ਪੜਚੋਲ ਕਰੋ

ਆਪ ਉਮੀਦਵਾਰਾਂ ਦੀ ਦੂਜੀ ਸੂਚੀ ਤਿਆਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਦੀ ਵੀ ਤਿਆਰ ਕਰ ਲਈ ਹੈ। ਦੂਜੀ ਸੂਚੀ ਵਿੱਚ 15 ਤੋਂ ਲੈ ਕੇ 18 ਉਮੀਦਵਾਰਾਂ ਦਾ ਨਾਮ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੂਜੀ ਸੂਚੀ ਲਈ ਉਮੀਦਵਾਰ ਦੀ ਚੋਣ ਪ੍ਰਕਿਰਿਆ ਜਾਰੀ ਹੈ| ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਦੂਜੀ ਸੂਚੀ 'ਚ ਵੀ ਪਾਰਟੀ ਦੇ ਕੁੱਝ ਸੀਨੀਅਰ ਆਗੂ ਵੀ ਸ਼ਾਮਿਲ ਕੀਤੇ ਜਾ ਸਕਦੇ ਹਨ| ਜਾਣਕਾਰੀ ਅਨੁਸਾਰ ਪਾਰਟੀ ਦੇ ਐਮ ਪੀ ਨੂੰ ਵਿਧਾਨ ਸਭਾ ਚੋਣਾਂ ਤੋਂ ਬਾਹਰ ਰੱਖਿਆ ਜਾਵੇਗਾ।               ਇਹਨਾਂ ਉੱਤੇ ਚੋਣ ਪ੍ਰਚਾਰ ਦੀ ਪੂਰੀ ਜ਼ਿੰਮੇਵਾਰੀ ਹੋਵੇਗੀ। ਸੂਤਰਾਂ ਅਨੁਸਾਰ ਭਾਜਪਾ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ 15 ਅਗਸਤ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸਿੱਧੂ ਜੋੜੇ ਵਿਚੋਂ ਸਿਰਫ਼ ਨਵਜੋਤ ਕੌਰ ਸਿੱਧੂ ਨੂੰ ਆਮ ਆਦਮੀ ਪਾਰਟੀ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਯਾਦ ਰਹੇ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ 19 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ।             ਲਿਸਟ ਵਿੱਚ ਐਚ ਐਸ ਫੂਲਕਾ ਅਤੇ ਹਿੰਮਤ ਸਿੰਘ ਸ਼ੇਰਗਿੱਲ ਤੋਂ ਇਲਾਵਾ ਕਿਸੇ ਵੀ ਵੱਡੇ ਆਗੂ ਦਾ ਨਾਮ ਸ਼ਾਮਲ ਨਹੀਂ ਸੀ। ਕੁੱਝ ਥਾਵਾਂ ਉੱਤੇ ਪਾਰਟੀ ਇਸ ਲਿਸਟ ਦਾ ਵਿਰੋਧ ਵੀ ਹੋਇਆ ਹੈ। ਪਰ ਇਸ ਦੇ ਬਾਵਜੂਦ ਪਾਰਟੀ ਨੇ ਹੁਣ ਦੂਜੇ ਲਿਸਟ ਜਾਰੀ ਕਰਨ ਦੀ ਤਿਆਰੀ ਕਰ ਲਈ ਹੈ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget