ਪੜਚੋਲ ਕਰੋ

ਮਹਿੰਗੀ ਬਿਜਲੀ ਬਾਰੇ ਗੱਲ ਕਰਨ ਲਈ 'ਆਪ' ਨੇ ਕੈਪਟਨ ਤੋਂ ਮੰਗਿਆ ਸਮਾਂ

ਚੋਣਾਂ ਮੌਕੇ ਕੈਪਟਨ ਤੇ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਇਹ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰ ਦਿੱਤੇ ਜਾਣਗੇ ਤੇ ਨਵੇਂ ਸਿਰਿਓਂ ਸਸਤੇ ਤੇ ਵਾਜਬ ਦਰਾਂ 'ਤੇ ਬਿਜਲੀ ਖਰੀਦੀ ਜਾਵੇਗੀ ਪਰ ਕੈਪਟਨ ਸਰਕਾਰ ਅਜਿਹਾ ਕਰਨ ਤੋਂ ਅਸਫ਼ਲ ਰਹੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਹਿੰਗੀਆਂ ਬਿਜਲੀ ਦਰਾਂ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪਾਰਟੀ ਦੇ ਸੀਨੀਅਰ ਲੀਡਰ ਤੇ ਵਿਧਾਇਕ ਅਮਨ ਅਰੋੜਾ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ, ਜਿਨ੍ਹਾਂ 'ਚ ਘਰੇਲੂ, ਵਪਾਰਕ ਤੇ ਉਦਯੋਗਿਕ ਖੇਤਰ ਸਮੇਤ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਵਾਜਬ ਦਰਾਂ 'ਤੇ ਸਸਤੀ ਬਿਜਲੀ ਦੇਣ ਦਾ ਅਹਿਮ ਵਾਅਦਾ ਸ਼ਾਮਲ ਸੀ, ਪਰ ਬਿਜਲੀ ਸਸਤੀ ਹੋਣ ਦੀ ਬਜਾਏ ਹੋਰ ਮਹਿੰਗੀ ਹੋ ਰਹੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਦੂਸਰਿਆਂ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਅੱਜ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ। ਇਸ ਦਾ ਮੁੱਖ ਕਾਰਣ ਪਿਛਲੀ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਹਨ। ਚੋਣਾਂ ਮੌਕੇ ਕੈਪਟਨ ਤੇ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਇਹ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰ ਦਿੱਤੇ ਜਾਣਗੇ ਤੇ ਨਵੇਂ ਸਿਰਿਓਂ ਸਸਤੇ ਤੇ ਵਾਜਬ ਦਰਾਂ 'ਤੇ ਬਿਜਲੀ ਖਰੀਦੀ ਜਾਵੇਗੀ ਪਰ ਕੈਪਟਨ ਸਰਕਾਰ ਅਜਿਹਾ ਕਰਨ ਤੋਂ ਅਸਫ਼ਲ ਰਹੀ ਹੈ। ਨਤੀਜੇ ਵਜੋਂ ਅਗਲੇ 25 ਸਾਲਾਂ 'ਚ ਪੰਜਾਬ ਇਨ੍ਹਾਂ ਨਿੱਜੀ ਥਰਮਲ ਪਲਾਂਟਾਂ ਕੰਪਨੀਆਂ ਨੂੰ 70 ਹਜ਼ਾਰ ਕਰੋੜ ਰੁਪਏ ਦਾ ਬਿਨਾਂ ਵਜ੍ਹਾ ਭੁਗਤਾਨ ਕਰੇਗਾ। ਇਹ ਸੂਬੇ ਤੇ ਸੂਬੇ ਦੇ ਲੋਕਾਂ ਦੀ ਅੰਨ੍ਹੀ ਲੁੱਟ ਹੈ। ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਸਮੇਤ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ 'ਚ ਇਹ ਮੁੱਦਾ ਉਠਾਇਆ ਸੀ, ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਤੇ ਸਾਰੇ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। 'ਆਪ' ਵਿਧਾਇਕ ਨੇ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਮੁੱਦੇ 'ਤੇ ਵਿਚਾਰ-ਚਰਚਾ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਦਿਆਂ ਕਿਹਾ ਕਿ ਇਸ ਮਸਲੇ ਨਾਲ ਪੰਜਾਬ ਦੇ ਲੱਖਾਂ ਲੋਕਾਂ ਦੀਆਂ ਜੇਬ੍ਹਾਂ ਤੇ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਸੂਬੇ ਤੇ ਬਿਜਲੀ ਖਪਤਕਾਰਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣੇ ਜ਼ਰੂਰੀ ਹਨ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget