ਪੜਚੋਲ ਕਰੋ

AAP slams BJP: 'ਅਗਨੀਪਥ' ਸਕੀਮ ਲਈ 'ਆਪ' ਨੇ ਕੀਤੀ ਭਾਜਪਾ ਸਰਕਾਰ ਦੀ ਕੀਤੀ ਆਲੋਚਨਾ, ਕਿਹਾ 'ਅਗਨੀਪਥ' ਸਕੀਮ ਨੌਜਵਾਨਾਂ ਨਾਲ ਧੋਖਾ

ਜ਼ਿਕਰਯੋਗ ਹੈ ਕਿ ਸੁਰੱਖਿਆ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਕਮੇਟੀ ਅਤੇ ਕੇਂਦਰ ਸਰਕਾਰ ਨੇ ਫੌਜ ’ਚ ਕੁੱਲ ਚਾਰ ਸਾਲਾਂ ਲਈ ਫੌਜੀ ਭਰਤੀ ਕਰਨ ਲਈ ਨਵੀਂ ਸਕੀਮ ‘ਅਗਨੀਪੱਥ’ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਫੌਜ਼ ਦੀ ਭਰਤੀ ਲਈ ਲਾਗੂ ਕੀਤੀ ‘ਅਗਨੀਪੱਥ’ ਯੋਜਨਾ ਨੂੰ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ ਕਰਾਰ ਦਿੰਦਿਆਂ ਇਸ ਯੋਜਨਾ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼ੁੱਕਰਵਾਰ ਨੂੰ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਅਗਨੀਪੱਥ’ ਯੋਜਨਾ ਰਾਸ਼ਟਰ ਹਿੱਤ ਦੇ ਖ਼ਿਲਾਫ਼ ਹੈ ਅਤੇ ਇਸ ਦੇ ਕਾਰਨ ਪੂਰੇ ਦੇਸ਼ ’ਚ ਹਿੰਸਕ ਅੰਦੋਲਨ ਹੋ ਰਹੇ ਹਨ।

ਜ਼ਿਕਰਯੋਗ ਹੈ ਕਿ ਸੁਰੱਖਿਆ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਕਮੇਟੀ ਅਤੇ ਕੇਂਦਰ ਸਰਕਾਰ ਨੇ ਫੌਜ ’ਚ ਕੁੱਲ ਚਾਰ ਸਾਲਾਂ ਲਈ ਫੌਜੀ ਭਰਤੀ ਕਰਨ ਲਈ ਨਵੀਂ ਸਕੀਮ ‘ਅਗਨੀਪੱਥ’ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।

ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੈਨਾ ਦੇ ਅਧਿਕਾਰੀਆਂ ਅਤੇ ਦੇਸ਼ ਵਾਸੀਆਂ ਦੀ ਦੇਸ਼ ਭਗਤੀ ਦੀ ਭਾਵਨਾ ਲਈ ਕੇਂਦਰ ਸਰਕਾਰ ਨੇ ਕੋਈ ਉਚਿੱਤ ਕਦਮ ਨਹੀਂ ਚੁੱਕਿਆ। ਮੋਦੀ ਸਰਕਾਰ ਦੇ ਇਸ ਲਾਪਰਵਾਹੀ ਅਤੇ ਗ਼ੈਰ ਜ਼ਿੰਮੇਵਾਰਨਾ ਰਵਈਏ ਕਾਰਨ ਨੌਜਵਾਨ ਅਗਨੀਪੱਥ ਦਾ ਵਿਰੋਧ ਕਰਨ ਲਈ ਸੜਕਾਂ ’ਤੇ ਉਤਰ ਆਏ ਹਨ। 

‘ਆਪ’ ਆਗੂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਫੌਜ ਵਿੱਚ ਦੋ ਲੱਖ ਤੋਂ ਜ਼ਿਆਦਾ ਆਸਾਮੀਆਂ ਖਾਲ੍ਹੀ ਹਨ ਅਤੇ ਇਨਾਂ ਆਸਾਮੀਆਂ ਲਈ ਤਰੰਤ ਭਰਤੀ ਸ਼ੁਰੂ ਕਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਭਵਿੱਖ ’ਚ ਅਜਿਹੀ ਕਿਸੇ ਵੀ ਯੋਜਨਾ ਨੂੰ ਲਾਗੂ ਕਰਨ ਤੋਂ ਪਹਿਲਾਂ ਰੱਖਿਆ ਨਾਲ ਜੁੜੇ ਮਾਮਲੇ ’ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸ਼ੈਸਨ ਜਾਂ ਸਰਬ ਪਾਰਟੀ ਮੀਟਿੰਗ ਲਾਜ਼ਮੀ ਸੱਦੀ ਜਾਵੇ।

ਇਹ ਵੀ ਪੜ੍ਹੋ: Coronavirus in India: ਦੇਸ਼ 'ਚ ਵਧੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ 'ਚ 13,216 ਨਵੇਂ ਮਾਮਲੇ ਕੀਤੇ ਗਏ ਦਰਜ, 23 ਦੀ ਮੌਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget