ਪੜਚੋਲ ਕਰੋ

CBI ਦੀ ਕਲੋਜ਼ਰ ਰਿਪੋਰਟ 'ਤੇ 'ਆਪ' ਨੇ ਘੇਰੇ ਅਕਾਲੀ-ਕਾਂਗਰਸੀ

ਚੀਮਾ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ 'ਚ ਕਲੋਜ਼ਰ ਰਿਪੋਰਟ ਬਾਰੇ ਬਾਦਲਾਂ ਨੇ ਜੋ ਬਿਆਨਬਾਜ਼ੀ ਕੀਤੀ ਹੈ ਉਹ ਬਾਦਲਾਂ ਦੀ ਦੋਗਲੀ ਨੀਤੀ ਦੀ ਉੱਤਮ ਉਦਾਹਰਣ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਾਦਲਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਦੀ ਕਲੋਜਰ ਰਿਪੋਰਟ ਦਾ ਵਿਰੋਧ ਮਹਿਜ਼ ਸਿਆਸੀ ਡਰਾਮੇਬਾਜ਼ੀ ਹੈ। ਚੀਮਾ ਨੇ ਬੇਅਦਬੀ ਦੀ ਜਾਂਚ ਵਿੱਚ ਦੇਰੀ ਕਰਨ ਲਈ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ 'ਚ ਕਲੋਜ਼ਰ ਰਿਪੋਰਟ ਬਾਰੇ ਬਾਦਲਾਂ ਨੇ ਜੋ ਬਿਆਨਬਾਜ਼ੀ ਕੀਤੀ ਹੈ ਉਹ ਬਾਦਲਾਂ ਦੀ ਦੋਗਲੀ ਨੀਤੀ ਦੀ ਉੱਤਮ ਉਦਾਹਰਣ ਹੈ। ਚੀਮਾ ਨੇ ਕਿਹਾ ਕਿ ਇਹ ਹਾਸੋਹੀਣੀ ਹੈ ਕਿ ਇੱਕ ਪਾਸੇ ਕੇਂਦਰ ਦੀ ਸੱਤਾ 'ਚ ਭਾਗੀਦਾਰ ਬਾਦਲ ਪਰਿਵਾਰ ਵੱਲੋਂ ਭਾਜਪਾ ਨਾਲ ਮਿਲ ਸੀਬੀਆਈ 'ਤੇ ਕਲੋਜ਼ਰ ਰਿਪੋਰਟ ਦਾਖਲ ਕਰਨ ਦਾ ਦਬਾਅ ਬਣਾਇਆ ਗਿਆ ਅਤੇ ਦੂਜੇ ਪਾਸੇ ਖ਼ੁਦ ਹੀ ਕਲੋਜਰ ਰਿਪੋਰਟ ਦੇ ਵਿਰੋਧ ਦੀ ਦਿਖਾਵੇਬਾਜ਼ੀ ਕਰ ਰਹੇ ਹਨ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਬਾਦਲਾਂ ਨਾਲ ਰਲ਼ੀ ਹੋਈ ਹੈ ਅਤੇ ਬੇਅਦਬੀ ਮਾਮਲਿਆਂ 'ਚ ਸ਼ਾਮਲ ਦੋਸ਼ੀਆਂ ਨੂੰ ਬਚਾਉਣ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸੋਚੀ ਸਮਝੀ ਸਾਜ਼ਿਸ਼ ਤਹਿਤ ਸਬੂਤ ਨਸ਼ਟ ਕੀਤੇ ਜਾ ਰਹੇ ਹਨ, ਨਾਭਾ ਜੇਲ੍ਹ 'ਚ ਮਹਿੰਦਰਪਾਲ ਬਿੱਟੂ ਦੀ ਹੱਤਿਆ ਇਸੇ ਕੜੀ ਦਾ ਹਿੱਸਾ ਹੈ। ਇਸੇ ਤਰ੍ਹਾਂ ਐਸਆਈਟੀ ਦੀ ਜਾਂਚ ਦੀ ਮੱਠੀ ਰਫ਼ਤਾਰ ਅਤੇ ਢਿੱਲਾ ਰਵੱਈਆ ਵੀ ਕੈਪਟਨ ਸਰਕਾਰ ਦੀ ਕਾਰਜਸ਼ੈਲੀ ਨੂੰ ਕਟਹਿਰੇ 'ਚ ਖੜ੍ਹਾ ਕਰਦਾ ਹੈ। ਚੀਮਾ ਨੇ ਕੈਪਟਨ ਨੂੰ ਬੇਅਦਬੀ ਅਤੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਆਪਣਾ ਚੋਣ ਵਾਅਦਾ ਪੂਰਾ ਕਰਨ ਦੀ ਗੱਲ ਵੀ ਕਹੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget