ਚੰਡੀਗੜ੍ਹ: 14 ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ।ਇਸ ਵਿਚਾਲੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ।ਇਸ ਲਿਸਟ ਵਿੱਚ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਜਾਰੀ ਹੈ।


ਜਾਰੀ ਕੀਤੀ ਗਈ ਲਿਸਟ ਮੁਤਾਬਕ ਕਾਂਗਰਸ ਨਾਲੋਂ ਲੱਗਭਗ 50 ਸਾਲ ਪੁਰਾਣਾ ਨਾਤਾ ਤੋੜ ਕੇ ‘ਆਪ’ ’ਚ ਸ਼ਾਮਲ ਹੋਏ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਫਗਵਾੜਾ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਤੇ ਪਟਿਆਲਾ ਸ਼ਹਿਰੀ ਤੋਂ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਹੁਣ ਤਕ 112 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।


 




 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ