ਪੜਚੋਲ ਕਰੋ

'ਆਪ' ਦਾ ਮਨਪ੍ਰੀਤ ਬਾਦਲ ਨੂੰ ਸਵਾਲ, ਮੁੱਖ ਸਕੱਤਰ ਦੀਆਂ 3 ਮੁਆਫੀਆਂ ਨਾਲ ਕਿੰਨਾ ਕੁ ਭਰਿਆ ਖ਼ਜ਼ਾਨਾ?

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਵਜ਼ਾਰਤ ਉੱਤੇ ਸ਼ਰਾਬ ਮਾਫ਼ੀਆ ਨਾਲ ਰਲੇ ਹੋਣ ਦਾ ਗੰਭੀਰ ਇਲਜ਼ਾਮ ਲਾਇਆ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਵਜ਼ਾਰਤ ਉੱਤੇ ਸ਼ਰਾਬ ਮਾਫ਼ੀਆ ਨਾਲ ਰਲੇ ਹੋਣ ਦਾ ਗੰਭੀਰ ਇਲਜ਼ਾਮ ਲਾਇਆ ਹੈ। ਚੀਮਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਘੇਰਦਿਆਂ ਕਿਹਾ ਕਿ ਪਿਛਲੇ ਦੋ ਹਫ਼ਤਿਆਂ ਤੋਂ ਆਬਕਾਰੀ ਘਾਟੇ ਦਾ ਵਿਵਾਦ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਪੂਰੀ ਕੈਬਨਿਟ ਕੋਲੋਂ ਖੜ੍ਹੇ ਹੋ ਕੇ ਤਿੰਨ ਵਾਰ ਮੁਆਫੀਆਂ ਮੰਗਣ ਨਾਲ ਕਿਵੇਂ ਹੱਲ ਹੋ ਗਿਆ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵਿੱਤ ਮੰਤਰੀ ਕੋਲੋਂ ਜਾਣਨਾ ਚਾਹੁੰਦੀ ਹੈ ਕਿ ਮੁੱਖ ਸਕੱਤਰ ਦੀਆਂ ਮੁਆਫੀਆਂ ਨਾਲ ਪੰਜਾਬ ਦਾ ਖ਼ਜ਼ਾਨਾ ਕਿੰਨਾ ਭਰ ਗਿਆ ਹੈ ਤੇ ਪੂਰਾ ਭਰਨ ਲਈ ਹੋਰ ਕਿੰਨੀਆਂ ਮੁਆਫੀਆਂ ਦੀ ਜ਼ਰੂਰਤ ਪਵੇਗੀ? 'ਆਪ' ਆਗੂਆਂ ਨੇ ਦੋਸ਼ ਲਾਇਆ ਕਿ ਆਬਕਾਰੀ ਘਾਟੇ ਤੇ ਨਵੀਂ ਆਬਕਾਰੀ ਨੀਤੀ ਸਮੇਤ ਖੰਨਾ ਤੇ ਘਨੌਰ ਦੀਆਂ ਨਕਲੀ ਸ਼ਰਾਬ ਫ਼ੈਕਟਰੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਸਰਕਾਰ ਲੋਕਾਂ ਜਾਂ ਪੰਜਾਬ ਦੇ ਖ਼ਜ਼ਾਨੇ ਦੇ ਹਿੱਤਾਂ 'ਚ ਨਹੀਂ, ਸਗੋਂ ਸ਼ਰਾਬ ਮਾਫ਼ੀਆ ਦੀ ਕਾਲੀ ਕਮਾਈ ਦਾ ਫ਼ਿਕਰ ਕਰਦੀ ਹੈ।
ਪਿਛਲੀ ਬਾਦਲ ਸਰਕਾਰ ਵਾਂਗ ਹੁਣ ਵੀ ਸ਼ਰਾਬ ਮਾਫ਼ੀਆ ਮੁੱਖ ਮੰਤਰੀ ਦੀ ਕਮਾਨ ਹੇਠ ਚੱਲ ਰਿਹਾ ਹੈ। ਮੰਤਰੀਆਂ ਦਾ ਮੁੱਖ ਸਕੱਤਰ ਨਾਲ ਪੇਚਾ ਵੀ 'ਹਿੱਸਾ-ਪੱਤੀ' ਆਪਣਾ-ਆਪਣਾ ਹਿੱਸਾ ਵਧਾਉਣਾ ਜਾ ਬਚਾਉਣਾ ਹੀ ਸੀ। ਇਸ ਸਾਰੀ 'ਡੀਲ' ਨੂੰ ਮੁੱਖ ਸਕੱਤਰ ਦੀਆਂ ਮਾਫ਼ੀਆ ਨਾਲ ਸਿਰੇ ਚੜ੍ਹਾ ਲਿਆ ਗਿਆ ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਬਾਕੀ ਕਾਂਗਰਸੀ ਮੰਤਰੀ-ਵਿਧਾਇਕ ਤੇ ਸਲਾਹਕਾਰਾਂ ਨੂੰ ਹੁਣ ਪੰਜਾਬ ਦੀ ਜਨਤਾ ਸਾਹਮਣੇ ਤੱਥਾਂ ਤੇ ਅੰਕੜਿਆਂ ਰਾਹੀਂ ਜਵਾਬ ਦੇਣਾ ਪਵੇਗਾ ਕਿ ਸੂਬੇ 'ਚ ਸਰਕਾਰੀ ਖ਼ਜ਼ਾਨੇ ਨੂੰ ਸ਼ਰਾਬ ਤੋਂ ਕਿੰਨੀ ਕਮਾਈ ਹੋਈ ਤੇ ਕਿੰਨਾ ਟੀਚਾ ਮਿਥਿਆ ਗਿਆ ਸੀ?
ਆਬਕਾਰੀ ਘਾਟਾ 600 ਕਰੋੜ ਦਾ ਸੀ ਜਾਂ ਫਿਰ 5600 ਕਰੋੜ? ਤਾਂ ਕਿ ਸੂਬੇ ਦੇ ਲੋਕਾਂ ਨੂੰ ਮੁੱਖ ਸਕੱਤਰ ਦੀ ਪ੍ਰਤੀ ਮੁਆਫ਼ੀ ਕੀਮਤ ਪਤਾ ਚੱਲ ਸਕੇ। 'ਆਪ' ਆਗੂਆਂ ਅਨੁਸਾਰ ਜੇਕਰ ਹਾਈਕੋਰਟ ਦੀ ਨਿਗਰਾਨੀ ਹੇਠ ਜੁਡੀਸ਼ੀਅਲ ਕਮਿਸ਼ਨ ਇਸ ਪੂਰੇ ਆਬਕਾਰੀ ਘਾਟੇ ਦੀ ਬਾਰੀਕੀ ਨਾਲ ਜਾਂਚ ਕਰੇ ਤਾਂ ਸੂਬੇ 'ਚ 20 ਹਜ਼ਾਰ ਕਰੋੜ ਰੁਪਏ ਸਾਲਾਨਾ ਵਾਲਾ ਸ਼ਰਾਬ ਮਾਫ਼ੀਆ ਸਾਹਮਣੇ ਆਵੇਗਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget