ਪੜਚੋਲ ਕਰੋ

ਵਿਜੀਲੈਂਸ ਨੇ AAP ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Bathinda News : ਵਿਜੀਲੈਂਸ ਨੇ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਮਹਿਲਾ ਸਰਪੰਚ ਦੇ ਪਤੀ ਤੋਂ ਕਥਿਤ ਤੌਰ 'ਤੇ 4 ਲੱਖ ਰੁਪਏ ਰਿਸ਼ਵਤ

Bathinda News : ਵਿਜੀਲੈਂਸ ਨੇ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਮਹਿਲਾ ਸਰਪੰਚ ਦੇ ਪਤੀ ਤੋਂ ਕਥਿਤ ਤੌਰ 'ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਜੀਲੈਂਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ ਹਿਰਾਸਤ 'ਚ ਲਿਆ ਹੈ। 
 
ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੇ ਪਿੰਡ ਗੁੱਡਾ ਦੇ ਸਰਪੰਚ ਤੋਂ ਬਿੱਲ ਪਾਸ ਕਰਵਾਉਣ ਦੇ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੀ ਮੰਗ ਕੀਤੀ ਸੀ। ਬਲਾਕ ਵਿਕਾਸ ਪੰਚਾਇਤ ਅਫਸਰ ਇਹ ਰਾਸ਼ੀ ਜਾਰੀ ਕਰਦਾ ਸੀ ਪਰ ਵਿਧਾਇਕ ਦੇ ਕਥਿਤ ਦਬਾਅ ਕਾਰਨ ਉਹ ਰਾਸ਼ੀ ਨਹੀਂ ਦੇ ਰਿਹਾ। ਜਿਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਰਪੰਚ ਦੀ ਸ਼ਿਕਾਇਤ 'ਤੇ ਟਰੈਪ ਲਗਾ ਕੇ ਉਸਨੂੰ ਕਾਬੂ ਕਰ ਲਿਆ ਹੈ।  
 
ਦੱਸਿਆ ਜਾਂਦਾ ਹੈ ਕਿ ਵਿਧਾਇਕ ਦੇ ਪੀ.ਏ. ਰੇਸ਼ਮ ਗਰਗ ਨੇ ਰਿਸ਼ਵਤ ਦੀ ਰਕਮ ਲੈ ਕੇ ਕਾਰ 'ਚ ਰੱਖੀ ਸੀ। ਉਸ ਸਮੇਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਵਿਜੀਲੈਂਸ ਨੇ ਇਹ ਕਾਰਵਾਈ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਵਿੱਚ ਕੀਤੀ। ਪੀਏ ਰੇਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 
 
ਇਸ ਦੌਰਾਨ ਉਕਤ ਮਹਿਲਾ ਸਰਪੰਚ ਦੇ ਪਤੀ ਨੇ ਦੋਸ਼ ਲਗਾਏ ਹਨ ਕਿ ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਅਮਿਤ ਰਤਨ ਦੇ ਪੀ.ਏ. ਖਿਲਾਫ਼ ਉਨ੍ਹਾਂ ਨੇ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਨੂੰ ਸ਼ਕਾਇਤ ਕੀਤੀ ਸੀ, ਜਿਸ ਮਗਰੋਂ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਹੋਇਆ ਵਿਧਾਇਕ ਦੇ ਪੀਏ ਨੂੰ ਹਿਰਾਸਤ ਵਿਚ ਲੈ ਲਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget