Punjab News:ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਹੋਣ ਵਾਲੀਆਂ ਮਿਊਂਸੀਪਲ ਕੌਂਸਲ ਚੋਣਾਂ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿਖੇ ਹੋਣ ਵਾਲੀਆਂ MC ਚੋਣਾਂ ਲਈ 30 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।
 
ਇਨ੍ਹਾਂ ਦਾ ਨਾਮ ਸੂਚੀ ਵਿੱਚ ਸ਼ਾਮਲ
ਪਾਰਟੀ ਨੇ ਜਾਰੀ ਸੂਚੀ ਵਿੱਚ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਇਹ ਸਾਰੇ ਉਮੀਦਵਾਰ ਪਾਰਟੀ ਦੇ ਪ੍ਰਤੀਬੱਧ ਕਾਰਕੁੰਨ ਹਨ, ਜੋ ਆਪਣੇ-ਆਪਣੇ ਖੇਤਰਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਆਓ ਜਾਣਦੇ ਹਾਂ ਕਿਸ-ਕਿਸ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।