ਪੜਚੋਲ ਕਰੋ

ਨਿਹੰਗਾਂ ਵੱਲੋਂ ਥਾਣੇਦਾਰ ਦੀ ਬਾਂਹ ਵੱਢਣ 'ਤੇ ਭਗਵੰਤ ਮਾਨ ਦਾ ਸਟੈਂਡ, ਯੋਧਿਆਂ ਨਾਲ ਡਟੇ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਫ਼ਿਊ ਦੌਰਾਨ ਪੁਲਿਸ ਤੇ ਸਿਹਤ ਕਰਮੀਆਂ ‘ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਲੀਡਰਾਂ ਨੇ ਬਲਬੇੜਾ 'ਚ ਪੁਲਿਸ 'ਤੇ ਹਮਲਾ ਕਰਨ ਵਾਲੇ ਨਿਹੰਗਾਂ ਨੂੰ ਹੁੱਲੜਬਾਜ਼ ਦੱਸਿਆ ਹੈ। ਇਸ ਦੇ ਨਾਲ ਉਨ੍ਹਾਂ ਖਿਲਾਫ ਸਖਤੀ ਕਾਰਵਾਈ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਫ਼ਿਊ ਦੌਰਾਨ ਪੁਲਿਸ ਤੇ ਸਿਹਤ ਕਰਮੀਆਂ ‘ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਲੀਡਰਾਂ ਨੇ ਬਲਬੇੜਾ 'ਚ ਪੁਲਿਸ 'ਤੇ ਹਮਲਾ ਕਰਨ ਵਾਲੇ ਨਿਹੰਗਾਂ ਨੂੰ ਹੁੱਲੜਬਾਜ਼ ਦੱਸਿਆ ਹੈ। ਇਸ ਦੇ ਨਾਲ ਉਨ੍ਹਾਂ ਖਿਲਾਫ ਸਖਤੀ ਕਾਰਵਾਈ ਦੀ ਮੰਗ ਕੀਤੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਸੀਨੀਅਰ ਆਗੂ ਅਮਨ ਅਰੋੜਾ, ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ (ਸਾਰੇ ਵਿਧਾਇਕ) ਕਿਹਾ ਹੈ ਕਿ ਕੋਰੋਨਾ ਵਿਰੁੱਧ ਲੜ ਰਹੇ ‘ਯੋਧਿਆਂ’ ‘ਤੇ ਹਮਲੇ ਨਿੰਦਣਯੋਗ ਹਨ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਹਮਲੇ ਦੇ ਦੋਸ਼ੀਆਂ ‘ਤੇ ਜਿੰਨੀ ਵੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋ ਸਕਦੀ ਹੈ, ਉਹ ਕੀਤੀ ਜਾਵੇ ਤਾਂ ਕਿ ਭਵਿੱਖ ‘ਚ ਅਜਿਹੀ ਹਰਕਤ ਕਰਨ ਲਈ ਕਿਸੇ ਦਾ ਹੌਸਲਾ ਨਾ ਪਵੇ। ਮਾਨ ਨੇ ਕਿਹਾ ਕੋਰੋਨਾ ਕਾਰਨ ਪੂਰੀ ਦੁਨੀਆ ਦੁੱਖ ਭਰੇ ਹਾਲਾਤ ‘ਚ ਗੁਜ਼ਰ ਰਹੀ ਹੈ ਤੇ ਇਸ ਮਹਾਮਾਰੀ ‘ਤੇ ਘਰਾਂ ‘ਚ ਬੈਠ ਕੇ ਹੀ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਸਾਨੂੰ ਸਭ ਨੂੰ ਜ਼ਿੰਮੇਵਾਰੀ ਨਾਲ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਵਾਂਗ ਕਈ ਹੋਰ ਥਾਵਾਂ ‘ਤੇ ਵੀ ਪੁਲਿਸ-ਪ੍ਰਸ਼ਾਸਨ ਤੇ ਸਿਹਤ ਕਰਮੀਆਂ ‘ਤੇ ਹਮਲੇ ਦੀਆਂ ਘਟਨਾਵਾਂ ਵਾਪਰੀਆਂ ਹਨ, ਜੋ ਇਸ ਔਖੀ ਘੜੀ ਨੂੰ ਹੋਰ ਦੁਖਦਾਇਕ ਬਣਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਅਧਿਕਾਰੀ ਤੇ ਮੁਲਾਜ਼ਮ, ਡਾਕਟਰ, ਨਰਸ, ਪੈਰਾਮੈਡੀਕਲ ਸਟਾਫ਼, ਐਂਬੂਲੈਂਸ ਡਰਾਈਵਰ ਤੇ ਸਫ਼ਾਈ ਕਰਮਚਾਰੀ ਇਸ ਸਮੇਂ ਆਪਣੇ ਘਰ ਤੇ ਪਰਿਵਾਰ ਛੱਡ ਕੇ ਕੋਰੋਨਾ ਵਾਇਰਸ ਵਿਰੁੱਧ ਲੋਕ ਸਵਾ ‘ਚ ਲੱਗੇ ਹੋਏ ਹਨ। ਜੇਕਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਰੁਕੀਆਂ ਤਾਂ ਇਹ ‘ਯੋਧੇ’ ਕਿਸ ਹੌਸਲੇ ਨਾਲ ਕੋਰੋਨਾ ‘ਤੇ ਫ਼ਤਿਹ ਪਾਉਣਗੇ?

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget