ਪੜਚੋਲ ਕਰੋ

ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨੇ ਕੈਪਟਨ,ਬਾਦਲ ਤੇ ਮੋਦੀ ਦੀ ਮਿਲੀਭੁਗਤ ਦੀ ਖੋਲ੍ਹੀ ਪੋਲ- ਆਪ

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮਨਮਾਨੀ ਕਰ ਰਿਹਾ ਹੈ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨਾਲ ਬਾਦਲ, ਕੈਪਟਨ ਤੇ ਕੇਂਦਰ ਦੀ ਮੋਦੀ ਸਰਕਾਰ ਦੀ ਮਿਲੀਭੁਗਤ ਬਾਰੇ 'ਆਪ' ਦੇ ਸਾਰੇ ਸ਼ੰਕੇ ਸੱਚ ਸਾਬਤ ਹੋ ਗਏ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਹਿਮ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮਨਮਾਨੀ ਕਰ ਰਿਹਾ ਹੈ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨਾਲ ਬਾਦਲ, ਕੈਪਟਨ ਤੇ ਕੇਂਦਰ ਦੀ ਮੋਦੀ ਸਰਕਾਰ ਦੀ ਮਿਲੀਭੁਗਤ ਬਾਰੇ 'ਆਪ' ਦੇ ਸਾਰੇ ਸ਼ੰਕੇ ਸੱਚ ਸਾਬਤ ਹੋ ਗਏ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਵਿੱਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀ ਪੱਖਪਾਤੀ ਭੂਮਿਕਾ ਦੇ ਨਾਲ-ਨਾਲ ਭਾਰਤੀ ਮੁੱਖ ਚੋਣ ਕਮਿਸ਼ਨ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਬਾਦਲਾਂ ਨੇ ਲੋਕ ਸਭਾ ਚੋਣਾਂ ਲੰਘਣ ਤਕ ਕੁੰਵਰ ਵਿਜੈ ਪ੍ਰਤਾਪ ਦੀ ਜਾਂਚ ਤੋਂ ਖਹਿੜਾ ਛੁਡਾਉਣ ਲਈ ਚੋਣ ਕਮਿਸ਼ਨ ਨੂੰ ਸਿਆਸੀ ਹਥਿਆਰ ਵਜੋਂ ਵਰਤਿਆ। ਇਸ ਨਾਲ ਚੋਣ ਕਮਿਸ਼ਨ ਵਰਗੀ ਨਿਰਪੱਖ ਤੇ ਸ਼ਕਤੀਸ਼ਾਲੀ ਸੰਵਿਧਾਨਿਕ ਸੰਸਥਾ ਦੇ ਵੱਕਾਰ ਨੂੰ ਠੇਸ ਪਹੁੰਚੀ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲ ਕੇ ਇਸ ਫ਼ੈਸਲੇ 'ਤੇ ਮੁੜ ਨਜ਼ਰਸਾਨੀ ਕਰਨ ਦੀ ਅਪੀਲ ਕਰੇਗਾ ਤਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਨਿਰਪੱਖ ਜਾਂਚ ਦਾ ਜਲਦੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ 'ਚ ਇਹ ਜਾਂਚ ਕਾਫ਼ੀ ਤੇਜ਼ੀ ਨਾਲ ਅੱਗੇ ਵਧ ਰਹੀ ਸੀ। ਇਸੇ ਕਰਕੇ ਬਾਦਲ ਤੇ ਹੋਰ ਦੋਸ਼ੀਆਂ ਦੇ ਪੈਰਾਂ ਥੱਲਿਓਂ ਜ਼ਮੀਨ ਖਿਸਕਦੀ ਜਾ ਰਹੀ ਸੀ। ਆਖ਼ਿਰ ਬਾਦਲ ਆਪਣੀ ਉੱਚ ਪੱਧਰੀ ਮਿਲੀ ਭੁਗਤ ਦਾ ਲਾਹਾ ਲੈ ਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਵਾਉਣ ਵਿੱਚ ਕਾਮਯਾਬ ਹੋ ਗਏ। ਸਬੰਧਤ ਖ਼ਬਰ- ਅਕਾਲੀ ਦਲ ਨੂੰ ਆਇਆ ਸੁੱਖ ਦਾ ਸਾਹ! ਕੁੰਵਰ ਵਿਜੈ ਪ੍ਰਤਾਪ ਤਬਦੀਲ ਚੀਮਾ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹੋਣ ਨਾਲ ਸਾਰਥਿਕ ਦਿਸ਼ਾ ਵੱਲ ਵੱਧ ਰਹੀ, ਇਹ ਜਾਂਚ ਪ੍ਰਭਾਵਿਤ ਹੋਵੇਗੀ। ਚੀਮਾ ਨੇ ਕਿਹਾ ਕਿ ਇਸ ਤਬਾਦਲੇ ਨੇ ਇਹ ਵੀ ਪੋਲ ਖੋਲ੍ਹ ਦਿੱਤੀ ਹੈ ਕਿ ਕੈਪਟਨ ਨਾ ਕੇਵਲ ਬਾਦਲਾਂ ਨਾਲ ਮਿਲੇ ਹੋਏ ਹਨ, ਬਲਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ਉੱਤੇ ਨੱਚਣ ਵਾਲੀ ਕਠਪੁਤਲੀ ਹੈ।

ਟਾਪ ਹੈਡਲਾਈਨ

ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget