ਪੜਚੋਲ ਕਰੋ

'ਆਪ' ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਸੂਬਾ ਸਕੱਤਰ, ਸੰਯੁਕਤ ਸਕੱਤਰ, ਜ਼ਿਲ੍ਹਾ ਇੰਚਾਰਜ, ਉਪ ਜ਼ਿਲ੍ਹਾ ਇੰਚਾਰਜ ਅਤੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ।ਨਵੇਂ ਅਹੁਦੇਦਾਰਾਂ ਨਾਲ ਹੋਰ ਮਜ਼ਬੂਤ ਹੋਵੇਗੀ 'ਆਪ'- ਭਗਵੰਤ ਮਾਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਗਤੀਸ਼ੀਲ ਕਰਨ ਲਈ ਸੂਬਾ ਸਕੱਤਰ, ਸੰਯੁਕਤ ਸੂਬਾ ਸਕੱਤਰ, ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਉਪ ਇੰਚਾਰਜ ਅਤੇ ਜ਼ਿਲ੍ਹਾ ਸਕੱਤਰਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਵੱਲੋਂ ਸੂਚੀ ਜਾਰੀ ਕਰਕੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਜਿਸ ਮੁਤਾਬਕ ਗਗਨਦੀਪ ਸਿੰਘ ਚੱਢਾ ਸਾਬਕਾ ਸਟੇਟ ਸੰਗਠਨ ਇੰਚਾਰਜ, ਸਾਬਕਾ ਮੈਂਬਰ ਪੰਜਾਬ ਡਾਇਲਾਗ ਕਮੇਟੀ ਅਤੇ ਪਾਰਟੀ ਬੁਲਾਰਾ ਨੂੰ ਸੂਬਾ ਸਕੱਤਰ, ਸੂਬਾ ਸੰਯੁਕਤ ਸਕੱਤਰ ਅਮਨਦੀਪ ਸਿੰਘ ਮੋਹੀ, ਧਰਮਜੀਤ ਸਿੰਘ ਅਤੇ ਅਸ਼ੋਕ ਤਲਵਾਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹਾ ਪੱਧਰੀ ਨਿਯੁਕਤੀਆਂ ਵਿਚ ਜ਼ਿਲ੍ਹਾ ਇੰਚਾਰਜ ਅੰਮ੍ਰਿਤਸਰ (ਸ਼ਹਿਰੀ) ਲਈ ਪਰਵਿੰਦਰ ਸੇਠੀ ਅਤੇ ਦਿਹਾਤੀ ਲਈ  ਨਰੇਸ਼ ਪਾਠਕ, ਉਪ ਜ਼ਿਲ੍ਹਾ ਇੰਚਾਰਜ ਸੀਮਾ ਸੋਧੀ, ਜ਼ਿਲ੍ਹਾ ਸਕੱਤਰ ਇਕਬਾਲ ਸਿੰਘ ਭੁੱਲਰ ਸਣੇ ਹੋਰ ਕਈਆਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਗਏ। ਇਸ ਬਾਰੇ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਸਾਰੀਆਂ ਨਿਯੁਕਤੀਆਂ ਜ਼ਮੀਨੀ ਪੱਧਰ ਦੀ ਫੀਡ ਬੈਕ ਅਤੇ ਕਾਫ਼ੀ ਸੋਚ ਵਿਚਾਰ ਉਪਰੰਤ ਮੈਰਿਟ 'ਤੇ ਆਧਾਰਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਨੂੰ ਧਰਾਸਲ ਪੱਧਰ ਤੱਕ ਹੋਰ ਮਜ਼ਬੂਤੀ ਮਿਲੇਗੀ ਅਤੇ ਆਮ ਆਦਮੀ ਪਾਰਟੀ 2022 ਦੀਆਂ ਚੋਣਾਂ 'ਚ ਹੂੰਝਾ ਫੇਰ ਜਿੱਤ ਦਰਜ਼ ਕਰਾਏਗੀ। ਪੰਜਾਬ ਵਿੱਚ ਭਾਜਪਾ ਨੂੰ ਇੱਕ ਹੋਰ ਝਟਕਾ, ਜਨਰਲ ਸੱਕਤਰ ਮਾਲਵਿੰਦਰ ਕੰਗ ਨੇ ਦਿੱਤਾ ਅਸਤੀਫਾ ਤਰਨਤਾਰਨ 'ਚ STF ਤੇ ਤਸਕਰਾਂ ਵਿਚਾਲੇ ਮੁਠਭੇੜ, ਇੱਕ ਤਸਕਰ ਤੇ ਸਿਪਾਹੀ ਜ਼ਖਮੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget