ਪੜਚੋਲ ਕਰੋ

‘ਆਪ’ ਨੇ ਅਗਨੀਪੱਥ ਯੋਜਨਾ ਲਈ ਭਾਰਤ ਸਰਕਾਰ ਦੀ ਕੀਤੀ ਅਲੋਚਨਾ, ਤੁਰੰਤ ਵਾਪਸ ਲੈਣ ਦੀ ਕੀਤੀ ਮੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਫੌਜ਼ ਦੀ ਭਰਤੀ ਲਈ ਲਾਗੂ ਕੀਤੀ ‘ਅਗਨੀਪੱਥ’ ਯੋਜਨਾ ਨੂੰ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ ਕਰਾਰ ਦਿੰਦਿਆਂ ਇਸ ਯੋਜਨਾ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਫੌਜ਼ ਦੀ ਭਰਤੀ ਲਈ ਲਾਗੂ ਕੀਤੀ ‘ਅਗਨੀਪੱਥ’ ਯੋਜਨਾ ਨੂੰ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ ਕਰਾਰ ਦਿੰਦਿਆਂ ਇਸ ਯੋਜਨਾ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਅਗਨੀਪੱਥ’ ਯੋਜਨਾ ਰਾਸ਼ਟਰ ਹਿੱਤ ਦੇ ਖ਼ਿਲਾਫ਼ ਹੈ ਅਤੇ ਇਸ ਦੇ ਕਾਰਨ ਪੂਰੇ ਦੇਸ਼ ’ਚ ਹਿੰਸਕ ਅੰਦੋਲਨ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਸੁਰੱਖਿਆ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਕਮੇਟੀ ਅਤੇ ਕੇਂਦਰ ਸਰਕਾਰ ਨੇ ਫੌਜ ’ਚ ਕੁੱਲ ਚਾਰ ਸਾਲਾਂ ਲਈ ਫੌਜੀ ਭਰਤੀ ਕਰਨ ਲਈ ਨਵੀਂ ਸਕੀਮ ‘ਅਗਨੀਪੱਥ’ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।

ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੈਨਾ ਦੇ ਅਧਿਕਾਰੀਆਂ ਅਤੇ ਦੇਸ਼ ਵਾਸੀਆਂ ਦੀ ਦੇਸ਼ ਭਗਤੀ ਦੀ ਭਾਵਨਾ ਲਈ ਕੇਂਦਰ ਸਰਕਾਰ ਨੇ ਕੋਈ ਉਚਿੱਤ ਕਦਮ ਨਹੀਂ ਚੁੱਕਿਆ। ਮੋਦੀ ਸਰਕਾਰ ਦੇ ਇਸ ਲਾਪਰਵਾਹੀ ਅਤੇ ਗ਼ੈਰ ਜ਼ਿੰਮੇਵਾਰਨਾ ਰਵਈਏ ਕਾਰਨ ਨੌਜਵਾਨ ਅਗਨੀਪੱਥ ਦਾ ਵਿਰੋਧ ਕਰਨ ਲਈ ਸੜਕਾਂ ’ਤੇ ਉਤਰ ਆਏ ਹਨ।  

‘ਆਪ’ ਆਗੂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਫੌਜ ਵਿੱਚ ਦੋ ਲੱਖ ਤੋਂ ਜ਼ਿਆਦਾ ਆਸਾਮੀਆਂ ਖਾਲ੍ਹੀ ਹਨ ਅਤੇ ਇਨਾਂ ਆਸਾਮੀਆਂ ਲਈ ਤਰੰਤ ਭਰਤੀ ਸ਼ੁਰੂ ਕਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਭਵਿੱਖ ’ਚ ਅਜਿਹੀ ਕਿਸੇ ਵੀ ਯੋਜਨਾ ਨੂੰ ਲਾਗੂ ਕਰਨ ਤੋਂ ਪਹਿਲਾਂ ਰੱਖਿਆ ਨਾਲ ਜੁੜੇ ਮਾਮਲੇ ’ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸ਼ੈਸਨ ਜਾਂ ਸਰਬ ਪਾਰਟੀ ਮੀਟਿੰਗ ਲਾਜ਼ਮੀ ਸੱਦੀ ਜਾਵੇ।

Agnipath Scheme Protest: ਬਿਹਾਰ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਫੇਸਬੁੱਕ-ਵਟਸਐਪ ਸਮੇਤ 22 ਐਪਸ ਤੋਂ ਨਹੀਂ ਭੇਜ ਸਕੋਗੇ ਫੋਟੋ-ਵੀਡੀਓ ਅਤੇ ਮੈਸੇਜ

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget