ਪੜਚੋਲ ਕਰੋ

ਇਕ ਪਾਸੇ ਭਗਵੰਤ ਮਾਨ ਇਕੱਲੇ, ਉਨ੍ਹਾਂ ਨੂੰ ਰੋਕਣ ਲਈ ਅਕਾਲੀ, ਕਾਂਗਰਸ, ਭਾਜਪਾ ਤੇ ਰਾਜਪਾਲ ਦਾ ਗਠਜੋੜ: 'ਆਪ'

ਆਪ ਨੇ ਮੰਗਲਵਾਰ ਨੂੰ ਕਾਂਗਰਸ ਅਤੇ ਅਕਾਲੀ ਆਗੂਆਂ ਵੱਲੋਂ ਕੀਤੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਸਲ ਵਿਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ, ਤਿੰਨੋਂ ਮਿਲ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਾਂਗਰਸ ਅਤੇ ਅਕਾਲੀ ਆਗੂਆਂ ਵੱਲੋਂ ਕੀਤੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਸਲ ਵਿਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ, ਤਿੰਨੋਂ ਮਿਲ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।

ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨਾਂ ਸਿਰਫ ਆਏ ਦਿਨ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਸਗੋਂ ਉਹ ਇਨ੍ਹਾਂ ਰਿਵਾਇਤੀ ਪਾਰਟੀਆਂ ਵੱਲੋਂ ਦਹਾਕਿਆਂ ਤੱਕ ਕੀਤੀ ਆਮ ਲੋਕਾਂ ਦੀ ਲੁੱਟ ਖਸੁੱਟ ਤੋਂ ਪਰਦਾ ਵੀ ਹਟਾ ਰਹੀ ਹੈ। ਇਸੇ ਕਰਕੇ ਬੁਖਲਾਹਟ ਵਿੱਚ ਇੱਕ ਤੋਂ ਬਾਅਦ ਇੱਕ ਅਜਿਹਾ ਬਿਆਨ ਜਾਂ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਮਾਨ ਸਰਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 'ਆਪ' ਮਾਫੀਆ ਵਿਰੁੱਧ ਪਿਛਲੀ ਹਰ ਸਰਕਾਰ ਨਾਲੋਂ ਜ਼ਿਆਦਾ ਸਖਤ, ਹੁਣ ਤੱਕ ਮਾਈਨਿੰਗ ਮਾਫੀਆ ਖਿਲਾਫ ਦਰਜ ਕੀਤੀਆਂ 84 FIR

ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਮਾਮਲੇ 'ਚ ਕੰਗ ਨੇ ਵਿਰੋਧੀ ਧਿਰਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਬਿਕਰਮ ਮਜੀਠੀਆ ਤੇ ਪ੍ਰਤਾਪ ਬਾਜਵਾ ਦੇ ਬਿਆਨ ਹਾਸੋਹੀਣੇ ਹਨ। ਪਹਿਲੀ ਵਾਰ ਸੁਣਿਆ ਕੋਈ ਆਪਣੀ ਫੈਕਟਰੀ ਬੰਦ ਕਰਵਾਉਣ ਲਈ ਪੈਸੇ ਦੇ ਰਿਹਾ ਹੈ। ਪਰ ਇਸਤੋਂ ਸਾਫ਼ ਹੈ ਕਿ ਫੈਕਟਰੀ ਚਾਲੂ ਰੱਖਣ ਲਈ ਪੈਸੇ ਕੌਣ ਖਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਚ ਤਾਂ ਇਹ ਹੈ ਕਿ ਇਹ ਸਾਰੇ ਲੋਕ ਭਗਵੰਤ ਮਾਨ ਤੋਂ ਡਰੇ ਹੋਏ ਹਨ, ਇੱਕ ਪਾਸੇ ਇਕੱਲੇ ਭਗਵੰਤ ਮਾਨ ਹਨ ਅਤੇ ਦੂਜੇ ਪਾਸੇ ਇਨ੍ਹਾਂ ਦਾ ਨਾਪਾਕ ਗੱਠਜੋੜ ਜਿਹੜਾ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੰਜਾਬ ਪੱਖੀ ਕੰਮਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਪੰਜਾਬ ਦੇ ਲੋਕ ਸਭ ਦੇਖ ਅਤੇ ਸਮਝ ਰਹੇ ਹਨ।

ਲੋਕ ਪੱਖੀ ਫੈਸਲਿਆਂ ਅਤੇ ਕੰਮਾਂ ਦੀ ਪ੍ਰਤੀਬੱਧਤਾ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਇਨ੍ਹਾਂ ਦੇ ਨਾਪਾਕ ਗੱਠਜੋੜ ਅਤੇ ਪੰਜਾਬ ਵਿਰੋਧੀ ਬਿਆਨਾਂ ਦੇ ਬਾਵਜੂਦ ਮਾਨ ਸਰਕਾਰ ਆਪਣੇ ਲੋਕ ਹਿੱਤ ਦੇ ਕੰਮ ਜਾਰੀ ਰੱਖੇਗੀ ਅਤੇ ਕਿਸੇ ਨੂੰ ਪੰਜਾਬ ਜਾਂ ਪੰਜਾਬ ਦਾ ਸਰਮਾਇਆ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Amritsar news: BSF ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ, ਦੋ ਪੈਕਟਾਂ 'ਚ ਜ਼ਬਤ ਕੀਤੀ ਗਈ ਸੀ ਹੈਰੋਇਨ

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget