ਪੜਚੋਲ ਕਰੋ

'ਆਪ' ਦਾ ਅਕਾਲੀ ਦਲ ਨੂੰ ਸਵਾਲ, ਸਰਕਾਰ ਦਾ ਹਿੱਸਾ ਹੋ ਕੇ ਪੰਜਾਬੀ ਭਾਸ਼ਾ ਬਾਰੇ ਕਿਸ ਨੂੰ ਕਹਿ ਰਹੇ ਸੁਖਬੀਰ ਬਾਦਲ?

ਸੁਖਬੀਰ ਸਿੰਘ ਬਾਦਲ ਵੱਲੋਂ ਸੰਸਦ ‘ਚ ਜੰਮੂ ਕਸ਼ਮੀਰ ਅੰਦਰ ਪੰਜਾਬੀ ਨਾਲ ਹੋਏ ਪੱਖਪਾਤ ਦਾ ਮੁੱਦਾ ਉਠਾਏ ਜਾਣ ‘ਤੇ ਟਿੱਪਣੀ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਕਿਸਾਨਾਂ ਨਾਲ ਹੋ ਰਿਹਾ ਵਿਤਕਰਾ ਬੇਹੱਦ ਨਿੰਦਾ ਜਨਕ ਅਤੇ ਚਿੰਤਾਜਨਕ ਹੈ।

ਚੰਡੀਗੜ੍ਹ: ਸੁਖਬੀਰ ਸਿੰਘ ਬਾਦਲ ਵੱਲੋਂ ਸੰਸਦ ‘ਚ ਜੰਮੂ ਕਸ਼ਮੀਰ ਅੰਦਰ ਪੰਜਾਬੀ ਨਾਲ ਹੋਏ ਪੱਖਪਾਤ ਦਾ ਮੁੱਦਾ ਉਠਾਏ ਜਾਣ ‘ਤੇ ਟਿੱਪਣੀ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਕਿਸਾਨਾਂ ਨਾਲ ਹੋ ਰਿਹਾ ਵਿਤਕਰਾ ਬੇਹੱਦ ਨਿੰਦਾ ਜਨਕ ਅਤੇ ਚਿੰਤਾਜਨਕ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਹ ਤਾਂ ਸਪਸ਼ਟ ਕਰਨ ਕਿ ਉਹ ਇਹ ਮੁੱਦਾ ਉਠਾ ਕਿਸੇ ਮੂਹਰੇ ਰਹੇ ਹਨ? ਜਦਕਿ ਉਹ ਖ਼ੁਦ ਮੋਦੀ ਸਰਕਾਰ ਦਾ ਹਿੱਸਾ ਹਨ, ਜੋ ਅਜਿਹੇ ਵਿਤਕਰੇ ਕਰ ਰਹੀ ਹੈ? ਭਗਵੰਤ ਮਾਨ ਨੇ ਕਿਹਾ ਕਿ ਇੱਕ ਕੁਰਸੀ ਲਈ ਬਾਦਲਾਂ ਨੇ ਖ਼ੁਦ ਦੀ ਜ਼ਮੀਰ ਵੇਚਣ ਦੇ ਨਾਲ-ਨਾਲ ਪੂਰੇ ਪੰਜਾਬ ਅਤੇ ਪੰਜਾਬੀਅਤ ਦਾ ਮੋਦੀ ਸਰਕਾਰ ਕੋਲ ਸੌਦਾ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਅੱਜ ਪਾਰਲਿਆਮੈਂਟ ਸੈਸ਼ਨ ਦੌਰਾਨ ਬੋਲਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ 'ਚੋਂ ਬਾਹਰ ਕੱਢ ਦੇਣਾ ਬੜਾ ਦੁਖਦਾਈ ਹੈ। ਸੁਖਬੀਰ ਬਾਦਲ ਨੇ ਆਪਣਾ ਪੱਖ ਰੱਖਿਆ, ਕਿ ਇਸ ਇਲਾਕੇ 'ਚ ਪੰਜਾਬੀ ਬੋਲੀ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਸਰਕਾਰੀ ਭਾਸ਼ਾ ਵਜੋਂ ਵਰਤੀ ਜਾਂਦੀ ਰਹੀ ਹੈ, ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੰਮੂ-ਕਸ਼ਮੀਰ 'ਚ ਪੰਜਾਬੀ ਬੋਲੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦੇ ਕੇ, ਉੱਥੇ ਉਸ ਦਾ ਪੁਰਾਤਨ ਸਨਮਾਨ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਸੰਸਦ ਮੈਂਬਰ ਭਗਵੰਤ ਮਾਨ ਮੰਗਲਵਾਰ ਨੂੰ ਸੰਸਦ ‘ਚ ਕੋਰੋਨਾ ਦੇ ਮੱਦੇਨਜ਼ਰ ਸੰਸਦ ਮੈਂਬਰਾਂ ਦੀ ਤਨਖ਼ਾਹ ਅਤੇ ਲੋਕ ਸਭਾ ਹਲਕਿਆਂ ਦੇ ਵਿਕਾਸ ਲਈ ਜਾਰੀ ਹੁੰਦੇ ਐਮਪੀਲੈਡ ਨੂੰ 2 ਸਾਲਾਂ ਲਈ ਬੰਦ ਕਰਨ ‘ਤੇ ਆਪਣੀ ਪ੍ਰਤੀਕਿਰਿਆ ਦਰਜ਼ ਕਰਵਾਈ। ਭਗਵੰਤ ਮਾਨ ਨੇ ਕਿਹਾ, 
" ਬੇਸ਼ੱਕ ਸਾਡੀ (ਸੰਸਦ ਮੈਂਬਰਾਂ) ਦੀ ਤਨਖ਼ਾਹ 30 ਫ਼ੀਸਦੀ ਕੱਟਣ ਦੀ ਥਾਂ 60-70 ਫ਼ੀਸਦੀ ਜਾਂ ਸਾਰੀ ਕੱਟ ਲਓ, ਪਰੰਤੂ ਐਮ.ਪੀ ਲੈਡ ਦਾ ਲੋਕ ਹਿਤੈਸ਼ੀ ਅਤੇ ਵਿਕਾਸ ਮੁਖੀ ਫ਼ੰਡ ‘ਤੇ 2 ਸਾਲ ਦੀ ਪਾਬੰਦੀ ਨਾ ਲਗਾਈ ਜਾਵੇ। ਉਲਟਾ ਇਸ ਨੂੰ ਵਧਾ ਕੇ ਸਾਲਾਨਾ 25 ਕਰੋੜ ਰੁਪਏ ਕੀਤਾ ਜਾਵੇ। "
-
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

Embed widget