸਬੰਧੀ ਚੋਣ ਕਮਿਸ਼ਨ ਦੇ ਮੈਂਬਰ ਅਸ਼ੋਕ ਲਵਾਸਾ ਵੱਲੋਂ ਉਠਾਏ ਗਏ ਸਵਾਲ ਅਤੇ ਲਵਾਸਾ ਨਾਲ ਕੀਤੇ ਗਏ ਅਨੈਤਿਕ ਵਿਵਹਾਰ ਨਾਲ ਸਾਬਤ ਹੁੰਦਾ ਹੈ ਕਿ ਇਹ ਸੰਵਿਧਾਨਕ ਸੰਸਥਾ ਭਾਰੀ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਇਸ ਦਾ ਵਜੂਦ ਹੀ ਖ਼ਤਰੇ 'ਚ ਹੈ।

ਚੰਡੀਗੜ੍ਹ: 2019 ਦੀਆਂ ਲੋਕ ਸਭਾ ਚੋਣਾਂ ਪੂਰੀਆਂ ਹੋਣ ਮਗਰੋਂ ਐਗ਼ਜ਼ਿਟ ਪੋਲ ਵਿੱਚ ਨਕਾਰਾਤਮਕ ਪ੍ਰਦਰਸ਼ਨ ਕਰਦੀ ਦਿਖਾਈ ਦੇ ਰਹੀ ਆਮ ਆਦਮੀ ਪਾਰਟੀ ਨੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਬਾਰੇ ਫਿਕਰਮੰਦੀ ਜ਼ਾਹਰ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਭਾਰਤੀ ਚੋਣ ਕਮਿਸ਼ਨ ਸਮੇਤ ਦੇਸ਼ ਦੀਆਂ ਦੂਸਰੀਆਂ ਸੰਵਿਧਾਨਿਕ ਸੰਸਥਾਵਾਂ 'ਚ ਵਧਦੀ ਸਿਆਸੀ ਦਖ਼ਲਅੰਦਾਜ਼ੀ ਅਤੇ ਡਿੱਗਦੇ ਜਾ ਰਹੇ ਮਿਆਰ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਬਚਾਏ ਰੱਖਣ ਲਈ ਦੇਸ਼ ਦੀਆਂ ਸਾਰੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਬਚਾਉਣਾ ਜ਼ਰੂਰੀ ਹੈ। 'ਆਪ' ਵੱਲੋਂ ਜਾਰੀ ਬਿਆਨ ਪ੍ਰੈਸ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਭਾਰਤੀ ਮੁੱਖ ਚੋਣ ਕਮਿਸ਼ਨਰ (ਈਸੀਆਈ) 'ਤੇ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣ ਦੀਆਂ ਸ਼ਿਕਾਇਤਾਂ 'ਚ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਗਈ ਹੈ, ਉਸ ਨੇ ਇਸ ਮਹੱਤਵਪੂਰਨ ਸੰਵਿਧਾਨਿਕ ਸੰਸਥਾ ਦੀ ਗਰਿਮਾ ਨੂੰ ਵੱਡੀ ਸੱਟ ਵੱਜੀ ਹੈ, ਕਿਉਂਕਿ ਇਸ ਮਹਾਨ ਸੰਸਥਾ 'ਤੇ ਦੇਸ਼ ਅੰਦਰ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਦੀ ਜ਼ਿੰਮੇਵਾਰੀ ਹੈ। ਚੀਮਾ ਨੇ ਕਿਹਾ ਕਿ ਮੋਦੀ ਨੂੰ ਕਲੀਨ ਚਿੱਟ ਦੇਣ ਸਬੰਧੀ ਚੋਣ ਕਮਿਸ਼ਨ ਦੇ ਮੈਂਬਰ ਅਸ਼ੋਕ ਲਵਾਸਾ ਵੱਲੋਂ ਉਠਾਏ ਗਏ ਸਵਾਲ ਅਤੇ ਲਵਾਸਾ ਨਾਲ ਕੀਤੇ ਗਏ ਅਨੈਤਿਕ ਵਿਵਹਾਰ ਨਾਲ ਸਾਬਤ ਹੁੰਦਾ ਹੈ ਕਿ ਇਹ ਸੰਵਿਧਾਨਕ ਸੰਸਥਾ ਭਾਰੀ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਇਸ ਦਾ ਵਜੂਦ ਹੀ ਖ਼ਤਰੇ 'ਚ ਹੈ। ਚੀਮਾ ਨੇ ਕਿਹਾ ਕਿ ਲਵਾਸਾ ਵੱਲੋਂ ਲਿਖਿਆ ਗਿਆ ਅਸਹਿਮਤੀ ਨੋਟ ਨੂੰ ਰਿਕਾਰਡ 'ਤੇ ਨਾ ਲਿਆਉਣਾ ਅਤੇ ਬੈਠਕ 'ਚੋਂ ਗ਼ੈਰ ਹਾਜ਼ਰ ਦਿਖਾਉਣਾ ਬੇਹੱਦ ਗੰਭੀਰ ਗੱਲਾਂ ਹਨ, ਜਿਸ ਪ੍ਰਤੀ ਦੇਸ਼ ਦੀ ਜਨਤਾ ਦਾ ਸੁਚੇਤ ਹੋਣਾ ਬੇਹੱਦ ਜ਼ਰੂਰੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵਾਲੀ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਚੋਣ ਕਮਿਸ਼ਨ ਯੂਜੀਸੀ, ਯੂਪੀਐਸਸੀ, ਯੋਜਨਾ ਬੋਰਡ, ਆਰਬੀਆਈ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਦੀਆਂ ਸਰਵਉੱਚ ਸੰਵਿਧਾਨਿਕ ਸੰਸਥਾਵਾਂ ਦੇ ਮਿਆਰ ਨੂੰ ਠੇਸ ਪਹੁੰਚਾਈ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?
Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Punjab News: ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Embed widget