ਪੜਚੋਲ ਕਰੋ
ਮੋਦੀ ਸਰਕਾਰ ਦੇ ਫੈਸਲੇ 'ਤੇ ਸੁਖਬੀਰ ਤੇ ਹਰਸਿਮਰਤ ਬਾਦਲ ਘਿਰੇ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਹੜ੍ਹ, ਪ੍ਰਭਾਵਿਤ ਸੂਚੀ 'ਚੋਂ ਬਾਹਰ ਰੱਖ ਕੇ ਮੁੜ ਵਿਤਕਰਾ ਕੀਤਾ ਹੈ। ਇਸ ਨਾਲ ਅਕਾਲੀ ਦਲ ਦੀ ਭਾਈਵਾਲੀ ਭਾਜਪਾ ਸਰਕਾਰ ਨੇ ਪੰਜਾਬ ਵਿਰੋਧੀ ਸੋਚ ਦਿਖਾਈ ਹੈ ਪਰ ਮੋਦੀ ਦੀ ਕੈਬਨਿਟ ਮੰਤਰੀ ਹਰਸਿਮਤ ਬਾਦਲ ਤੇ ਸੁਖਬੀਰ ਬਾਦਲ ਨੇ ਚੁੱਪ ਧਾਰੀ ਹੋਈ ਹੈ। ਇਹ ਇਲਜ਼ਾਮ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਲਾਏ ਹਨ।

ਪੁਰਾਣੀ ਤਸਵੀਰ
ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਹੜ੍ਹ, ਪ੍ਰਭਾਵਿਤ ਸੂਚੀ 'ਚੋਂ ਬਾਹਰ ਰੱਖ ਕੇ ਮੁੜ ਵਿਤਕਰਾ ਕੀਤਾ ਹੈ। ਇਸ ਨਾਲ ਅਕਾਲੀ ਦਲ ਦੀ ਭਾਈਵਾਲੀ ਭਾਜਪਾ ਸਰਕਾਰ ਨੇ ਪੰਜਾਬ ਵਿਰੋਧੀ ਸੋਚ ਦਿਖਾਈ ਹੈ ਪਰ ਮੋਦੀ ਦੀ ਕੈਬਨਿਟ ਮੰਤਰੀ ਹਰਸਿਮਤ ਬਾਦਲ ਤੇ ਸੁਖਬੀਰ ਬਾਦਲ ਨੇ ਚੁੱਪ ਧਾਰੀ ਹੋਈ ਹੈ। ਇਹ ਇਲਜ਼ਾਮ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਲਾਏ ਹਨ।

Before You Go
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
ਟ੍ਰੈਂਡਿੰਗ ਟੌਪਿਕ





















